ਬਟਾਲਾ, 30 ਜੁਲਾਈ (ਨੀਰਜ ਸ਼ਰਮਾ/ ਜਸਬੀਰ ਸਿੰਘ/ਵਿਨੋਦ ਸ਼ਰਮਾ) - ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਅਜੇ ਕੁਮਾਰ ਅਰੋੜਾ ਦੀ ਯੋਗ ਅਗਵਾਈ ਅਤੇ ਲੈਕਚਰਾਰ ਜਸਬੀਰ ਸਿੰਘ ਦੇ ਯਤਨਾ ਸਦਕਾ ਸਿਹਤ ਵਿਭਾਗ ਦੀ ਟੀਮ ਵੱਲੋਂ ਕਾਲਜ ਦੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਦੀ ਕੋਰੋਨਾ ਵੈਕਸੀਨੇਸ਼ਨ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਕਾਲਜ ਦੇ ਕਰੀਬ 100 ਵਿਦਿਆਰਥੀਆਂ ਨੇ ਕੋਵਿਡ-19 ਵੈਕਸੀਨ ਲਗਵਾਈ। ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਆਸ ਪਾਸ ਦੇ ਇਲਾਕੇ ਦੇ ਲੋਕਾਂ ਨੇ ਵੀ ਇਸ ਕੈਂਪ ਦਾ ਫਾਇਦਾ ਲੈਂਦਿਆਂ
ਵੈਕਸੀਨਲਗਵਾਈ। ਜਿਕਰਯੋਗ ਹੈ ਕਿ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਸਮੁੱਚੇ ਸਟਾਫ ਵੱਲੋਂ ਪਹਿਲਾਂ ਹੀ ਕੋਵਿਡ-19 ਵੈਕਸੀਨ ਲਗਵਾ ਲਈ ਗਈ ਹੈ।ਇਸ ਮੌਕੇ ਪ੍ਰਿੰਸੀਪਲ ਸ੍ਰੀ ਅਰੋੜਾ ਨੇ ਸਿਹਤ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਦੇ ਯਤਨਾ ਸਦਕਾ ਉਨ੍ਹਾਂ ਦੇ ਕਾਲਜ ਦੇ ਵਿਦਿਆਰਥੀਆਂ ਦੀ ਕੋਵਿਡ-19 ਵੈਕਸੀਨੇਸ਼ਨ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਹਰਾਉਣ ਲਈ ਇਹ ਵੈਕਸੀਨ ਲਗਾਉਣੀ ਬਹੁਤ ਜਰੂਰੀ ਹੈ ਅਤੇ ਵੈਕਸੀਨ ਲਗਵਾਉਣ ਦੇ ਨਾਲ ਕੋਰੋਨਾ ਤੋਂ ਬਚਣ ਦੀਆਂ ਸਾਵਧਾਨੀਆਂ ਵੀ ਅਮਲ ਵਿੱਚ ਲਿਆਉਣੀਆਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾ ਨਾਲ ਹੀ ਕੋਰੋਨਾ ਦੀ ਮਹਾਂਮਾਰੀ ਨੂੰ ਮਾਤ ਦਿੱਤੀ ਜਾ ਸਕਦੀ ਹੈ।ਇਸ ਮੌਕੇ ਮੁਖੀ ਵਿਭਾਗ ਐਸ.ਐਸ. ਸੰਧੂ, ਬਲਵਿੰਦਰ ਸਿੰਘ, ਰਛਪਾਲ ਸਿੰਘ, ਜਸਬੀਰ ਸਿੰਘ, ਪਵਨ ਸ਼ਰਮਾ ਅਤੇ ਕਾਲਜ ਦਾ ਸਮੂਹ ਸਟਾਫ ਹਾਜਰ ਸੀ ।
[Important News]$type=slider$c=4$l=0$a=0$sn=600$c=8
अधिक खबरे देखे .
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...
-
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...
-
थौलधार विकासखंड में लगे दिव्यांग शिविर में 70 पंजिकरण हुए दर्ज। थौलधार।।जिलाधिकारी के निर्देश पर समाज कल्याण विभाग टिहरी व स्वास...
-
13 दिसंबर को राष्ट्रीय लोक अदालत का आयोजन: सत्र न्यायाधीश सत्र न्यायाधीश ने लोक अदालत के संबंध में पैनल अधिवक्ताओं के साथ बैठक की पठानको...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...
-
Hello Friends, Pragati Media's Astrology Institute team is such a team that works with astrology and in conjunction with science. You m...

COMMENTS