ਬਟਾਲਾ 14 ਜੁਲਾਈ (ਨੀਰਜ ਸ਼ਰਮਾ/ ਜਸਬੀਰ ਸਿੰਘ) ਅੱਜ ਨਗਰ ਨਿਗਮ ਬਟਾਲਾ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਵਾਰਡ ਨੰਬਰ 21 ਨਰਾਇਣ ਨਗਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਥੋਂ ਦੇ ਕੌਂਸਲਰ ਸ੍ਰੀਮਤੀ ਹਰਿੰਦਰ ਕੌਰ ਜੀ ਦੀ ਮੌਜੂਦਗੀ ਵਿਚ ਪਹੁੰਚੇ ਇਹ ਗਲੀਆਂ ਗੁਰੂ ਨਾਨਕ ਕਾਲਜ ਦੇ ਨਾਲ ਜੋ ਪਿਛਲੇ ਕਈ ਦਹਾਕਿਆਂ ਤੋਂ ਕਿਸੇ ਨੇ ਇਹਨਾਂ ਦੀ ਸਾਰ ਨਹੀਂ ਸੀ ਲਈ ਇਸ ਮੌਕੇ ਮੇਅਰ ਤੇਜਾ ਸਾਹਿਬ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ੍ਰ ਤ੍ਰਿਪਤ
ਰਜਿੰਦਰ ਸਿੰਘ ਬਾਜਵਾ ਜੀ ਦੀ ਰਹਿਨੁਮਾਈ ਹੇਠ ਉਹਨਾਂ ਦੇ ਯਤਨਾਂ ਸਦਕਾ ਬਟਾਲੇ ਦੇ ਕਿਸੇ ਵੀ ਇਲਾਕੇ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਸੁਖਦੇਵ ਸਿੰਘ ਬਾਜਵਾ ਜੀ ਕੌਂਸਲਰ ਰਜੇਸ਼ ਕੁਮਾਰ ਗੌਂਸਪੁਰਾ ਭਲਵਾਨ ਪੱਪੂ ਕੰਡੀਲਾ ਜੀ ਗੁਰਮੀਤ ਚੰਦ ਬਿੱਲੂ ਜੀ ਸੁਖਪ੍ਰੀਤ ਸਿੰਘ ਜੀ ਬਲਜੀਤ ਸਿੰਘ ਜੀ ਪ੍ਰਿੰਸ ਚੀਮਾ ਜੀ ਸਿਮਰਜੀਤ ਸਿੰਘ ਜੀ ਦਿਲਰਾਜ ਸਿੰਘ ਜੀ ਪੀ ਏ ਗੁਰਮੁਖ ਸਿੰਘ ਤੇ ਨਾਰਾਇਣ ਨਜ਼ਰ ਦੇ ਪਤਵੰਤੇ ਸੱਜਣ ਹਾਜ਼ਰ ਹੋਏ
[Important News]$type=slider$c=4$l=0$a=0$sn=600$c=8
अधिक खबरे देखे .
-
15 अगस्त से पहले पठानकोट पुलिस ने हथियारों की खेप बड़ी मात्रा में पकड़ी पठानकोट 17 जनवरी 2025 (दीपक महाजन)अमृतसर सीमा रेंज के पुलिस उप महान...
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...

COMMENTS