ਅੰਮ੍ਰਿਤਸਰ,10 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਹੋਏ ਪਵਿੱਤਰ ਗਠਜੋੜ ਨੂੰ ਦਿਹਾਤੀ ਅਤੇ ਸਹਿਰੀ ਖੇਤਰਾਂ ਵਿੱਚ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਸਪੱਸ਼ਟ ਹੋ ਗਿਆ ਹੈ ਕਿ 25 ਸਾਲ ਪਹਿਲਾਂ ਦੋਵਾਂ ਪਾਰਟੀਆਂ ਦੇ ਹੋਏ ਗਠਜੋੜ ਵਾਲੇ ਇਤਿਹਾਸ ਨੂੰ ਪੰਜਾਬ ਦੇ ਲੋਕ ਫਿਰ ਤੋਂ ਦੁਰਹਾਉਣਗੇ ਅਤੇ ਪੰਜਾਬ ਵਿੱਚ ਸਰਕਾਰ ਬਹੁਮਤ ਨਾਲ ਸਿਰਫ ਬਸਪਾ ਅਕਾਲੀ ਦਲ ਗਠਜੋੜ ਦੀ ਬਣੇਗੀ। ਇਹਨਾਂ ਸਬਦਾਂ ਦਾ ਪ੍ਰਗਟਾਵਾ ਬਸਪਾ ਦੇ
ਸੀਨੀਅਰ ਆਗੂ ਅਤੇ ਹਲਕਾ ਦੱਖਣੀ ਦੇ ਇੰਚਾਰਜ ਸੁਰਜੀਤ ਸਿੰਘ ਭੈਲ ਨੇ ਕੁੱਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੂਬਾ ਪ੍ਰਧਾਨ ਸ: ਜਸਵੀਰ ਸਿੰਘ ਗੜ੍ਹੀ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਪਾਲ,ਅਤੇ ਸ੍ਰੀ ਵਿਪਨ ਕੁਮਾਰ ਜੀ ਦੀ ਮਿਹਨਤ ਸਦਕਾ ਪਾਰਟੀ ਵਰਕਰਾਂ ਵਿੱਚ ਪੂਰਾ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਹਰ ਪਿੰਡ ਤਕ ਸੰਗਠਨ ਨੂੰ ਮਜਬੂਤ ਕੀਤਾ ਜਾ ਚੁੱਕਾ ਹੈ ਅਤੇ ਆਉਣ ਵਾਲੀਆਂ 2022 ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਣ ਲਈ ਤਿਆਰ ਬਰ ਤਿਆਰ ਬੈਠੇ ਹਨ ।ਜਿਸ ਨਾਲ ਵਿਰੋਧੀ ਪਾਰਟੀਆਂ ਦੀ ਨੀਂਦ ਉਡ ਚੁੱਕੀ ਹੈ ਅਤੇ ਬੁਖਲਾਹਟ ਵਿੱਚ ਆ ਕੇ ਪਾਰਟੀ ਪ੍ਰਤੀ ਊਟ ਪਟਾਂਗ ਬੋਲ ਰਹੇ ਹਨ। ਜੋ ਕਿ ਆਉਣ ਵਾਲੀਆ ਚੋਣਾਂ ਵਿੱਚ ਬਸਪਾ ਅਕਾਲੀ ਦਲ ਗਠਜੋੜ ਦੀ ਬਹੁਮੱਤੀ ਸਰਕਾਰ ਬਣਾਕੇ ਇਹਨਾਂ ਪਾਰਟੀਆਂ ਦੇ ਸਭ ਭਰਮ ਭੁਲੇਖੇ ਦੂਰ ਕਰ ਦਿੱਤੇ ਜਾਣਗੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS