ਬਟਾਲਾ, 16 ਜੁਲਾਈ (ਨੀਰਜ ਸ਼ਰਮਾ/ਜਸਬੀਰ ਸਿੰਘ/ਡਿੰਪਲ ਕੁਮਾਰ) - ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਸਕੀਮ ਤਹਿਤ ਵੱਖ-ਵੱਖ ਵਿਭਾਗਾਂ ਵਿਚ ਅਲੱਗ-ਅਲੱਗ ਕੈਟਾਗਰੀ ਦੀਆਂ ਭਰਤੀਆਂ ਜਾ ਰਹੀਆ ਹਨ। ਇਸੇ ਤਹਿਤ ਪੰਜਾਬ ਪੁਲਿਸ ਵਿਚ ਵੱਖ-ਵੱਖ ਕੈਡਰਾਂ ਵਿਚ ਸਬ ਇੰਸਪੈਕਟਰ, ਇੰਟੈਲੀਜੈਂਸ ਅਫਸਰਾਂ ਦੀ ਭਰਤੀ ਕੀਤੀ ਜਾਣੀ ਹੈ। ਇਸ ਲਈ ਪੰਜਾਬ ਪੁਲਿਸ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨ 27 ਜੁਲਾਈ 2021 ਤੱਕ ਆਨਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ। ਪੁਲਿਸ ਭਰਤੀ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਦੱਸਿਆ
ਕਿ ਭਰਤੀ ਲਈ ਯੁਵਕਾਂ ਨੂੰ ਸਰੀਰਕ ਯੋਗਤਾ ਟੈਸਟ ਪਾਸ ਕਰਨਾ ਲਾਜ਼ਮੀ ਹੋਵੇਗਾ। ਇਸ ਟੈਸਟ ਵਿਚ 1600 ਮੀਟਰ ਦੀ ਦੌੜ, ਲੰਬੀ ਛਲਾਂਗ ਅਤੇ ਉਚੀ ਛਲਾਂਗ ਸ਼ਾਮਿਲ ਹਨ। ਉਨਾਂ ਕਿਹਾ ਕਿ ਸ਼ਰੀਰਕ ਯੋਗਤਾ ਤੋਂ ਇਲਾਵਾ ਲਿਖਤੀ ਪ੍ਰੀਖਿਆ ਵੀ ਲਾਜ਼ਮੀ ਹੋਵੇਗੀ ਜ਼ੋ ਕਿ ਕੰਪਿਉਟਰ ਬੇਸਡ ਟੈਸਟ ਰਾਹੀਂ ਹੋਵੇਗੀ। ਉਨਾਂ ਕਿਹਾ ਕਿ ਲਿਖਤੀ ਟੈਸਟ ਵਿਚ ਜਨਰਲ ਅਵੇਅਰਨੈਸ, ਨੁਮੈਰੀਕਲ ਸਕਿਲਸ, ਪੰਜਾਬੀ ਵਿਸ਼ਾ, ਕੰਪਿਉਟਰ ਅਵੈਅਰਨੈਸ ਅਤੇ ਇੰਗਲਿਸ਼ ਭਾਸ਼ਾ ਆਦਿ ਸ਼ਾਮਿਲ ਹਨ।ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ ਨੌਜਵਾਨਾਂ ਨੂੰ ਸ਼ਰੀਰਕ ਯੋਗਤਾ ਅਤੇ ਲਿਖਤੀ ਪ੍ਰੀਖਿਆ ਲਈ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਉਨਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਈ ਜਾਵੇ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...

COMMENTS