ਵੈਕਸੀਨ ਪੂਰੀ ਤਰਾਂ ਸੁਰੱਖਿਅਤ ਅਤੇ ਅਸਰਦਾਰ, ਯੋਗ ਵਿਅਕਤੀ ਜਰੂਰ ਲਗਵਾਉਣ ਵੈਕਸੀਨ ਡਿਪਟੀ ਕਮਿਸ਼ਨਰ
ਬਟਾਲਾ, 16 ਜੁਲਾਈ ( ਨੀਰਜ ਸ਼ਰਮਾ/ਜਸਬੀਰ ਸਿੰਘ/ ਵਿਨੋਦ ਸ਼ਰਮਾ) - ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਉੱਪਰ ਫ਼ਤਹਿ ਪਾਉਣ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਵੈਕਸੀਨੇਸ਼ਨ ਮੁਹਿੰਮ ਜ਼ੋਰਾਂ ’ਤੇ ਚੱਲ ਰਹੀ ਹੈ। ਜ਼ਿਲ੍ਹੇ ਅੰਦਰ ਬੀਤੇ ਕੱਲ ਤੱਕ 5 ਲੱਖ 58 ਹਜਾਰ 486 ਵਿਅਕਤੀਆਂ ਨੇ ਵੈਕਸੀਨ ਲਗਵਾ ਲਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਬੇਸ਼ੱਕ ਵੈਕਸੀਨ ਲਗਾਈ ਜਾ ਰਹੀ ਹੈ ਪਰ ਕੋਵਿਡ ਤੋਂ ਬਚਾਅ ਲਈ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨੀ ਵੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਲਗਾਉਣ ਲਈ ਸਿਹਤ ਵਿਭਾਗ ਵੱਲੋਂ ਸਰਕਾਰੀ
ਹਸਪਤਾਲਾਂ ਦੇ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਉੱਪਰ ਫ਼ਤਹਿ ਪਾਉਣ ਲਈ ਵੈਕਸੀਨ ਲਗਵਾਉਣੀ ਬੇਹੱਦ ਜਰੂਰੀ ਹੈ ਅਤੇ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਅਤੇ ਅਸਰਦਾਰ ਹੈ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਸ਼ੋਸਲ ਡਿਸਟੈਸਿੰਗ, ਮਾਸਕ ਪਾਉਣ, ਹੱਥਾਂ ਨੂੰ ਸ਼ੈਨਾਟਾਇਜ਼ ਕਰਨ ਵਰਗੀਆਂ ਸਾਵਧਾਨੀਆਂ ਦੀ ਪਾਲਣਾ ਵੀ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਵਿਡ ਦੇ ਕੋਈ ਵੀ ਲੱਛਣ ਦਿਖਾਈ ਦੇਣ ਤਾਂ ਬਿਨਾਂ ਕਿਸੇ ਦੇਰੀ ਕੋਰੋਨਾ ਦਾ ਟੈਸਟ ਕਰਵਾਇਆ ਜਾਵੇ ਅਤੇ ਨਤੀਜਾ ਆਉਣ ਤੱਕ ਆਪਣੇ ਆਪ ਨੂੰ ਇਕਾਂਤਵਾਸ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਪਾਜ਼ਟਿਵ ਵੀ ਆ ਜਾਂਦਾ ਹੈ ਤਾਂ ਉਸ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਸਿਹਤ ਮਾਹਿਰਾਂ ਵੱਲੋਂ ਇਲਾਜ ਕਰਵਾ ਕੇ ਅਤੇ ਸਾਵਧਾਨੀਆਂ ਦੀ ਪਾਲਣਾ ਕਰਕੇ ਇਸ ਬਿਮਾਰੀ ਉੱਪਰ ਫ਼ਤਹਿ ਪਾਈ ਜਾ ਸਕਦੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...

COMMENTS