ਬਟਾਲਾ 15 ਜੁਲਾਈ (ਨੀਰਜ ਸ਼ਰਮਾ ਜਸਬੀਰ ਸਿੰਘ )ਅੱਜ ਨਗਰ ਨਿਗਮ ਬਟਾਲਾ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਵਾਰਡ ਨੰਬਰ 5 ਗੋਖੁਵਾਲ ਵਿਖੇ ਸੀਵਰੇਜ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਉਹਨਾਂ ਦੇ ਨਾਲ ਕੋਂਸਲਰ ਸੰਜੀਵ ਸ਼ਰਮਾ ਜੀ ਕੌਂਸਲਰ ਦਵਿੰਦਰ ਸਿੰਘ ਹਰਪਾਲ ਖਾਲਸਾ ਜੀ ਵਾਰਡ ਨੰਬਰ 5 ਦੇ ਪਤਵੰਤੇ ਸੱਜਣ ਸਰਬਜੀਤ ਸਿੰਘ ਜੀ ਸ਼ਾਹ ਅਜੈਪਾਲ ਸਿੰਘ ਜੀ ਰੋਮੀ
ਚਾਂਦ ਮਸੀਹ ਸਹੋਤਾ ਸੋਹਨ ਲਾਲ ਮੰਗਲ ਦਾਸ ਸ਼ਾਨਸਾਗਰ ਚੰਦ ਬਲਰਾਜ ਸਿੰਘ ਸੰਨੀ ਕਾਕਾ ਨਿਸ਼ਾਨ ਸਿੰਘ ਜੀ ਹੈਪੀ ਸੋਨੂੰ ਰਣਜੀਤ ਸਿੰਘ ਸੱਤਪਾਲ ਬਿਜਲੀ ਬੋਰਡ ਰਮਨ ਸਾਬੀ ਤੇ ਇਲਾਕਾ ਨਿਵਾਸੀ ਮੌਜੂਦ ਰਹੇ ਇਸ ਮੌਕੇ ਮੇਅਰ ਤੇਜਾ ਸਾਹਿਬ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਲਗਾਤਾਰ ਤੇਜ਼ੀ ਲਿਆਈ ਜਾ ਰਹੀ ਹੈ ਤੇ ਬਟਾਲੇ ਸ਼ਹਿਰ ਦੇ ਕਿਸ ਇਲਾਕੇ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ ਵਿਨੋਦ ਕੁਮਾਰ ਦੀਪੂ
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
साहित्यकारों को गोष्ठियों के लिए एक भवन दूंगा: राम शकल --- 'मुठ्ठी भर मुस्कान', 'गरम पहाड़ पर नंगे पाँव' एवं 'थाती'...

COMMENTS