ਬਟਾਲਾ, 30 ਜੁਲਾਈ (ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ) - ਸਰਕਾਰੀ ਮਿਡਲ ਸਕੂਲ ਬੁਰਜ ਅਰਾਈਆਂ ਦੀ ਅੱਠਵੀ ਜਮਾਤ ਦੀ ਵਿਦਿਆਰਥਣ ਜੋਤੀ ਨੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਅਗਲੀ ਪੜ੍ਹਾਈ ਲਈ ਵਜ਼ੀਫਾ ਹਾਸਲ ਕੀਤਾ ਹੈ।ਵਿਦਿਆਰਥਣ ਜੋਤੀ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਸਕੂਲ ਅਧਿਆਪਕਾਂ ਨੂੰ ਦਿੱਤਾ ਹੈ। ਸਰਕਾਰੀ ਮਿਡਲ ਸਕੂਲ ਦੇ ਮੁੱਖ
ਅਧਿਆਪਕ ਸ. ਕੁਲਦੀਪ ਸਿੰਘ ਅਤੇ ਸਾਇੰਸ ਅਧਿਆਪਕਾ ਸ੍ਰੀਮਤੀ ਨੈਨਸੀ ਨੇ ਦੱਸਿਆ ਕਿ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚ ਰਾਜ ਭਰ ਵਿੱਚੋਂ 16985 ਵਿਦਿਆਰਥੀਆਂ ਨੇ ਭਾਗ ਲਿਆ ਸੀ ਜਿਸ ਵਿਚੋਂ ਉਨ੍ਹਾਂ ਦੇ ਸਕੂਲ ਦੀ ਵਿਦਿਆਰਥਣ ਜੋਤੀ ਨੇ ਪੰਜਾਬ ਭਰ ਵਿਚੋਂ 155ਵਾਂ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਮੁੱਖ ਅਧਿਆਪਕ ਕੁਲਦੀਪ ਸਿੰਘ ਨੇ ਦੱਸਿਆ ਕਿ ਐੱਸ.ਸੀ.ਈ.ਆਰ.ਟੀ. ਵੱਲੋਂ ਵਿਦਿਆਰਥਣ ਜੋਤੀ ਨੂੰ ਅਗਲੇਰੀ ਪੜ੍ਹਾਈ ਲਈ ਹਰ ਮਹੀਨੇ ਵਜ਼ੀਫਾ ਦਿੱਤਾ ਜਾਵੇਗਾ। ਸਰਕਾਰੀ ਮਿਡਲ ਸਕੂਲ ਬੁਰਜ ਅਰਾਈਆਂ ਦੇ ਸਮੂਹ ਸਟਾਫ ਨੇ ਵਿਦਿਆਰਥਣ ਜੋਤੀ ਨੂੰ ਇਸ ਪ੍ਰਾਪਤੀ ’ਤੇ ਵਧਾਈ ਦੇਣ ਦੇ ਨਾਲ ਉਸਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
. तीन दिवसीय ज्योतिष शिविर का हुआ आयोजन - ब्रह्मांड में ज्योतिष शास्त्र के बिना ग्रह-नक्षत्रों की गणना नहीं की जा सकती- डॉ राम नार...
-
लगतार कई दिनों से हो रही बारिश व कहीं कहीं पड़ रहे ओलों से किशन बहुत चिंतित नजर आ रहा था, आज शुबह से ही खिली धूप से किसानों के चेहरे की मुस्...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
देवरिया जिला के भटनी ग्राम सवरेजी हुआ मे कंबल वितरण ठंडक का प्रभाव देखते हुए ग्राम सभा सवरेजी जी में कंबल वितरण का आयोजन किया गया जिसमें गर...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
नोहराधार कृषि विभाग के प्रसार अधिकारी प्रदीप कुमार ने जानकारी देते हुए बताया कि नोहराधार कृषि विभाग के अंतर्गत जितनी भी पंचायते आती है । ...
-
——— कैबिनेट मंत्री लाल चंद कटारू चक्क ने भोआ हल्के के गांवों में जनसभाएं कीं ——— लोगों ने सरकार के कार्यों पर जताई संतुष्टि ——— 350 नए राशन ...
-
मथुरा। समाजवादी पार्टी के राष्ट्रीय अध्यक्ष एवं उत्तर प्रदेश के पूर्व मुख्यमंत्री अखिलेश यादव के जन्मदिन के अवसर पर बुधवार को कलेक्ट्रेट, मथ...
-
राष्ट्रीय स्वयंसेवक संघ द्वारा आयोजित भारतीय नव वर्ष कार्यक्रम को संबोधित करते हुए सह प्रांत प्रचारक आदरणीय श्री रमेश जी उपस्थित माननी...

COMMENTS