ਬਟਾਲਾ 12 ਜੁਲਾਈ (ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ)ਅਨਿਲ ਜੋਸ਼ੀ ਨੇ ਕਿਸਾਨਾਂ ਦੇ ਹੱਕ ਵਿੱਚ ਨਾਅਰਾ ਮਾਰ ਕੇ ਕਿਸਾਨਾਂ ਦੇ ਨਾਲ ਨਾਲ ਪੰਜਾਬੀਆਂ ਦਾ ਮੰਨ ਜਿੱਤਿਆ ਹੈ ਅਤੇ ਜੇਕਰ ਪੰਜਾਬ ਭਾਜਪਾ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਏਸੇ ਤਰ੍ਹਾਂ ਹਾਂ ਦਾ ਨਾਅਰਾ ਮਾਰਿਆ ਹੁੰਦਾ ਤਾਂ ਅੱਜ ਕਾਲੇ ਕਾਨੂੰਨ ਰੱਦ ਹੋ ਜਾਣੇ ਸੀ, ਇਹਨਾ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਨੂੰ ਅਲਵਿਦਾ ਕਹਿ ਚੁੱਕੇ ਅਤੇ ਭਾਜਪਾ ਦੇ ਕਿਸਾਨ ਸੈੱਲ ਦੇ ਸਾਬਕਾ ਸੂਬਾ ਸਕੱਤਰ ਮਨਰਾਜ ਬੋਪਾਰਾਏ ਨੇ ਕੀਤਾ। ਬੋਪਾਰਾਏ ਨੇ ਕਿਹਾ ਕਿ ਭਾਜਪਾ ਵਲੋ ਕਿਸਾਨਾਂ ਦੇ ਹੱਕ ਵਿੱਚ ਗੱਲ ਕਰਨ ਵਾਲੇ ਆਗੂ ਸਾਬਕਾ ਮੰਤਰੀ ਨੂੰ ਪਾਰਟੀ ਵਿੱਚੋ ਬਾਹਰ ਕਢਣ ਦਾ ਫੈਸਲਾ ਸੁਣਾ ਕੇ ਆਪਣੀ ਕਬਰ ਵਿਚ ਕਿੱਲ ਠੋਕਣ ਦਾ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਅੱਜ ਪੂਰੇ ਪੰਜਾਬ ਦਾ ਕਿਸਾਨ ਅਨਿਲ ਜੋਸ਼ੀ ਨਾਲ ਖੜ੍ਹਾ ਹੈ। ਬੋਪਾਰਾਏ ਨੇ
ਕਿਹਾ ਕਿ ਜੋਸ਼ੀ ਦੇ ਕਿਸਾਨ ਹਿਤੈਸ਼ੀ ਹੋਣ ਕਰਕੇ ਹੋ ਅੱਜ ਕਿਸਾਨ ਸ਼੍ਰੀ ਜੋਸ਼ੀ ਨੂੰ ਤਲੀਆਂ ਤੇ ਚੁੱਕ ਰਹੇ ਹਨ ਅਤੇ ਜਗ੍ਹਾ ਜਗ੍ਹਾ ਕਿਸਾਨਾਂ ਅਤੇ ਪੰਜਾਬੀਆਂ ਵਲੋ ਓਹਨਾ ਦਾ ਸੁਆਗਤ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਨੇ ਕਿਹਾ ਕਿ ਚੰਗਾ ਤਾਂ ਇਹ ਹੁੰਦਾ ਕਿ ਭਾਜਪਾ ਜੋਸ਼ੀ ਤਾਂ ਕਾਰਵਾਈ ਕਰਨ ਦੀ ਬਜਾਏ ਸ੍ਰੀ ਜੋਸ਼ੀ ਵਲੋ ਕਿਸਾਨਾਂ ਦੇ ਹੱਕ ਵਿੱਚ ਕਹੀਆਂ ਗੱਲਾਂ ਤੇ ਗੌਰ ਕਰਦੀ ਅਤੇ ਉਸਤੇ ਅਮਲ ਕਰਕੇ ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨ ਰੱਦ ਕਰਨ ਲਈ ਮਜਬੂਰ ਕਰਦੀ ਅਤੇ ਕਿਸਾਨ ਹਤੇਸ਼ੀ ਹੋਣ ਦਾ ਸਬੂਤ ਦਿੰਦੀ ਪਰ ਪੰਜਾਬ ਭਾਜਪਾ ਨੇ ਅਜਿਹਾ ਨਾ ਕਰਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ ਜਦਕਿ ਸ੍ਰੀ ਅਨਿਲ ਜੋਸ਼ੀ ਨੇ ਆਪਣੀ ਆਤਮਾ ਦੀ ਆਵਾਜ਼ ਨਾਲ ਕਾਲੇ ਕਾਨੂੰਨਾਂ ਦਾ ਵਿਰੋਧ ਕਰਕੇ ਇਕ ਸੱਚੇ ਪੰਜਾਬੀ ਹੋਣ ਦਾ ਸਬੂਤ ਦਿੱਤਾ ਹੈ ਇਸ ਲਈ ਕਿਸਾਨ ਸਾਰੇ ਪੰਜਾਬੀ ਓਹਨਾ ਨਾਲ ਚੱਟਾਨ ਵਾਂਗ ਖੜੇ ਹਨ । ਬੋਪਾਰਾਏ ਨੇ ਕਿਹਾ ਆਉਂਦੇ ਦਿਨ ਵਿਚ ਸ਼੍ਰੀ ਜੋਸ਼ੀ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
साहित्यकारों को गोष्ठियों के लिए एक भवन दूंगा: राम शकल --- 'मुठ्ठी भर मुस्कान', 'गरम पहाड़ पर नंगे पाँव' एवं 'थाती'...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...

COMMENTS