ਬਟਾਲਾ 18 ਜੁਲਾਈ ( ਨੀਰਜ ਸ਼ਰਮਾ/ਜਸਬੀਰ ਸਿੰਘ )ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਮੰਦਿਰ ਭੰਡਾਰੀ ਮੁਹੱਲਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਜੀਵਨੀ ਉਪਰ ਪਲੇਠਾ ਕੈਡਰ ਕੈਂਪ ਦਾ ਆਯੋਜਨ ਕੀਤਾ ਗਿਆ ਤੇ ਬਾਬਾ ਸਾਹਿਬ ਜੀ ਦੀ ਜੀਵਨੀ ਉਪਰ ਇਕ ਫਿਲਮ ਵੀ ਵਿਖਾਈ ਗਈ ਨਗਰ ਨਿਗਮ ਬਟਾਲਾ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਇਸ ਮੌਕੇ ਐਸਐਸਪੀ ਬਟਾਲਾ ਸ੍ਰ ਰਛਪਾਲ ਸਿੰਘ ਜੀ ਵੀ ਪਹੁੰਚੇ ਡਿਪਟੀ ਮੇਅਰ ਸ੍ਰੀ ਮਤੀ ਚੰਦਰਕਾਂਤਾ ਜੀ ਨੇ ਵੀ ਸ਼ਿਰਕਤ ਕੀਤੀ ਸ੍ਰੀ ਗੁਰੂ ਰਵਿਦਾਸ ਮੰਦਰ ਕਮੇਟੀ ਵੱਲੋਂ ਪਹੁੰਚੀਆਂ ਹੋਈਆਂ
ਸਖਸ਼ੀਅਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਇਸ ਸਮੇਂ ਪ੍ਰਧਾਨ ਬਨਾਰਸੀ ਲਾਲ ਜੀ ਵਾਈਸ ਪ੍ਰਧਾਨ ਸਤੀਸ਼ ਕੁਮਾਰ ਜੀ ਸੈਕਟਰੀ ਤਰਸੇਮ ਲਾਲ ਜੀ ਕੈਸ਼ੀਅਰ ਰਤਨ ਲਾਲ ਜੀ ਡਾਕਟਰ ਅੰਬੇਡਕਰ ਮਿਸ਼ਨ ਪ੍ਰਧਾਨ dr ਬਰਿੰਦਰ ਸਿੰਘ ਜੀ ਪ੍ਰੈੱਸ ਸਕੱਤਰ ਚਰਨਜੀਤ ਚੰਨ ਕੈਰੀਅਰ ਕੁਲਦੀਪ ਕੁਮਾਰ ਬੈਂਸ ਆਦਿ ਪਹੁੰਚੀਆਂ ਹੋਈਆਂ ਸਖਸ਼ੀਅਤਾਂ ਦਾ ਨਿੱਘਾ ਸਵਾਗਤ ਕੀਤਾ ਮੇਅਰ ਤੇਜਾ ਸਾਹਿਬ ਨੇ ਇਸ ਮੌਕੇ ਸੰਗਤਾ ਤੇ ਆਯੋਜਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਇਸ ਮੌਕੇ ਵਿਜੇ ਕੁਮਾਰ ਬਿੱਲੂ ਜੀ ਅਨੀਸ਼ ਅਗਰਵਾਲ ਜੀ ਹਰਪਾਲ ਖਾਲਸਾ ਜੀ ਹੈਪੀ ਮਹਾਜਨ ਜੀ ਅਮਨਦੀਪ ਸਿੰਘ ਜੈਜੀ ਬੈਂਸ ਸੀਨੀਅਰ ਪੱਤਰਕਾਰ ਨੀਰਜ ਲੂਥਰਾ ਜੀ ਰਮੇਸ਼ ਨੋਨਾ ਜੀ ਤੇ ਸ਼ਹਿਰ ਦੇ ਪਤਵੰਤੇ ਸੱਜਣ ਹਾਜਰ ਹੋਏ
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
पठानकोट ज़िले का पहला गाँव रामकलवां वाई-फाई हुआ ---- कैबिनेट मंत्री पंजाब श्री लाल चंद कटारूचक ने रामकलवां गाँव पहुँचकर वाई-फाई प्रणाली लोग...

COMMENTS