ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਅੰਮਿ੍ਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੇ ਸਥਿਤ ਪਿੰਡ ਪਾਖਰਪੁਰਾ ਦੀ ਦਰਗਾਹ ਪੀਰ ਬਾਬਾ ਜਵਾਹਰ ਸ਼ਾਹ, ਬਾਬਾ ਰਤਨੂ ਸ਼ਾਹ ਅਤੇ ਮਾਈ ਭੱਤੋ ਸ਼ਾਹ ਦੀ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਜੋੜ ਮੇਲਾ ਮਨਾਇਆ ਗਿਆ। ਦਰਗਾਹ ਦੇ ਮੁੱਖ ਸੇਵਾਦਾਰ ਸ੍ਰੀ
ਹਰਜਿੰਦਰ ਲਾਲ ਭਗਤ ਵੱਲੋਂ ਚਿਰਾਗ਼ ਰੌਸ਼ਨ ਕੀਤੇ ਗਏ ਅਤੇ ਸੂਬੇਦਾਰ ਸਰਦਾਰੀ ਲਾਲ ਵੇਰਕਾ ਵੱਲੋਂ ਦਰਗਾਹ ਤੇ ਚਾਦਰ ਦੀ ਰਸਮ ਅਦਾ ਕੀਤੀ ਗਈ। ਸ੍ਰ ਵਰਿਆਮ ਸਿੰਘ ਫੌਜੀ ਵਲੋਂ ਮੇਲੇ ਵਿੱਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਲੰਗਰ ਭੰਡਾਰੇ ਅਤੁੱਟ ਵਰਤਾਏ ਗਏ। ਇਸ ਮੌਕੇ ਸੇਵਾ ਮੁਕਤ ਮੁੱਖ ਅਧਿਆਪਕ ਸ੍ਰ ਸਤਨਾਮ ਸਿੰਘ ਪਾਖਰਪੁਰਾ ਸਟੇਟ ਐਵਾਰਡੀ,ਸ੍ਰ ਨਰਿੰਦਰਪਾਲ ਸਿੰਘ ਪੀ ਟੀ,ਡਾ ਕਰਤਾਰ ਚੰਦ,ਸ੍ਰ ਸਤਪਾਲ ਸਿੰਘ ਫੌਜੀ, ਪਿਆਰਾ ਸਿੰਘ ਭਗਤ, ਵਿਰਸਾ ਰਾਮ ਭਗਤ, ਰਛਪਾਲ ਸਿੰਘ ਭਗਤ, ਬਲਬੀਰ ਸਿੰਘ ਭਗਤ,ਅਜੀਤ ਸਿੰਘ ਕਾਹਲੋ, ਅਸ਼ਵਨੀ ਕੁਮਾਰ ਭਗਤ, ਗੋਵਿੰਦਰ ਸਿੰਘ,ਡਾ ਮਦਨ ਸਿੰਘ,ਡਾ ਦੀਦਾਰ ਸਿੰਘ, ਸਤਵਿੰਦਰ ਸਿੰਘ ਸੱਤੀ, ਭਜਨ ਲਾਲ ਭਗਤ,ਦੇਸ ਰਾਜ ਭਗਤ,ਰਾਜੂ ਫ਼ੋਟੋਗ੍ਰਾਫਰ, ਬਾਬਾ ਅੰਬਾਂ ਜੀ,ਸੋਮਾ ਸਿੰਘ ਭਗਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਦਰਗਾਹ ਤੇ ਹਾਜ਼ਰੀ ਲਗਵਾਈ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
ਅੰਮ੍ਰਿਤਸਰ 20 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕਿਸਾਨਾਂ ਦੀ ਵਿਸ਼ਵ ਪੱਧਰੀ ਸਹਿਕਾਰੀ ਖ਼ਾਦ ਸੰਸਥਾ ਇਫਕੋ ਵੱਲੋਂ ...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
COMMENTS