ਅੰਮ੍ਰਿਤਸਰ,31 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਪੰਜਾਬ ਸਰਕਾਰ ਵੱਲੋ ਜਲ ਸਰੋਤ ਵਿਭਾਗ ਦੇ ਡਰਾਇੰਗ ਕੇਡਰ ਦੇ ਕਰਮਚਾਰੀਆਂ ਦੀਆਂ ਪਦ ਉਨਤੀਆ ਦੌਰਾਨ ਸਥਾਨਕ ਦਫਤਰ ਅੰਮ੍ਰਿਤਸਰ ਵਿੱਚ ਬਤੌਰ ਡਵੀਜਨ ਹੈਡ ਡਰਾਫਟਮੈਨ ਦੇ ਅਹੁਦੇ ਤੇ ਸੇਵਾ ਨਿਭਾ ਰਹੇ ਸੁਰਿੰਦਰ ਸਿੰਘ ਢੀਂਗਰਾ ਨੂੰ ਪੰਜਾਬ ਸਰਕਾਰ/ਵਿਭਾਗ ਵੱਲੋ ਸੀ ਐਚ ਡੀ ਪਦ ਉਨਤ ਕਰ ਦਿੱਤਾ ਗਿਆ ਹੈ।ਜਿਸ ਨਾਲ ਸਮੂੰਹ ਮੁਲਾਜਮਾਂ ਵਿੱਚ ਜਿੱਥੇ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ,ਉੱਥੇ ਮੁਲਾਜਮਾਂ ਵੱਲੋ ਆਪਸੀ ਇਕ ਦੂਜੇ ਦਾ ਮੂੰਹ ਮਿੱਠਾ ਕਰਾਇਆ ਗਿਆ ਅਤੇ ਸ: ਢੀਂਗਰਾ ਦੀ ਪਦ ਉਨਤੀ ਦੀਆ ਮੁਬਾਰਕਾਂ ਵੀ ਦਿਤੀਆਂ ਗਈਆਂ।ਇਸ ਮੌਕੇ ਮੁਲਾਜਮਾਂ
ਦੀ ਸਿਰਮੌਰ ਜਥੇਬੰਦੀ ਸੀ ਪੀ ਐਫ ਦੇ ਜਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਸਰਮਾ ਨੇ ਵਿਸੇਸ਼ ਤੌਰ ਤੇ ਪੁੱਜ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਦਿੱਤੀ।ਇਸ ਦੌਰਾਨ ਸੀ ਐਚ ਡੀ ਦੇ ਅਹੁਦੇ ਤੇ ਪਦ ਉਨਤ ਹੋਏ ਸ: ਸੁਰਿੰਦਰ ਸਿੰਘ ਢੀਂਗਰਾ ਨੇ ਕਿਹਾ ਕਿ ਉਹਨਾਂ ਨੇ ਹਮੇਸ਼ਾ ਹੀ ਮਹਿਕਮੇ ਦੀ ਬਿਹਤਰੀ ਅਤੇ ਚੜਦੀ ਕਲਾ ਲਈ ਕੰਮ ਕੀਤਾ ਹੈ।ਅਤੇੇ ਅੱਗੇ ਤੋਂ ਵੀ ਉਹ ਸਰਕਾਰ/ਵਿਭਾਗ ਵੱਲੋ ਸੌਂਪੀ ਇਹ ਵੱਡੀ ਜਿੰਮੇਵਾਰੀ ਨੂੰ ਵੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਹੋਰਨਾਂ ਤੋਂ ਇਲਾਵਾ ਇਸ ਮੌਕੇ ਵਿਪਨ ਕੁਮਾਰ ਸੁਪਰਡੈਂਟ ਮਜੀਠਾ ਮੰਡਲ,ਇੰਜੀ: ਦਲਜੀਤ ਸਿੰਘ,ਸਰਬਜੀਤ ਕੌਰ,ਮੁਨੀਸ਼ਾ ਕੌਂਸਲ,ਦਰਸ਼ਨ ਮਸੀਹ,ਅਨਮੋਲ ਚੌਧਰੀ,ਤਰਸੇਮ ਸਿੰਘ,ਸਰਮੇਲ ਸਿੰਘ,ਜਤਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...

COMMENTS