Pragati Media Group में JOIN होकर हर ख़बर से रहे अवगत .

ਸਮਾਂ ਆਉਣ ਤੇ ਕਿਸਾਨ ਤੇ ਦਲਿਤ ਪਛੜੇ ਘੱਟ ਗਿਣਤੀਆਂ ਵਿਰੋਧੀ ਭਾਜਪਾ ਨੂੰ ਮਜ਼ਾ ਚੱਖਾਵਾਂਗੇ - ਜਸਵੀਰ ਸਿੰਘ ਗੜ੍ਹੀ

SHARE:

ਬਸਪਾ ਦੇ ਛਜਲਵੰਡੀ ਨੇ ਚਾਰ ਦਿਨਾਂ ਬਾਅਦ ਕੀਤੀ ਭਾਜਪਾ ਚੋ ਘਰ ਵਾਪਸੀ ਜਲੰਧਰ,22 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਬਹੁਜਨ ਸਮਾਜ ਪਾਰਟੀ ਦੀ ਜੋਸ਼ ਭਰੀ ਅੰਦੋਲਨਕਾਰੀ ਮੂਵਮੈਂਟ ਨੂੰ ਉਸ ਵੇਲੇ ਹੁਲਾਰਾ ਮਿਲਿਆ ਜਦੋਂ ਭਾਜਪਾ ਚ ਗਏ ਬਸਪਾ ਆਗੂ ਸਵਿੰਦਰ ਸਿੰਘ ਛੱਜਲਵੰਡੀ ਸਿਰਫ ਚਾਰ ਦਿਨਾਂ ਬਾਅਦ ਹੀ ਘਰ ਵਾਪਸੀ ਕਰਦੇ ਹੋਏ ਮੁੜ ਬਸਪਾ ਦਾ ਪੱਲਾ ਫੜ ਲਿਆ। ਸੂਬਾ ਜਰਨਲ ਸਕੱਤਰ ਭਗਵਾਨ ਸਿੰਘ ਚੌਹਾਨ ਦੀ ਪ੍ਰੇਰਨਾ ਨਾਲ ਮੁੜ ਤੋ ਸ਼ਾਮਿਲ ਕਰਵਾਉਂਦੇ ਹੋਏ ਬਸਪਾ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਬਸਪਾ ਪੰਜਾਬ ਵਿੱਚ ਸੱਤਾ ਦੀ ਜੰਗ ਤੇਜ਼ ਤਰਾਰ ਰੂਪ ਵਿਚ ਲੜ ਰਹੀ ਹੈ। ਜਿਸ ਕਰਕੇ ਪੂਰੇ ਬਹੁਜਨ ਸਮਾਜ ਵਿਚ ਜੋਸ਼ ਹੈ ਪ੍ਰੰਤੂ ਭਾਜਪਾ ਪੰਜਾਬੀਆ ਨੂੰ ਗੁੰਮਰਾਹਕੁੰਨ ਪ੍ਰਚਾਰ ਕਰਕੇ ਦਲਿਤ ਮੁੱਖ ਮੰਤਰੀ ਦੇ ਨਾਮ ਤੇ
ਭਰਮਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ ਜਦੋਂ ਕਿ ਕੇਂਦਰ ਸਰਕਾਰ ਨੂੰ ਆਮ ਪੰਜਾਬੀਆਂ ਲਈ ਰੋਜ਼ੀ ਰੋਟੀ ਤੇ ਰੁਜ਼ਗਾਰ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਸ ਗੜ੍ਹੀ ਨੇ ਕਿਹਾ ਕਿ ਸਮਾਂ ਆਉਣ ਤੇ ਕਿਸਾਨ ਤੇ ਦਲਿਤ ਵਿਰੋਧੀ ਭਾਜਪਾ ਨੂੰ ਮਜ਼ਾ ਚੱਖਾਵਾਂਗੇ। ਪੰਜਾਬ ਵਿੱਚ ਕੁਝ ਲੋਕ ਬਸਪਾ ਨਾਮ ਵਰਤਕੇ ਕਾਂਗਰਸ ਭਾਜਪਾ ਦੇ ਹੱਥਾਂ ਵਿਚ ਖੇਡਕੇ ਝੂਠੇ ਮਿਸਨਰੀਆਂ ਦਾ ਨੀਲਾ ਚੋਗਾ ਪਾਕੇ ਪਾਰਟੀ ਦੇ ਵਰਕਰਾਂ/ਨੇਤਾਵਾਂ ਨੂੰ ਭਰਮਾਉਣ ਲਈ ਨਿੱਤ ਨਵੀਆਂ ਸਾਜਿਸ਼ਾਂ ਘੜ ਰਹੇ ਹਨ, ਜਿਹਨਾਂ ਦੀ ਪਲ ਪਲ ਦੀ ਜਾਣਕਾਰੀ ਪਾਰਟੀ ਕੋਲ ਹੈ, ਜੋ ਕਿ ਚੱਲੇ ਹੋਏ ਕਾਰਤੂਸ ਤੋਂ ਜ਼ਿਆਦਾ ਤਾਕਤ ਨਹੀਂ ਰੱਖਦੇ। ਅੱਜ ਪੂਰੇ ਪੰਜਾਬ ਦੀ ਬਸਪਾ ਇੱਕਮੁਠ ਤੇ ਇਕਜੁਟ ਹੈ, ਵਿਰੋਧੀ ਪਾਰਟੀਆਂ ਬਸਪਾ ਦੇ ਮਜ਼ਬੂਤ ਕਿਲ੍ਹੇ ਵਿੱਚ ਸ਼ਨ੍ਹ ਲਾਉਣ ਲਈ ਨਾਕਾਮ ਕੋਸ਼ਿਸ਼ਾਂ ਕਰ ਰਹੀਆਂ ਹਨ। ਇਸ ਮੌਕੇ ਭਗਵਾਨ ਸਿੰਘ ਚੌਹਾਨ ਨੇ ਕਿਹਾ ਕਿ ਬਸਪਾ ਦੇ ਮਿਸ਼ਨਰੀ ਨੇਤਾ/ਵਰਕਰਾਂ ਨੂੰ ਇਸ ਨਾਜ਼ੁਕ ਮੌਕੇ ਤੇ ਆਪਣੀ ਨਿੱਜੀ ਕੁਰਸੀ ਲਈ ਸਵਾਰਥ ਛੱਡਕੇ ਸੂਬਾ ਪ੍ਰਧਾਨ ਸ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ 'ਚ ਇਕੱਠੇ ਹੋ ਕੇ ਸੱਤਾ ਦੇ ਭਾਗੀਦਾਰ ਬਣਨ ਦਾ ਹੰਭਲਾ ਮਾਰਨਾ ਚਾਹੀਦਾ ਹੈ। ਇਸ ਮੌਕੇ ਸੂਬਾ ਜਨਰਲ ਸਕੱਤਰ ਸ ਮਨਜੀਤ ਸਿੰਘ ਅਟਵਾਲ ਤੇ ਰੋਹਿਤ ਖੋਖਰ, ਜੋਨ ਇੰਚਾਰਜ ਗੁਰਬਖਸ਼ ਮਹੇ, ਗੁਰਬਖਸ ਸਿੰਘ ਸ਼ੇਰਗਿੱਲ ਆਦਿ ਦੇ ਵਰਕਰ ਸ਼ਾਮਿਲ ਸਨ। ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।

COMMENTS

नाम

05,65,19,26,21,222,27,10,30,1260,59,608,60,2,61,3,62,5,63,1,64,3,65,2,66,2,70,196,72,2,फिटनस,8,andra,5,Big Story,32,Bihar,71,Bollywood,7,Breaking News,21,business,6,Chhattisgarh,151,coronavirus,141,crime,22,Delhi,24,education,11,food news,6,Gadgets,1,Gujarat,79,haryana,28,himachal pradesh,476,jaunpur,555,Jharkhand,995,jyotish,16,law,1,Lockdown,201,madhya pradesh,458,maharastra,130,New Delhi,24,News,52,poem,1,politics,21,Pragati Media,3381,punjab,998,rajasthan,342,Real story,2,Religion,11,tecnology,10,Uttar Pradesh,1176,Uttrakhand,29,West Bengal,2,
ltr
item
Pragati Media : भ्रष्ट व भ्रस्टाचार को रोकने की पहल: ਸਮਾਂ ਆਉਣ ਤੇ ਕਿਸਾਨ ਤੇ ਦਲਿਤ ਪਛੜੇ ਘੱਟ ਗਿਣਤੀਆਂ ਵਿਰੋਧੀ ਭਾਜਪਾ ਨੂੰ ਮਜ਼ਾ ਚੱਖਾਵਾਂਗੇ - ਜਸਵੀਰ ਸਿੰਘ ਗੜ੍ਹੀ
ਸਮਾਂ ਆਉਣ ਤੇ ਕਿਸਾਨ ਤੇ ਦਲਿਤ ਪਛੜੇ ਘੱਟ ਗਿਣਤੀਆਂ ਵਿਰੋਧੀ ਭਾਜਪਾ ਨੂੰ ਮਜ਼ਾ ਚੱਖਾਵਾਂਗੇ - ਜਸਵੀਰ ਸਿੰਘ ਗੜ੍ਹੀ
https://1.bp.blogspot.com/-AVKCMMNOyC0/YPmaWh_2E9I/AAAAAAAABl0/tJmacbebI2cner3hdy7zaRlXvhKPCI25gCLcBGAsYHQ/s0/IMG-20210722-WA0041.jpg
https://1.bp.blogspot.com/-AVKCMMNOyC0/YPmaWh_2E9I/AAAAAAAABl0/tJmacbebI2cner3hdy7zaRlXvhKPCI25gCLcBGAsYHQ/s72-c/IMG-20210722-WA0041.jpg
Pragati Media : भ्रष्ट व भ्रस्टाचार को रोकने की पहल
https://www.pragatimedia.org/2021/07/blog-post_37.html
https://www.pragatimedia.org/
https://www.pragatimedia.org/
https://www.pragatimedia.org/2021/07/blog-post_37.html
true
7652808033801587123
UTF-8
Loaded All Posts Not found any posts VIEW ALL Read This News Reply Cancel reply Delete By Home PAGES POSTS View All RECOMMENDED FOR YOU LABEL ARCHIVE SEARCH ALL POSTS Not found any post match with your request Back Home Sunday Monday Tuesday Wednesday Thursday Friday Saturday Sun Mon Tue Wed Thu Fri Sat January February March April May June July August September October November December Jan Feb Mar Apr May Jun Jul Aug Sep Oct Nov Dec just now 1 minute ago $$1$$ minutes ago 1 hour ago $$1$$ hours ago Yesterday $$1$$ days ago $$1$$ weeks ago more than 5 weeks ago Followers Follow THIS PREMIUM CONTENT IS LOCKED STEP 1: Share. STEP 2: Click the link you shared to unlock Copy All Code Select All Code All codes were copied to your clipboard Can not copy the codes / texts, please press [CTRL]+[C] (or CMD+C with Mac) to copy