ਬਟਾਲਾ, 28 ਜੁਲਾਈ (ਨੀਰਜ ਸ਼ਰਮਾ/ਜਸਬੀਰ ਸਿੰਘ/ ਵਿਨੋਦ ਸ਼ਰਮਾ ) - ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਡਾ. ਹਰਪਾਲ ਸਿੰਘ ਨੇ 18 ਸਾਲ ਤੋਂ ਉੱਪਰ ਸਮੂਹ ਵਿਅਕਤੀਆਂ ਨੂੰ ਅਪੀਲ ਕੀਤੀ ਹੈ ਕਿ ਜਿਨਾਂ ਨੇ ਅਜੇ ਤੱਕ ਕੋਵਿਡ ਵੈਕਸੀਨ ਨਹੀਂ ਲਗਵਾਈ ਉਹ ਜਲਦ ਤੋਂ ਜਲਦ ਵੈਕਸੀਨ ਲਗਵਾ ਕੇ ਕੋਰੋਨਾ ਦੇ ਖਤਰੇ ਤੋਂ ਮੁਕਤ ਹੋਣ। ਉਨਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੋਰੋਨਾ ਵੈਕਸੀਨ ਇਸ ਮਹਾਂਮਾਰੀ ਉੱਪਰ ਕਾਬੂ ਪਾਉਣ ਲਈ ਬਹੁਤ ਪ੍ਰਭਾਵੀ ਸਾਬਤ ਹੋਈ ਹੈ।
ਡਾ. ਹਰਪਾਲ ਸਿੰਘ ਨੇ ਕਿਹਾ ਕਿ ਕੋਵਿਡ ਵੈਕਸੀਨ ਬਿਲਕੁਲ ਸੁਰੱਖਿਅਤ ਹੈ ਅਤੇ ਇਸਦਾ ਕੋਈ ਮਾੜਾ ਪ੍ਰਭਾਵ ਦੇਖਣ ਨੂੰ ਨਹੀਂ ਮਿਲਿਆ। ਉਨਾਂ ਕਿਹਾ ਕਿ ਕੋਵਿਡ ਵੈਕਸੀਨ ਲਗਾਉਣ ਲਈ ਸਿਵਲ ਹਸਪਤਾਲ ਬਟਾਲਾ ਵੱਲੋਂ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਵੱਲੋਂ ਇਸ ਵਿੱਚ ਉਤਸ਼ਾਹ ਵੀ ਦਿਖਾਇਆ ਜਾ ਰਿਹਾ ਹੈ। ਉਨਾਂ ਨਗਰ ਨਿਗਮ ਦੇ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਰਡਾਂ ਵਿੱਚ ਵੈਕਸੀਨ ਦੇ ਵਿਸ਼ੇਸ਼ ਕੈਂਪ ਲਗਵਾਉਣ। ਉਨਾਂ ਕਿਹਾ ਕਿ ਵੈਕਸੀਨ ਲਗਵਾਉਣ ਤੋਂ ਬਾਅਦ ਵੀ ਕਿਸੇ ਤਰਾਂ ਦੀ ਅਣਗਹਿਲੀ ਨਹੀਂ ਵਰਤਣੀ ਚਾਹੀਦੀ ਅਤੇ ਮਾਸਕ ਲਾਜ਼ਮੀ ਤੌਰ ’ਤੇ ਲਗਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕੀਤੀ ਜਾਵੇ ਅਤੇ ਬਾਰ-ਬਾਰ ਹੱਥਾਂ ਨੂੰ ਸਾਬਣ ਨਾਲ ਧੋਤਾ ਜਾਵੇ। ਉਨਾਂ ਕਿਹਾ ਕਿ ਵੈਕਸੀਨ ਅਤੇ ਸਾਵਧਾਨੀਆਂ ਦੀ ਪਾਲਣਾ ਕਰਕੇ ਅਸੀਂ ਕੋਰੋਨਾ ਮਹਾਂਮਾਰੀ ਉੱਪਰ ਅਸਾਨੀ ਨਾਲ ਫ਼ਤਹਿ ਹਾਸਲ ਕਰ ਸਕਦੇ ਹਾਂ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...

COMMENTS