ਬਟਾਲਾ 15 ਜੁਲਾਈ (ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ) ਸਵਦੇਸ਼ੀ ਜਾਗਰਣ ਮੰਚ ਬਟਾਲਾ ਵੱਲੋਂ ਨਵੀਂ ਆਬਾਦੀ ਬੈੰਕ ਕਲੋਨੀ ਗੂਰਦੁਆਰਾ ਸਾਹਿਬ ਦੇ ਲੰਗਰ ਘਰ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ ਇਲਾਕੇ ਦੇ ਮਸ਼ਹੂਰ ਆਈ ਐਨ ਟੀ, ਡਾਕਟਰ ਅਮਨਦੀਪ ਸਿੰਘ ਜੀ ਨੇ ਲੋਕਾਂ ਦਾ ਚੈੱਕ ਅੱਪ ਕੀਤਾ ਮੈਡੀਕਲ ਕੈਂਪ ਵਿੱਚ ਵਿੱਚ ਰਾਇਲ ਨਰਸਿੰਗ ਕਾਲਜ ਦੀ ਵਿਦਿਆਰਥਣਾਂ ਨੇ ਵੀ ਹਿੱਸਾ ਲਿਅਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਸਯੋਜਕ ਦੀਪਕ ਵਰਮਾ ਨੇ ਦੱਸਿਆ ਕਿ ਸਵਦੇਸ਼ੀ ਜਾਗਰਣ ਮੰਚ ਪਹਿਲੀ ਵਾਰ ਇਸ ਤਰ੍ਹਾਂ ਦੇ ਮੈਡੀਕਲ ਕੈਂਪ ਲਗਾਇਆ ਗਿਆ ਹੈ। ੳੁਨ੍ਹਾਂ ਦੱਸਿਅਾ ਕਿ ਕਰੋਨਾ ਮਹਾਂਮਾਰੀ ਦੇ
ਚੱਲਦਿਆਂ ਸਵਦੇਸ਼ੀ ਜਾਗਰਣ ਮੰਚ ਵੱਲੋਂ,5000 ਤੋਂ ਵੱਧ ਮਾਕਸ ਵੰਡੇ ਗਏ ਸਨ। ਤੇ ਜਰੁਰਤਮੰਦ ਲੋਕਾਂ ਨੂੰ ਰਾਸ਼ਨ ਵੰਡਿਆ ਡਾਕਟਰ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀ ਸੇਵਾ ਲਈ ਮੈਂ ਹਰ ਵਕ਼ਤ ਤਿਆਰ ਹਾ ਮੈਨੂੰ ਜਦੋਂ ਵੀ ਇਸ ਤਰ੍ਹਾਂ ਦੇ ਮੈਡੀਕਲ ਕੈਂਪਾਂ ਵਿੱਚ ਬੁਲਾਇਆ ਜਾਏਗਾ ਤੇ ਮੈਂ ਆਉਂਣ ਵਾਸਤੇ ਤਿਆਰ ਰਹਾਂਗਾ ਇਸ ਮੌਕੇ ਤੇ ਸਵਦੇਸ਼ੀ ਜਾਗਰਣ ਮੰਚ ਦੀ ਟੀਮ ਵਿੱਚ ਸ਼ਾਮਿਲ ਹੋਏ ਮੈਂਬਰਾਂ ਨੂੰ ਸਰੋਪੇ ਪਹਿਨਾਏ ਗਏ।
ਇਸ ਮੌਕੇ ਤੇ ਨਗਰ ਸੰਚਾਲਕ ਕ੍ਰਿਸ਼ਨ ਲਾਲ ਗੁਪਤਾ, ਮਨੀਸ਼ ਮਹਾਜਨ, ਐਡਵੋਕੇਟ ਆਸ਼ੁਤੋਸ਼, ਬਟਾਲਾ ਦੇ ਡਿਪਟੀ ਮੇਅਰ ਪਤਿ ਵਿਜੇ ਬਿੱਲੁ, ਜੋਗਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਪ੍ਰਦੀਪ ਮਹਾਜਨ,ਰਾਜ ਕੁਮਾਰ ਵਰਮਾ, ਮੈਡਮ ਬਲਵਿੰਦਰ ਕੌਰ , ਮੈਡਮ ਰਾਜਵੀਰ ਕੌਰ,ਸਮਾਜ ਸੇਵਕ ਵਿਨੋਦ ਸਚਦੇਵਾ ਆਸੁਮਨ ਆਦਿ ਹਾਜ਼ਰ ਸਨ
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...

COMMENTS