ਅੰਮ੍ਰਿਤਸਰ,28 ਜੁਲਾਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਜੀ ਤੇ ਸਕੱਤਰ ਸ਼੍ਰ. ਸਿਮਰਨਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਅੰਮ੍ਰਿਤਸਰ ਦੀਆ 11 ਟੀਮਾਂ ਦਾ ਆਨਲਾਈਨ ਕੁਵਿੱਜ ਮੁਕਾਬਲਾ ਕਰਵਾਇਆ ਗਿਆ! ਜਿਸ ਵਿੱਚ ਬੱਚਿਆਂ ਨੂੰ ਕਿਤਾਬ ਗੁਰ ਇਤਿਹਾਸ, ਖੂਨ ਸ਼ਹੀਦਾਂ ਦਾ ਤੇ ਸਿੱਖ ਰਹਿਤ ਮਰਿਆਦਾ ਵਿੱਚੋਂ ਸਵਾਲ ਜਵਾਬ ਪੁੱਛੇ
ਗਏ। ਇਸ ਕੁਵਿੱਜ ਮੁਕਾਬਲੇ ਵਿੱਚੋਂ ਹਲਕਾ ਜੰਡਿਆਲਾ ਦੇ ਪਿੰਡ ਫੱਤੂਭੀਲਾ ਦੀ ਟੀਮ (ਰਮਨਦੀਪ ਕੌਰ . ਰਾਜਵਿੰਦਰ ਕੌਰ ਤੇ ਕਰਨਬੀਰ ਸਿੰਘ )ਨੇ ਪਹਿਲਾ ਸਥਾਨ ਹਾਸਿਲ ਕੀਤਾ ! ਇਸ ਟੀਮ ਦੀ ਤਿਆਰੀ ਭਾਈ ਮਨਦੀਪ ਸਿੰਘ ਅਬਦਾਲ ਪ੍ਰਚਾਰਕ ਵੱਲੋ ਕਰਵਾਈ ਗਈ ਸੀ। ਇਸ ਮੌਕੇ ਭਾਈ ਮਨਦੀਪ ਸਿੰਘ ਅਬਦਾਲ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ ਬਿਕਰਮਜੀਤ ਸਿੰਘ ਕੋਟਲਾ, ਜੋਗਾ ਸਿੰਘ, ਮੈਂਬਰ ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਬੀਬੀ ਬਲਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਫੱਤੂਭੀਲਾ ਦੀਆਂ ਸੰਗਤਾਂ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਸਟੇਟ ਪੱਧਰੀ ਅੰਮ੍ਰਿਤਸਰ, 14 ਸਤੰਬਰ( ਪੱਤਰ ਪ੍ਰੇਰਕ ਜਗਜੀਤ ਸਿੰਘ ਪੱਡਾ, ਹਰਵਿੰਦਰ, ਬਲਵੰਤ ਸਿੰਘ ਭਗਤ) - ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65 ਵੀਆਂ ਅੰਤਰ...
-
बटाला ब्लास्ट के बाद पठानकोट पुलिस आई हरकत में पठानकोट पंजाब(दीपक महाजन):पठानकोट पुलिस डिवीजन नंबर 2 ने सूचना के आधार पर बजरी कंपनी झा...

COMMENTS