ਅੰਮ੍ਰਿਤਸਰ,11ਜੁਲਾਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਜੀ ਨੇ ਇਕ ਵੱਡਾ ਸਮਾਜਿਕ ਤਾਲਮੇਲ ਬਣਾਉਂਦਿਆਂ ਪਾਰਟੀ ਸੰਗਠਨ ਵਿਚ ਇਕ ਵੱਡੀ ਰਾਜਨੀਤਿਕ ਤਬਦੀਲੀ ਕਰਦਿਆਂ ਗੁਰਚਰਨ ਸਿੰਘ ਕੰਬੋਜ ਨੂੰ ਬਸਪਾ ਦੀ ਚੰਡੀਗੜ੍ਹ ਇਕਾਈ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ,ਜੋ ਬਾਮਸੇਫ ਅਤੇ ਡੀ.ਐੱਸ.ਫੋਰ ਦੇ ਸਮੇਂ ਤੋਂ,ਬਸਪਾ ਦੇ ਮੂਲ ਕੇਡਰ ਦੇ ਵਰਕਰ ਅਤੇ ਓ ਬੀ ਸੀ ਸਮਾਜ ਨਾਲ ਸਬੰਧਤ ਹਨ.ਇੱਕ ਪ੍ਰੈਸ ਨੋਟ ਰਾਹੀਂ ਇਹ ਜਾਣਕਾਰੀ ਦਿੰਦਿਆਂ ਬਸਪਾ ਦੇ ਪੰਜਾਬ,ਹਰਿਆਣਾ,ਚੰਡੀਗੜ੍ਹ ਦੇ ਸੂਬਾ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਨੇ ਕਿਹਾ ਕਿ ਅੱਜ ਤੱਕ ਓ ਬੀ ਸੀ ਸ਼੍ਰੇਣੀ ਨੂੰ ਕਾਂਗਰਸ ਅਤੇ ਭਾਜਪਾ ਹਮੇਸ਼ਾ ਵੋਟਰ ਬਣਾ ਕੇ ਇਸਤੇਮਾਲ ਕਰਦੀਆਂ ਰਹੀਆਂ ਹਨ, ਜਦ ਕਿ ਇਨ੍ਹਾਂ
ਪਾਰਟੀਆਂ ਨੇ ਪੱਛੜੇ ਵਰਗ ਦਾ ਕਦੇ ਸਤਿਕਾਰ ਨਹੀਂ ਕੀਤਾ। ਬਸਪਾ ਹੀ ਇਕੋ ਇੱਕ ਅਜਿਹੀ ਪਾਰਟੀ ਹੈ ਜਿਸਨੇ ਪੰਜਾਬ ਦੀ ਰਾਜਧਾਨੀ ਵਿੱਚ ਕਈ ਓ ਬੀ ਸੀ ਆਗੂ ਸੂਬਾਈ ਪ੍ਰਧਾਨ ਬਣਾਏ ਹਨ। ਇਸ ਮੌਕੇ ਸ੍ਰੀ ਸੁਖਦੇਵ ਸਿੰਘ ਸੋਨੂੰ ਜੀ ਨੂੰ ਇੰਚਾਰਜ/ਪ੍ਰਭਾਰੀ ਬਣਾਇਆ ਗਿਆ ਹੈ।ਦੱਸਣਯੋਗ ਹੈ ਕਿ ਪਿਛਲੇ ਸਮੇਂ ਵਿੱਚ ਵੀ ਬਸਪਾ ਨੇ ਓਬੀਸੀ ਭਾਈਚਾਰੇ ਦੇ ਕਈ ਪ੍ਰਦੇਸ਼ ਪ੍ਰਧਾਨ ਬਣਾਏ ਹਨ, ਜਿਨ੍ਹਾਂ ਵਿੱਚ ਮਾਤਾ ਰਾਮ ਧੀਮਾਨ,ਬਲਵੀਰ ਸਿੰਘ ਝਾਂਗੜਾ, ਹਰਭਜਨ ਸਿੰਘ ਓਸਾਹਨ ਤੇ ਸਤਵੰਤ ਸਿੰਘ ਸੈਣੀ ਦੇ ਨਾਮ ਸ਼ਾਮਲ ਹਨ। ਦੱਸਣਯੋਗ ਹੈ ਕਿ ਪੰਜਾਬ ਵਿੱਚ ਓ ਬੀ ਸੀ ਵਰਗ ਦੀ 30 ਫ਼ੀਸਦੀ ਤੋਂ ਵੱਧ ਆਬਾਦੀ ਹੈ। ਬਸਪਾ ਵੱਲੋਂ ਚੰਡੀਗੜ੍ਹ ਵਿੱਚ ਓਬੀਸੀ ਭਾਈਚਾਰੇ ਦੇ ਆਗੂ ਨੂੰ ਚੰਡੀਗੜ੍ਹ ਦਾ ਸੂਬਾ ਪ੍ਰਧਾਨ ਲਾਉਣ ਦਾ ਇਹ ਵੱਡਾ ਦਾਅ ਪੰਜਾਬ ਦੇ ਓ ਬੀ ਸੀ ਭਾਈਚਾਰੇ ਵਿੱਚ ਬਸਪਾ ਪ੍ਰਤੀ ਵੱਡਾ ਰੁਝਾਨ ਪੈਦਾ ਕਰ ਸਕਦਾ ਹੈ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
ਫੋਟੋ: ਬਸਪਾ ਚੰਡੀਗੜ੍ਹ ਦੇ ਨਵੇਂ ਨਿਯੁਕਤ ਕੀਤੇ ਗਏ ਸੂਬਾ ਪ੍ਰਧਾਨ ਜੀ.ਐੱਸ. ਕੰਬੋਜ
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
देहरादून।।त्रिस्तरीय पंचायत चुनाव की अधिसूचना जारी 25 जून से नामांकन प्रक्रिया,आज से आचार संहिता लागू। उत्तराखंड में पंचायत चुना...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
COMMENTS