ਬਸਪਾ 27 ਜੁਲਾਈ ਨੂੰ ਦੇਵੇਗੀ ਜਿਲ੍ਹਾ ਹੈਡਕੁਆਟਰਾਂ ਤੇ ਮੰਗ ਪੱਤਰ
ਅੰਮ੍ਰਿਤਸਰ,23 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਬਹੁਜਨ ਸਮਾਜ ਪਾਰਟੀ ਜਿਲ੍ਹਾ ਅੰਮ੍ਰਿਤਸਰ ਸ਼ਹਿਰੀ ਦੀ ਹੰਗਾਮੀ ਮੀਟਿੰਗ ਜਿਲ੍ਹਾ ਪ੍ਰਧਾਨ ਤਰਸੇਮ ਸਿੰਘ ਭੋਲਾ ਦੀ ਪ੍ਰਧਾਨਗੀ ਹੇਠ ਇੰਜੀ: ਗੁਰਬਖਸ਼ ਸਿੰਘ ਸ਼ੇਰਗਿੱਲ ਸੀਨੀ: ਆਗੂ ਹਲਕਾ ਉੱਤਰੀ ਅੰਮ੍ਰਿਤਸਰ ਦੇ ਗ੍ਰਹਿ ਵਿਖੇ ਹੋਈ। ਜਿਸ ਵਿੱਚ ਬਹੁਜਨ ਸਮਾਜ ਪਾਰਟੀ ਸੂਬਾ ਹਾਈਕਮਾਂਡ ਵੱਲੋ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਜ਼ਿਲ੍ਹਾ ਹੈੱਡ ਕੁਆਰਟਰਾਂ ਤੇ 27 ਜੁਲਾਈ ਨੂੰ ਮੰਗ ਪੱਤਰ ਮੰਗ ਪੱਤਰ ਦਿੱਤੇ ਜਾਣ ਦੇ ਪ੍ਰੋਗਰਾਮ ਉਲੀਕੇ ਗਏ ਹਨ,ਦੇ ਸੰਬੰਧੀ ਜਿਲ੍ਹਾ ਇਕਾਈ ਅੰਮ੍ਰਿਤਸਰ ਸਹਿਰੀ ਵੱਲੋ ਪ੍ਰੋਗਰਾਮ ਦੀ ਰੂਪ ਰੇਖਾ ਉਲੀਕੀ ਗਈ ਹੈ।ਇਸ ਜਿਲ੍ਹਾ ਪੱਧਰੀ ਮੀਟਿੰਗ ਵਿੱਚ ਉਚੇਚੇ ਤੌਰ ਤੇ ਬਸਪਾ ਦੇ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ ਪਹੁੰਚੇ 
ਅਤੇ ਉਨ੍ਹਾਂ ਨੇ ਸੂਬਾ ਹਾਈਕਮਾਂਡ ਵੱਲੋ ਦਿੱਤੇ ਪ੍ਰੋਗਰਾਮਾ ਤੋਂ ਜਾਣੂ ਕਰਵਾਇਆ ਅਤੇ ਪੂਰੀ ਤਨਦੇਹੀ ਨਾਲ ਨੇਪਰੇ ਚਾੜ੍ਹਨ ਲਈ ਬਸਪਾ ਵਰਕਰਾਂ ਨੂੰ ਜੁੱਟ ਜਾਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਮੀਟਿੰਗ ਵਿੱਚ ਪਹੁੰਚੇ ਸਮੂੰਹ ਵਰਕਰਾਂ ਅਤੇ ਅਹੁਦੇਦਾਰਾ ਦਾ ਧੰਨਵਾਦ ਕਰਦਿਆਂ ਇੰਜੀ: ਸ਼ੇਰਗਿੱਲ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਲੇ ਬਿੱਲ ਅਤੇ ਨਵਾਂ ਲੇਬਰ ਐਕਟ ਰੱਦ ਹੋਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋ ਅਰੰਭੇ ਸੰਘਰਸ਼ ਵਿੱਚ ਬਸਪਾ ਉਨ੍ਹਾਂ ਨਾਲ ਚੱਟਾਨ ਵਾਂਗ ਖੜੀ ਹੈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਬਸਪਾ ਦੇ ਜੋਨ ਇੰਚਾਰਜ ਤਾਰਾ ਚੰਦ ਭਗਤ,ਜਿਲ੍ਹਾ ਇੰਚਾਰਜ ਇੰਜੀ:ਅਮਰੀਕ ਸਿੰਘ ਸਿੱਧੂ,ਪ੍ਰਿੰਸੀਪਲ ਨਰਿੰਦਰ ਸਿੰਘ,ਗੁਰਬਖਸ਼ ਸਿੰਘ ਮਹੇ,ਜਿਲ੍ਹਾ ਮੀਤ ਪ੍ਰਧਾਨ ਜਗਦੀਸ਼ ਦੁੱਗਲ, ਹਲਕਾ ਉੱਤਰੀ ਦੇ ਪ੍ਰਧਾਨ ਹਰਜੀਤ ਸਿੰਘ ਅਬਦਾਲ,ਜਿਲ੍ਹਾ ਜਨਰਲ ਸਕੱਤਰ  ਮੁਕੇਸ਼ ਕੁਮਾਰ,ਇੰਜ ਰਾਮ ਸਿੰਘ,ਇੰਜ ਹਰਭਜਨ ਸਿੰਘ,ਹਲਕਾ ਪੂਰਬੀ ਦੇ ਪ੍ਰਧਾਨ ਅਸ਼ਵਨੀ ਸਰੰਜਨ ,ਹਲਕਾ ਦੱਖਣੀ ਦੇ ਪ੍ਰਧਾਨ ਲਲਿਤ ਗੌਤਮ,ਹਲਕਾ ਕੇਂਦਰੀ ਤੋਂ ਕਮਲ ਭਾਰਦਵਾਜ,ਦਵਿੰਦਰ ਕਸ਼ਯਪ,ਮਾ: ਨਾਜ਼ਰ ਮਸੀਹ  ਗਿਆਨੀ ਬਲਦੇਵ ਸਿੰਘ, ਸੁਖਦੇਵ ਸਿੰਘ ਰਾਜੋਕੇ, ਹਰਜੀਤ ਸਿੰਘ ਕਸ਼ਯਪ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
- 
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
- 
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
- 
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
- 
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
- 
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
- 
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
- 
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
- 
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
- 
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
 
 
							     
							     
							     
							    
 
 
 
 
 
 
 
 
COMMENTS