ਰੋਜ਼ਾਨਾ ਬੱਸਾਂ ਵਿੱਚ ਸਫਰ ਕਰਨ ਵਾਲੀਆਂ ਔਰਤਾਂ ਨੂੰ ਆਰਥਿਕ ਤੌਰ ’ਤੇ ਹੋਰ ਵੀ ਲਾਭ ਮਿਲਿਆ
ਬਟਾਲਾ, 20 ਜੁਲਾਈ ( ਨੀਰਜ ਸ਼ਰਮਾ/ਜਸਬੀਰ ਸਿੰਘ/ ਵਿਨੋਦ ਸ਼ਰਮਾ ) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੀਆਂ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਪੰਜਾਬ ਅੰਦਰ ਮੁਫਤ ਸਫਰ ਸਹੂਲਤ ਦੇ ਕੇ ਇਤਿਹਾਸਕ ਫੈਸਲਾ ਕੀਤਾ ਹੈ ਅਤੇ ਜਿਸਦਾ ਰਾਜ ਦੀਆਂ ਮਹਿਲਾਵਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਇਸ ਸਾਲ ਦੇ ਅਪ੍ਰੈਲ ਮਹੀਨੇ ਤੋਂ ਔਰਤਾਂ ਲਈ ਸ਼ੁਰੂ ਕੀਤੇ ਗਏ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਾ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਬਹੁਤ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਤੋਂ ਸਮੂਹ ਔਰਤਾਂ ਖੁਸ਼ ਹਨ।
ਵਿਧਾਇਕ ਸ. ਫ਼ਤਹਿ ਬਾਜਵਾ ਨੇ ਕਿਹਾ ਕਿ ਰਾਜ ਸਰਕਾਰ ਨੇ ਜਿਥੇ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਹੈ ਓਥੇ ਮਹਿਲਾ ਸਸ਼ਕਤੀਕਰਨ ਵਿੱਚ ਹੋਰ ਵੀ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਥਾਨਕ ਸਰਕਾਰਾਂ ਚੋਣਾਂ ਅਤੇ ਪੰਚਾਇਤੀ ਰਾਜ ਚੋਣਾਂ ’ਚ 50 ਫੀਸਦੀ ਰਾਖਵਾਂਕਰਨ ਦਾ ਅਧਿਕਾਰ ਅਤੇ ਸਰਕਾਰੀ ਨੌਕਰੀਆਂ ’ਚ 33 ਫੀਸਦੀ ਰਾਖਵਾਂਕਰਨ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੇਂ ਸੂਬੇ ਭਰ ਦੀਆਂ ਸ਼ਹਿਰੀ ਵਾਰਡਾਂ ਵਿੱਚ 50 ਫੀਸਦੀ ਕੌਂਸਲਰ ਮਹਿਲਾਵਾਂ ਹਨ ਅਤੇ ਇਸੇ ਤਰਾਂ ਸਾਰੀ ਪੰਚਾਇਤਾਂ ਵਿੱਚ 50 ਫੀਸਦੀ ਪੰਚ ਤੇ ਸਰਪੰਚ ਵੀ ਔਰਤਾਂ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਲਾਮਿਸਾਲ ਕਦਮ ਚੁੱਕੇ ਗਏ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
*युवा दिवस के अवसर पर अभाविप ने निकाली भव्य शोभा यात्रा* *अभाविप की देशव्यापी मुहिम "परिसर चलो अभियान" की हुई शुरुवात* सोनभद्र। ...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
-
‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾ ਸਰਗੀ ਮਾਨ, ਗਿੱਧਿਆਂ ਦੀ ਰਾਣੀ ਕਵਲੀਨ ਕੋਰ ...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...

COMMENTS