ਅੰਮ੍ਰਿਤਸਰ,23 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਜਲ ਸਰੋਤ ਵਿਭਾਗ ਪੰਜਾਬ ਦੇ ਸਥਾਨਕ ਦਫਤਰ ਵਿੱਚ ਲੰਬੇ ਸਮੇਂ ਤੋਂ ਬਤੌਰ ਜਿਲੇਦਾਰ ਵਜੋਂ ਬੜੀ ਇਮਾਨਦਾਰੀ ਅਤੇ ਲਗਨ ਨਾਲ ਸੇਵਾਵਾਂ ਨਿਭਾ ਰਹੇ ਬੜੇ ਹੀ ਮਿੱਠੜੇ ਅਤੇ ਸਾਂਤ ਸੁਭਾਅ ਦੇ ਮਾਲਕ ਸ੍ਰੀ ਸੁਨੀਲ ਗੌਤਮ ਦੀਆਂ ਮਹਿਕਮੇ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਿਭਾਗ ਵੱਲੋ ਉਨ੍ਹਾਂ ਨੂੰ ਡਿਪਟੀ ਕੁਲੈਕਟਰ ਦੇ ਅਹੁਦੇ ਤੇ ਪਦ ਉੱਨਤ ਕਰਕੇ ਮਜੀਠਾ ਮੰਡਲ ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ।ਜਿਸ ਨਾਲ ਸਥਾਨਕ ਦਫਤਰ ਦੇ ਕਰਮਚਾਰੀਆਂ/
ਅਧਿਕਾਰੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਉਨ੍ਹਾਂ ਵੱਲੋ ਅੱਜ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ ਹੈ।ਇਸ ਮੌਕੇ ਨਹਿਰੀ ਪਟਵਾਰ ਯੂਨੀਅਨ ਪੰਜਾਬ ਦੇ ਚੇਅਰਮੈਨ ਸੁਭਾਸ਼ ਮੋਦਗਿੱਲ, ਡਿਪਟੀ ਕੁਲੈਕਟਰ ਜੰਡਿਆਲਾ ਅਜੀਤਪਾਲ ਸਿੰਘ,ਜਿਲੇਦਾਰ ਵਿਸ਼ਾਲ ਸ਼ਰਮਾ,ਕੰਵਰਹਰਜੀਤ ਸਿੰਘ,ਰਕੇਸ਼ ਮੈਣੀ,ਰਜੀਵ ਕੁਮਾਰ,ਡੀ ਸੀ ਆਰ ਸੁਖਬੀਰ ਸਿੰਘ ਕੋਹਲੀ,ਏ ਆਰ ਸੀ ਕੁਲਵਿੰਦਰ ਸਿੰਘ,ਗੁਰਪਾਲ ਸਿੰਘ,ਪ੍ਰਗਟ ਸਿੰਘ ਤੋਂ ਇਲਾਵਾ ਸਮੂੰਹ ਕਰਮਚਾਰੀਆਂ/ਅਧਿਕਾਰੀਆਂ ਵੱਲੋ ਉਨ੍ਹਾਂ ਨੂੰ ਡਿਪਟੀ ਕੁਲੈਕਟਰ ਪਦ ਉਨਤ ਹੋਣ ਤੇ ਵਧਾਈਆਂ ਦਿੱਤੀਆਂ ਅਤੇ ਫੁੱਲਾ ਦੇ ਗੁਲਦਸਤੇ ਦੇ ਕੇ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ ਗਿਆ ਹੈ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
-
ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ...
-
सिरमौर में आज दिनांक 02/08/2022 को ग्राम पंचायत लाना चैता के वार्ड नo 04 की रामपुर गाँव की महिला मण्डल की महिलाओं द्वारा सफाई व भांग उखाड़ो...
-
ਅੰਮ੍ਰਿਤਸਰ,26 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯ...
COMMENTS