ਗੁਰਦਾਸਪੁਰ 26 ਜੁਲਾਈ ( ਜਗਜੀਤ ਸਿੰਘ ਪੱਡਾ )
ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਦੀ ਬਲਾਕ ਪੱਧਰੀ ਸਿਖਲਾਈ ਸ਼ੁਰੂ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਸਾਰੇ 19 ਬਲਾਕਾਂ ਵਿੱਚ ਸੈਕੰਡਰੀ ਅਧਿਆਪਕਾਂ ਦੀ ਇੱਕ ਰੋਜ਼ਾ ਸਿਖਲਾਈ ਸ਼ੁਰੂ ਹੋਈ ਹੈ , ਜਿਸ ਦੇ ਪਹਿਲੇ ਦਿਨ ਟ੍ਰੇਨਿੰਡ ਰਿਸੋਰਸ ਪਰਸਨ ਅੱਜ ਗਣਿਤ ਅਤੇ ਪੰਜਾਬੀ ਅਧਿਆਪਕਾਂ ਦੀ ਨੈਸ ਸਬੰਧੀ ਟ੍ਰੇਨਿੰਗ ਕਰਵਾਈ ਗਈ ਹੈ ਤਾਂ ਜੋ ਬੱਚਿਆਂ ਨੂੰ ਯੋਜਨਾਬੰਦ ਤਰੀਕੇ ਨਾਲ ਨੈਸ ਦੀ ਤਿਆਰੀ ਕਰਵਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵਿੱਚ ਇਸ ਟ੍ਰੇਨਿੰਗ ਪ੍ਰਤੀ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੌਰਾਨ ਜ਼ਿਲ੍ਹਾ ਸਿੱਖਿਆ
ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਇਮਰੀ ਪੱਧਰ ਤੇ ਸਾਰੇ ਅਧਿਆਪਕਾਂ ਦੀ ਦੋ ਰੋਜ਼ਾ ਟ੍ਰੇਨਿੰਗ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਮੈਂਬਰਾਂ ਵੱਲੋਂ ਅਧਿਆਪਕਾਂ ਨੂੰ ਨੈਸ ਦੀ ਤਿਆਰੀ ਲਈ ਸਾਰੇ ਵਿਸ਼ਿਆਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਨੈਸ ਦੀ ਤਿਆਰੀ ਸੰਬੰਧੀ ਸਮੂਹ ਸਿੱਖਿਆ ਅਧਿਕਾਰੀਆਂ ਦੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿਖਲਾਈ ਕਰਵਾਈ ਜਾ ਚੁੱਕੀ ਹੈ। ਇਸ ਦੌਰਾਨ ਅੱਜ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ , ਡਿਪਟੀ ਡੀ.ਈ.ਓ. ਐਲੀ: ਬਲਬੀਰ , ਡੀ.ਐਸ. ਐਮ. ਮਨਜੀਤ ਸਿੰਘ ਸੰਧੂ , ਸਿੱਖਿਆ ਸੁਧਾਰ ਟੀਮ , ਬੀ.ਐਨ.ਓਜ. , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਤੇ ਪੜ੍ਹੋ ਪੰਜਾਬ ਟੀਮ ਵੱਲੋਂ ਸਿਖਲਾਈ ਸੈਂਟਰ ਵਿਜਟ ਕਰਕੇ ਚੱਲ ਰਹੀ ਟ੍ਰੇਨਿੰਗ ਦਾ ਜਾਇਜ਼ਾ ਲਿਆ। ਇਸ ਮੌਕੇ ਸਰਕਾਰੀ ਸੀਨੀ: ਸੈਕੰ : ਸਕੂਲ ਭੁੱਲਰ ਵਿਖੇ ਪਹਿਲੇ ਦਿਨ ਸਕੂਲ ਖੁੱਲਣ ਤੇ ਬੱਚਿਆਂ ਦੀ ਆਮਦ ਦੀ ਖੁਸ਼ੀ ਵਿੱਚ ਸਾਵਣ ਮਹੀਨਾ ਮਨਾਇਆ ਗਿਆ।
[Important News]$type=slider$c=4$l=0$a=0$sn=600$c=8
अधिक खबरे देखे .
-
मथुरा। समाजवादी पार्टी के राष्ट्रीय अध्यक्ष एवं उत्तर प्रदेश के पूर्व मुख्यमंत्री अखिलेश यादव के जन्मदिन के अवसर पर बुधवार को कलेक्ट्रेट, मथ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
कोरोना जैसी महामारी में लोग काफी परेशान है। लोगों को इस परेशानी से निकलने का रास्ता नहीं दिखाई दे रहा है और इस पर एक और मुसीबत आ गई। पुलिस प...
-
. तीन दिवसीय ज्योतिष शिविर का हुआ आयोजन - ब्रह्मांड में ज्योतिष शास्त्र के बिना ग्रह-नक्षत्रों की गणना नहीं की जा सकती- डॉ राम नार...
-
देवरिया जिला के भटनी ग्राम सवरेजी हुआ मे कंबल वितरण ठंडक का प्रभाव देखते हुए ग्राम सभा सवरेजी जी में कंबल वितरण का आयोजन किया गया जिसमें गर...
-
इनाम पाते ही देवरिया पुलिस ने 2,दिन में 6 बड़े मामले का किया खुलासा --! थाना - रामपुर कारखाना ,लार और मईल का अलग अलग मामले का खुलासा आज...
-
——— कैबिनेट मंत्री लाल चंद कटारू चक्क ने भोआ हल्के के गांवों में जनसभाएं कीं ——— लोगों ने सरकार के कार्यों पर जताई संतुष्टि ——— 350 नए राशन ...
-
नोहराधार कृषि विभाग के प्रसार अधिकारी प्रदीप कुमार ने जानकारी देते हुए बताया कि नोहराधार कृषि विभाग के अंतर्गत जितनी भी पंचायते आती है । ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...

COMMENTS