ਬਟਾਲਾ 10 ਜੁਲਾਈ (ਨੀਰਜ ਸ਼ਰਮਾ/ ਜਸਬੀਰ ਸਿੰਘ )ਕੈਬਨਿਟ ਮੰਤਰੀ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਅੱਜ ਹਸਨੀ ਪੁੱਲ ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਬਾਜਵਾ ਸਾਹਿਬ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਹਸਨੀ ਦੇ ਦੋਨੋ ਕਿਨਾਰੇ ਪੱਕੇ ਕਰਨ ਸਾਈਡਾ ਤੇ ਪੱਥਰ
ਲਗਾਉਣ ਤੇ ਦੋਹਾਂ ਸੜਕਾਂ ਨੂੰ ਚੌੜਾ ਕਰਨ ਦਾ ਕੰਮਕਾਜ ਦਾ ਨਿਰੀਖਣ ਕੀਤਾ ਇਸ ਮੌਕੇ ਨਗਰ ਨਿਗਮ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਨਗਰ ਨਿਗਮ ਬਟਾਲਾ ਦੇ ਅਧਿਕਾਰੀ ਸਾਹਿਬਾਨ ਇੰਪਰੂਵਮੈਂਟ ਟਰੱਸਟ ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ ਜੀ ਗੌਤਮ ਸੇਠ ਗੁੱਡੁ ਜੀ ਕੌਂਸਲਰ ਸੁਖਦੇਵ ਸਿੰਘ ਬਾਜਵਾ ਜੀ ਕੌਂਸਲਰ ਹਰਨੇਕ ਨੇਕੀ ਜੀ ਕੌਂਸਲਰ ਚੰਦਰਮੋਹਨ ਵਿਜ਼ ਜੀ ਕੌਂਸਲਰ ਬੱਬੀ ਸੇਖੜੀ ਜੀ ਕੌਂਸਲਰ ਰਾਣੂ ਸੇਖੜੀ ਜੀ ਕੌਂਸਲਰ ਕਸਤੂਰੀ ਲਾਲ ਕਾਲਾ ਜੀ ਕੌਂਸਲਰ ਗੁਰਪ੍ਰੀਤ ਸ਼ਾਨਾਂ ਜੀ ਕੌਂਸਲਰ ਬਿਕਰਮਜੀਤ ਸਿੰਘ ਜੱਗਾ ਜੀ ਕੌਂਸਲਰ ਜਰਮਨਜੀਤ ਸਿੰਘ ਬਾਜਵਾ ਜੀ ਕੌਂਸਲਰ ਪਰਗਟ ਸਿੰਘ ਜੀ ਕੌਂਸਲਰ ਦਵਿੰਦਰ ਸਿੰਘ ਸੁਖਜਿੰਦਰ ਸਿੰਘ ਸੁੱਖਾ ਜੀ ਸਰਬ ਬਾਜਵਾ ਸਰਵਿਸ ਸਟੇਸ਼ਨ ਰਮੇਸ਼ ਬੂਰਾ ਜੀ ਹਰਪਾਲ ਖਾਲਸਾ ਜੀ ਹੈਪੀ ਮਹਾਜਨ ਜੀ ਮਾਸਟਰ ਸੰਜੀਵ ਜੀ ਸੁਖਜਿੰਦਰ ਸਿੰਘ ਸੁੱਖ ਟਿੰਕੂ ਦਿੱਲੀ ਮੋਟਰ ਵਿਨੋਦ ਕੁਮਾਰ ਦੀਪੂ ਬੰਟੀ ਤਰਗੋਤਰਾ ਤੇ ਸਮੂਹ ਰਾਜਾ ਗੁਰਬਖਸ਼ ਤੇ P A ਗੁਰਮੁਖ ਸਿੰਘ ਬਟਾਲਾ ਕਾਂਗਰਸ ਦੇ ਆਗੂ ਤੇ ਵਰਕਰ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
हिंदू नव वर्ष 2080 के शुभ अवसर पर खडं थौलधार स्वयंसेवक संघ ने किया कार्यक्रम आयोजित।। मैडंखाल।। हिन्दू नववर्ष नव संवत्सर 2080 के...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
जन समस्याओं के निस्तारण को लेकर जनता मिलन कार्यक्रम।। टिहरी।। जिलाधिकारी डॉ.सौरभ गहरवार द्वारा कार्यालय कक्ष में जनता की समस्याए...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
पुलिस का सहयोग करने वाले डिजिटल वालंटियर्स को प्रशस्ति पत्र प्रदान कर किया सम्मानित। टिहरी।।बरिष्ठ पुलिस अधीक्षक टिहरी श्री नवनी...
COMMENTS