ਬਟਾਲਾ 10 ਜੁਲਾਈ (ਨੀਰਜ ਸ਼ਰਮਾ/ ਜਸਬੀਰ ਸਿੰਘ) ਅੱਜ ਨਿਗਮ ਬਟਾਲਾ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਹਸਨੀ ਪੁੱਲ ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਉਥੇ ਚੱਲ ਰਿਹਾ ਕਿਨਾਰਿਆਂ ਨੂੰ ਪੱਕਾ ਕਰਨ ਦਾ ਕੰਮ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਂਦੇ ਆਦੇਸ਼ ਦਿੱਤੇ ਮੇਅਰ ਤੇਜਾ ਸਾਹਿਬ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਦੀ
ਰਹਿਨੁਮਾਈ ਹੇਠ ਬਾਜਵਾ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕਿਸੇ ਕੰਮ ਵਿੱਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਸੁਖਦੇਵ ਬਾਜਵਾ ਜੀ ਕੌਂਸਲਰ ਹਰਨੇਕ ਨੇਕੀ ਜੀ ਕੌਂਸਲਰ ਚੰਦਰਮੋਹਨ ਵਿਜ਼ ਜੀ ਕੌਂਸਲਰ ਬੱਬੀ ਸੇਖੜੀ ਜੀ ਕੌਂਸਲਰ ਰਾਣੂ ਸੇਖੜੀ ਜੀ ਕੌਂਸਲਰ ਰਾਜੇਸ਼ ਕੁਮਾਰ ਗੌਂਸਪੁਰਾ ਕੌਂਸਲਰ ਕਸਤੂਰੀ ਲਾਲ ਕਾਲਾ ਜੀ ਰਮੇਸ਼ ਬੂਰਾ ਜੀ ਹਰਪਾਲ ਖਾਲਸਾ ਜੀ ਹੈਪੀ ਮਹਾਜਨ ਜੀ ਸੁਖਜਿੰਦਰ ਸਿੰਘ ਸੁੱਖ ਵਿਨੋਦ ਕੁਮਾਰ ਦੀਪੂ ਬੰਟੀ ਤਰਗੋਤਰਾ ਤੇ ਹੋਰ ਕਾਂਗਰਸ ਪਾਰਟੀ ਦੇ ਵਰਕਰ ਤੇ ਆਗੂ ਮੌਜੂਦ ਰਹੇ
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
हिमाचल प्रदेश : पूरा हुआ 14 वर्षों का वनवास अब तो विभाग में समायोजित करें सरकार ग्राम रोजगार सेवक हिमाचल प्रदेश ( Government Gram Rozgar Sev...
-
सिरमौर : GSSS लाना चैता की कार्यवाहक प्रधानाचार्य श्रीमती मीनाक्षी ने बताया कि पलक तोमर पुत्री श्री योगराज गाँव चेवडी ने 500/469 94% अंक...
-
सिरमौर : नौहराधार तहसील के भूटली मानल के पास एक दर्दनाक हादसे मे तीन व्यक्तियो की मौत व एक व्यक्ति के घायल होने का समाचार मिला है । ...
-
रा० व० मा० पाठशाला लाना चैता के पांच छात्रों को लैपटॉप की सोगात प्रदान की गई | इस पाठशाला के छात्रों ने Laptop हासिल कर एक रिकार्ड कायम किय...
-
कण्डीसौड़ः विकासखंड थौलधार की क्षेत्र पंचायत की बैठक ब्लाक प्रमुख श्रीमती प्रभा बिष्ट की अध्यक्षता में आयोजित की गई। बीडीसी में ...
-
गिरिडीह जिले में एक महिला किसान की निर्मम हत्या कर दी गई है. घटना को उस वक्त अंजाम दिया गया है जब महिला खेत से सब्जी तोड़ने के बाद वापस अपने ...
-
આજે જળ સંચય અભિયાન અંતર્ગત થેરવાડા મુકામે બેઠક મળી... જળ એ જ જીવન છે. પાણી આપણા સૌની પ્રાથમિક જરૂરિયાત છે. આજે ભૂમિગત જળ 1200 ફૂટે પહોંચ્યા...
-
ਨਜ਼ਦੀਕੀ ਰਿਸ਼ਤੇਦਾਰ ਮਾਸੀ-ਮਾਸੜ ਨੂੰ ਮਿਲਣ ਪਹੁੰਚਿਆ ਅਰਸ਼ਦੀਪ। ਅੰਮ੍ਰਿਤਸਰ,31 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ...
-
थौलधार :nभगवान नागराजा धाम कांगुड़ा में पहुंचे मुख्यमंत्री पुष्कर सिंह धामी ने हैली पैड पर उतरते ही जनता को अभिवादन किया. नागराजा...
-
- ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ, ਤਨਖਾਹ ਕਮਿਸ਼ਨ ਦੀ ਥਾਂ ਉਤੇ ‘ਅਨਾਮਲੀ ਕਮੇਟੀ’, ਮਹਿੰਗਾਈ ਭੱਤਾ, ਪਰਖਕਾਲ ਸਮਾਂ ਘ...
COMMENTS