ਅੰਮ੍ਰਿਤਸਰ, 6 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਜਲ ਸਰੋਤ ਵਿਭਾਗ ਪੰਜਾਬ ਦੇ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਇਰੀਗੇਸ਼ਨ ਕਲੈਰੀਕਲ ਐਸੋਸੀਏਸ਼ਨ ਦੇ ਵੱਖ ਵੱਖ ਅਹੁਦਿਆਂ ਤੇ ਬੜੀ ਇਮਾਨਦਾਰੀ ਅਤੇ ਲਗਨ ਨਾਲ ਸੇਵਾਵਾਂ ਨਿਭਾ ਰਹੇ ਜਥੇਬੰਦੀ ਦੇ ਮੁੱਖ ਬੁਲਾਰੇ ਰਕੇਸ਼
ਕੁਮਾਰ ਬਾਬੋਵਾਲ ਵੱਲੋ ਯੂਨੀਅਨ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਮਨਜਿੰਦਰ ਸਿੰਘ ਸੰਧੂ ਅਤੇ ਜਨਰਲ ਸਕੱਤਰ ਜਗਦੀਸ਼ ਠਾਕੁਰ ਵੱਲੋ ਉਨ੍ਹਾਂ ਨੂੰ ਅੱਜ ਜਿਲ੍ਹਾ ਪੱਧਰੀ ਹੋਈ ਹੰਗਾਮੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਨਵ ਨਿਯੁਕਤ ਅਹੁਦੇਦਾਰ ਰਕੇਸ਼ ਕੁਮਾਰ ਬਾਬੋਵਾਲ ਨੇ ਸੂਬਾ ਅਤੇ ਜਿਲ੍ਹਾ ਇਕਾਈ ਦੇ ਅਹੁਦੇਦਾਰਾਂ ਨੂੰ ਵਿਸ਼ਵਾਸ ਦੁਆਇਆ ਹੈ ਕਿ ਉਨਾਂ ਵਲੋ ਪਹਿਲਾਂ ਦੀ ਤਰ੍ਹਾਂ ਜਥੇਬੰਦੀ ਦੀ ਚੜ੍ਹਦੀ ਕਲਾ ਲਈ ਯਤਨ ਜਾਰੀ ਰਹਿਣਗੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...

COMMENTS