ਅੰਮ੍ਰਿਤਸਰ,14 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਟੈਕਨੀਕਲ ਸਰਵਿਸਜ਼ ਯੂਨੀਅਨ ਸਿਟੀ ਸਰਕਲ ਅੰਮ੍ਰਿਤਸਰ ਦੇ ਆਗੂਆਂ ਨਾਲ ਸੀ ਐਚ ਬੀ ਕਰਮਚਾਰੀਆਂ ਦੀ ਹੰਗਾਮੀ ਮੀਟਿੰਗ ਹੋਈ।ਜਿਸ ਵਿੱਚ ਸੀ ਐਚ ਬੀ ਕਰਮਚਾਰੀਆਂ ਨੇ ਆਪਣੀ ਗੰਭੀਰ ਮੁਸ਼ਕਲ ਸੰਬੰਧੀ ਦੱਸਿਆ ਕਿ ਉਹਨਾਂ ਨੂੰ ਮਈ ਅਤੇ ਜੂਨ ਮਹੀਨੇ ਦੀਆਂ ਦੋ ਤਨਖਾਹਾਂ ਅਜੇ ਤੱਕ ਨਹੀਂ ਦਿੱਤੀਆਂ ਗਈਆਂ।ਜਿਸ ਕਾਰਨ ਇੰਨੀ ਮਹਿੰਗਾਈ ਦੇ ਦੌਰ ਵਿੱਚ ਬਿਨਾਂ ਤਨਖ਼ਾਹ ਉਹਨਾਂ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਹੋਇਆਂ ਪਿਆ ਹੈ। ਇਸ ਸੰਬੰਧੀ 
ਉਹ ਉੱਚ ਅਧਿਕਾਰੀਆਂ ਨੂੰ ਕਈ ਵਾਰ ਮਿਲ ਚੁੱਕੇ ਹਨ,ਪ੍ਰੰਤੂ ਅਜੇ ਤੱਕ ਕੋਈ ਤਨਖਾਹ ਦਾ ਹਲ ਨਹੀਂ ਹੋਇਆ। ਅੱਜ ਦੀ ਇਸ ਹੋਈ ਹੰਗਾਮੀ ਮੀਟਿੰਗ ਦੌਰਾਨ ਕਰਮਚਾਰੀਆਂ ਦੀ ਤਨਖਾਹ ਦੇ ਮਸਲੇ ਨੂੰ ਲੈ ਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋ ਪਾਵਰਕਾਮ ਦੀ ਮੈਨੇਜਮੈਂਟ ਅਤੇ ਠੇਕੇਦਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਹੋਇਆਂ ਕਿਹਾ ਕਿ ਜੇਕਰ ਕਰਮਚਾਰੀਆਂ ਦੀਆਂ ਤਨਖਾਹਾਂ  ਜਲਦੀ ਤੋਂ ਜਲਦੀ ਨਾ ਦਿੱਤੀਆਂ ਗਈਆਂ ਤਾਂ ਠੇਕੇਦਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੇ ਖਿਲਾਫ ਸਖਤ ਸੰਘਰਸ਼ ਵਿੱਢਿਆ ਜਾਵੇਗਾ।ਜਿਸ ਦਾ ਜ਼ਿੰਮੇਵਾਰ ਵਿਭਾਗ ਖੁਦ ਹੋਵੇਗਾ।  ਹੋਰਨਾਂ ਤੋਂ ਇਲਾਵਾ ਇਸ ਮੌਕੇ ਸਿਟੀ ਸਰਕਲ ਪ੍ਰਧਾਨ ਮਦਨ ਲਾਲ ਸ਼ਰਮਾ,ਬਾਰਡਰ ਜੋਨ ਦੇ ਸਕੱਤਰ ਗੁਰਪ੍ਰੀਤ ਜੱਸਲ,ਕੁਲਵਿੰਦਰ ਸਿੰਘ, ਰਾਮ ਕੁਮਾਰ,ਨਰਿੰਦਰ ਅਨੰਦ,ਰਮੇਸ਼ ਕੁਮਾਰ,ਜੇਸ਼ ਸਲਵਾਨ ਆਦਿ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
- 
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
 - 
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
 - 
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
 - 
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
 - 
उपायुक्त डॉ. पल्लवी ने 4 नवंबर को आयोजित होने वाले लाइट एंड साउंड शो में भाग लेने के लिए जिलेवासियों को आमंत्रित किया ----लामिनी स्टेडियम, ...
 - 
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
 - 
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
 - 
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...
 - 
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...
 
							    
							    
							    
							    
COMMENTS