* ਸਰਕਾਰੀ ਸਕੂਲ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਮੋਹਰੀ : ਸੰਧਾਵਾਲੀਆ *
*ਗੁਰਦਾਸਪੁਰ 29 ਜੁਲਾਈ ( ਜਗਜੀਤ ਸਿੰਘ ਪੱਡਾ )
*ਸਰਕਾਰੀ ਸਕੂਲ ਪੜ੍ਹਾਈ ਤੇ ਖ਼ੂਬਸੂਰਤੀ ਪੱਖੋਂ ਬਿਹਤਰ ਹਨ ਉੱਥੇ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਵਿੱਚ ਸਮਾਰਟ ਖੇਡ ਮੈਦਾਨ ਬਣਾ ਕੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਸਮਾਰਟ ਖੇਡ ਮੈਦਾਨ ਬਣਾਉਣ ਅਤੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਵਾਲੇ ਸਰੀਰਕ ਸਿੱਖਿਆ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਡੀ.ਈ.ਓ. ਸੰਧਾਵਾਲੀਆ
ਨੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਦਾ ਜੀਵਨ ਵਿੱਚ ਅਹਿਮ ਸਥਾਨ ਹੈ। ਪੜ੍ਹਾਈ ਨਾਲ ਮਨੁੱਖ ਸਿੱਖਿਅਤ ਹੁੰਦਾ ਹੈ ਉੱਥੇ ਖੇਡਾਂ ਮਨੁੱਖ ਨੂੰ ਤੰਦਰੁਸਤ ਬਣਾਉਂਦੀਆਂ ਹਨ ਅਤੇ ਮਾਨਸਿਕ ਵਿਕਾਸ ਕਰਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਸਰੀਰਕ ਸਿੱਖਿਆ ਅਧਿਆਪਕ ਹੋਰ ਸਖ਼ਤ ਮਿਹਨਤ ਕਰਕੇ ਸਰਕਾਰੀ ਸਕੂਲਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨਗੇ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਅਤੇ ਏ.ਈ.ਓ. ਕਮ ਡੀ.ਐਮ. ਸਪੋਰਟਸ ਇਕਬਾਲ ਸਿੰਘ ਸਮਰਾ ਨੇ ਸਰੀਰਕ ਸਿੱਖਿਆ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਬਿਹਾਰੀ ਲਾਲ , ਪਰਦੀਪ ਅਰੋੜਾ ਆਦਿ ਹਾਜ਼ਰ ਸਨ। *
[Important News]$type=slider$c=4$l=0$a=0$sn=600$c=8
अधिक खबरे देखे .
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...

COMMENTS