ਬਸਪਾ ਵਲੋਂ ਸ਼੍ਰੀ ਖੁਰਾਲਗੜ੍ਹ ਸਾਹਿਬ ਤੋਂ ਸ਼੍ਰੀ ਅਨੰਦਪੁਰ ਸਾਹਿਬ ਤੱਕ ਦੀ ਮੋਟਰ ਸਾਇਕਲ ਰੈਲੀ ਦਾ ਐਲਾਨ
ਅੰਮ੍ਰਿਤਸਰ,4 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ ਜਸਬੀਰ ਸਿੰਘ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਸਾਂਝੀ ਕਰਦਿਆ ਕਿਹਾ ਕਿ ਕਾਂਗਰਸ ਨੇ ਸਾਂਸਦ ਰਵਨੀਤ ਬਿੱਟੂ ਅਤੇ ਭਾਜਪਾ ਨੇ ਆਪਣੇ ਕੇਂਦਰੀ ਮੰਤਰੀ ਸ਼੍ਰੀ ਹਰਦੀਪ ਪੁਰੀ ਖਿਲਾਫ ਦਲਿਤ ਵਿਰੋਧੀ ਬਿਆਨਬਾਜ਼ੀ ਕਰਨ ਖਿਲਾਫ ਅੱਜ ਤਕ ਕੋਈ ਵੀ ਕਾਰਵਾਈ ਨਹੀਂ ਕੀਤੀ ਹੈ, ਜਿਸ ਨਾਲ ਕਾਂਗਰਸ ਅਤੇ ਭਾਜਪਾ ਦਾ ਦਲਿਤ ਵਿਰੋਧੀ
ਚਿਹਰਾ ਬੇਨਕਾਬ ਹੋਇਆ ਹੈ। ਕਾਂਗਰਸ ਭਾਜਪਾ ਜਿਸਨੇ ਹਮੇਸ਼ਾ ਪੰਜਾਬ ਪੰਜਾਬੀਆਂ ਪੰਥ ਅਤੇ ਗਰੀਬ ਸਿਖਨ ਨਾਲ ਧੱਕਾ ਤੇ ਧੋਖਾ ਕੀਤਾ ਹੈ, ਉਹ ਹੁਣ ਬਰਦਾਸਤ ਨਹੀਂ ਕੀਤਾ ਜਾਵੇਗਾ। ਹਜ਼ਾਰਾਂ ਸਾਲਾਂ ਤੋਂ ਦਬਾਏ ਗਏ ਬਹੁਜਨ ਸਮਾਜ ਦੇ ਸੋਸਿਤ ਪੀੜਿਤ ਲੋਕ ਉੱਠ ਖੜੇ ਹੋਏ ਹਨ, ਜੋਕਿ ਆਪਣੇ ਮਾਣ ਸਨਮਾਨ ਦੀ ਲੜਾਈ ਅਣਖ ਦੇ ਅੰਦੋਲਨ ਦੇ ਰੂਪ ਵਿਚ ਪੰਜਾਬ ਦੀ ਧਰਤੀ ਉੱਪਰ ਲੜਨਗੇ ਅਤੇ ਕਾਂਗਰਸ ਭਾਜਪਾ ਦੀ ਜਾਤੀਵਾਦੀ ਸੋਚ ਨੂੰ ਪੰਜਾਬ ਦੀ ਜਨਤਾ ਤੱਕ ਪੁੱਜਦਾ ਕਰਨਗੇ। ਸਰਦਾਰ ਗੜ੍ਹੀ ਨੇ ਕਿਹਾ ਕਿ ਜੇਕਰ ਕਾਂਗਰਸ ਭਾਜਪਾ ਸੱਚੀ ਹੈ ਤਾਂ ਰਵਨੀਤ ਬਿੱਟੂ ਅਤੇ ਹਰਦੀਪ ਪੁਰੀ ਨੂੰ ਦਲਿਤ ਵਿਰੋਧੀ ਬਿਆਨਬਾਜ਼ੀ ਕਰਕੇ ਤੁਰੰਤ ਪਾਰਟੀ ਵਿੱਚੋ ਬਰਖਾਸਤ ਕਰੇ, ਅਤੇ ਸੁਖਦੇਵ ਢੀਂਡਸਾ ਨੂੰ ਸ਼੍ਰੀ ਅਕਾਲ ਤਖ਼ਤ ਉੱਪਰ ਪੇਸ਼ ਹੋਵੇ।
ਸਰਦਾਰ ਗੜ੍ਹੀ ਨੇ ਕਿਹਾ ਕਿ ਸ਼੍ਰੀ ਚਮਕੌਰ ਸਾਹਿਬ ਤੇ ਸ਼੍ਰੀ ਅੰਨਦਪੁਰ ਸਾਹਿਬ ਵਿਧਾਨ ਸਭਾਵਾਂ ਦਾ ਬਹੁਜਨ ਸਮਾਜ ਪਾਰਟੀ ਦੇ ਹਿੱਸੇ ਆਉਣਾ ਕਾਂਗਰਸ ਭਾਜਪਾ ਤੇ ਸਾਂਸਦ ਸੁਖਦੇਵ ਢੀਂਡਸਾ ਨੂੰ ਜਾਤੀਵਾਦੀ ਜਗੀਰੂ ਸੋਚ ਤਹਿਤ ਸੀਨੇ ਚ ਕੰਡੇ ਵਾਂਗ ਚੁਭਿਆ ਹੈ। ਬਹੁਜਨ ਸਮਾਜ ਪਾਰਟੀ 9 ਜੁਲਾਈ ਨੂੰ ਸ਼੍ਰੀ ਖੁਰਾਲਗੜ੍ਹ ਸਾਹਿਬ ਤੋਂ ਸ਼੍ਰੀ ਅਨੰਦਪੁਰ ਸਾਹਿਬ ਤੱਕ 60 ਕਿਲੋਮੀਟਰ ਦੇ ਰੂਟ ਪਲਾਨ ਤਹਿਤ ਵਿਸ਼ਾਲ ਮੋਟਰ ਸਾਈਕਲ ਰੈਲੀ ਕੱਢਕੇ ਬਹੁਜਨ ਸਮਾਜ ਨੂੰ ਜਗਾਉਣ ਦਾ ਕੰਮ ਕਰੇਗੀ ਤਾਂਕਿ ਮਾਣ ਸਨਮਾਨ ਤੇ ਅਣਖ ਦਾ ਅੰਦੋਲਨ ਵਿਸ਼ਾਲ ਕੀਤਾ ਜਾ ਸਕੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
जिला निर्वाचन अधिकारी मयुर दिक्षित व एस एस पी नवनीत सिंह भुल्लर ने किया मतदान कर्मियों को ब्रीफ। टिहरी गढ़वाल।।जिला निर्वाचन अधि...
-
टिहरी में लोकसभा चुनाव की तैयारियां हुई पूरी, जिला निर्वाचन अधिकारी ने ली बैठक एवं अपर पुलिस अधीक्षक ने पुलिस कर्मियों को किया ब्रीफ। टिहरी ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
ਬਟਾਲਾ, 13 ਦਸੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਰੈੱਡ ਰਿਬ...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
બનાસકાંઠા જિલ્લાના ધાનેરા શહેરમાં ધાનેરા તાલુકાના તેમજ રાજસ્થાનમાંથી ખેડૂતો ખાતર અને બિયારણ લેવા માટે આવતા હોય છે પરંતુ છેલ્લા ઘણા સમયથી ધા...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
अज्ञात चोरों की चारभुजा पुलिस को चुनौती, एक ही रात में 3 मकानों के ताले तोड़े, घरेलू सामान सहित नगदी पर किया हाथ साफ, गर्मी के कारण पीड़ित प...

COMMENTS