ਬਟਾਲਾ, 19 ਜੁਲਾਈ ( ਨੀਰਜ ਸ਼ਰਮਾ/ਜਸਬੀਰ ਸਿੰਘ/ ਡਿੰਪਲ ਕੁਮਾਰ) ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਤੋਂ ਬਚਣ ਲਈ 18 ਸਾਲ ਤੋਂ ਵੱਧ ਹਰ ਵਿਅਕਤੀ ਨੂੰ ਵੈਕਸੀਨ ਲਗਵਾਉਣੀ ਜਰੂਰੀ ਹੈ ਅਤੇ ਨਾਲ ਹੀ ਕੋਵਿਡ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਜਰੂਰ ਕੀਤੀ ਜਾਵੇ। ਲੋਕਾਂ ਨੂੰ ਜਾਗਰੂਕ ਕਰਦਿਆਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਡਾਕਟਰ ਹਰਪਾਲ ਸਿੰਘ ਨੇ ਕਿਹਾ ਕਿ ਸਿਹਤ ਮਾਹਿਰਾਂ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ ਕਿ ਕੋਰੋਨਾ ਦੀ ਤੀਸਰੀ ਲਹਿਰ ਆ ਸਕਦੀ ਹੈ ਅਤੇ ਇਹ ਪਹਿਲਾਂ ਨਾਲੋਂ ਵੀ ਵਧੇਰੇ ਖਤਰਨਾਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਇਹ ਬੇਹੱਦ ਜਰੂਰੀ ਹੈ ਕਿ ਸਾਰੇ ਯੋਗ ਵਿਅਕਤੀ ਵੈਕਸੀਨ ਜਰੂਰ ਲਗਵਾ ਲੈਣ।
ਡਾ. ਹਰਪਾਲ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਕੋਵਿਡ ਵੈਕਸੀਨ ਬਿਲਕੁਲ ਮੁਫ਼ਤ ਲਗਾਈ ਜਾ ਰਹੀ ਹੈ ਅਤੇ ਇਸ ਦਾ ਕੋਈ ਸਾਇਡ ਇਫੈਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਜਿਨ੍ਹਾਂ ਨੇ ਵੈਕਸੀਨ ਲਗਵਾਈ ਹੈ ਓਨਾਂ ਉੱਪਰ ਕੋਰੋਨਾ ਦਾ ਅਸਰ ਬਹੁਤ ਘੱਟ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਬਟਾਲਾ ਵੱਲੋਂ ਪੂਰੇ ਸ਼ਹਿਰ ਵਿੱਚ ਵੈਕਸੀਨੇਸ਼ਨ ਦੇ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਉਠਾਉਣਾ ਚਾਹੀਦਾ ਹੈ।
ਡਾ. ਹਰਪਾਲ ਸਿੰਘ ਨੇ ਅੱਗੇ ਕਿਹਾ ਕਿ ਵੈਕਸੀਨ ਲਗਵਾਉਣ ਤੋਂ ਬਾਅਦ ਵੀ ਸਾਵਧਾਨੀਆਂ ਦੀ ਪਾਲਣਾ ਬੇਹੱਦ ਜਰੂਰੀ ਹੈ। ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਨੱਕ ਤੇ ਮੂੰਹ ਨੂੰ ਮਾਸਕ ਨਾਲ ਢੱਕਣਾ, ਵਾਰ ਵਾਰ ਹੱਥਾਂ ਨੂੰ ਸਾਬਣ ਨਾਲ ਧੋਣਾ, ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਤਾਂ ਜੋ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਵੈਕਸੀਨ ਅਤੇ ਸਾਵਧਾਨੀ ਕੋਰੋਨਾ ਤੋਂ ਬਚਣ ਦੇ ਅਸਾਨ ਨੁਕਤੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
साहित्यकारों को गोष्ठियों के लिए एक भवन दूंगा: राम शकल --- 'मुठ्ठी भर मुस्कान', 'गरम पहाड़ पर नंगे पाँव' एवं 'थाती'...

COMMENTS