ਵਿਦਿਆਰਥੀਆਂ ਨੂੰ ਆਖ਼ਰੀ ਪੇਪਰ ਵਾਲੇ ਦਿਨ ਹੀ 1.80 ਲੱਖ ਸਲਾਨਾ ਪੈਕਿਜ਼ ਦੀ ਨੌਕਰੀ ਦੇ ਨਿਯੁਕਤੀ ਪੱਤਰ ਦੇ ਕੇ ਕੀਤਾ ਨਵਾਂ ਕੀਰਤੀਮਾਨ ਸਥਾਪਤ
ਬਟਾਲਾ 14 ਜੁਲਾਈ (ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ) - ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਨੇ ਈ.ਸੀ.ਈ ਵਿਭਾਗ ਨੇ ਫਾਈਨਲ ਕਲਾਸ ਦਾ ਆਖ਼ਰੀ ਪੇਪਰ ਦੇਣ ਆਏ ਵਿਦਿਆਰਥੀਆਂ ਨੂੰ ਪੇਪਰ ਦੇਣ ਉਪਰੰਤ 2 ਘੰਟੇ ਵਿੱਚ ਹੀ ਪ੍ਰਸਿੱਧ ਮਲਟੀਨੈਸ਼ਨਲ ਕੰਪਨੀ ਵਿੱਚ ਨੌਕਰੀ ’ਤੇ ਨਿਯੁਕਤ ਕਰਵਾ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਇੰਜੀ. ਅਜੇ ਕੁਮਾਰ ਅਰੋੜਾ ਨੇ ਦੱਸਿਆ ਕਿ ਵਿਭਾਗ ਦੇ ਮੁਖੀ ਇੰਜੀ: ਸੁਖਜਿੰਦਰ ਸਿੰਘ ਸੰਧੂ, ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਦੇ ਨੁਮਾਇੰਦਿਆਂ ਦੇ ਯਤਨਾ ਸਦਕਾ ਵਿਦਿਆਰਥੀਆਂ ਨੂੰ ਇਹ ਨੌਂਕਰੀਆਂ ਹਾਸਲ ਹੋਈਆਂ ਹਨ। ਪ੍ਰਿੰਸੀਪਲ ਅਰੋੜਾ ਨੇ ਦੱਸਿਆ ਕਿ ਕਾਲਜ ਦੇ ਪਲੇਸਮੈਂਟ ਸੈੱਲ ਵੱਲੋਂ ਕਾਲਜ ਵਿਖੇ ਇੰਟਰਵਿਊ ਆਯੋਜਿਤ ਕੀਤੀ ਗਈ ਜਿਸ ਉਪਰੰਤ ਲਿਊਮੈਕਸ ਕੰਪਨੀ ਰਿਵਾੜੀ ਹਰਿਆਣਾ ਅਤੇ ਰੈਡੀਐਂਸ ਕੰਪਨੀ
ਹੈਦਰਾਬਾਦ ਵੱਲੋੰ ਈ.ਸੀ.ਈ ਵਿਭਾਗ ਦੇ ਸਾਰੇ ਦੇ ਸਾਰੇ ਵਿਦਿਆਰਥੀਆਂ ਦੀ 1.80 ਲੱਖ ਰੁਪਏ ਸਾਲਾਨਾ ਪੈਕੇਜ ਦੇ ਨਾਲ ਚੋਣ ਕਰ ਲਈ ਗਈ ਹੈ। ਇਨ੍ਹਾਂ ਚੁਣੇ ਗਏ ਸਾਰੇ ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਤਕਸੀਮ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਇੰਜੀ: ਅਜੇ ਕੁਮਾਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਘਰ-ਘਰ ਨੌਕਰੀ ਦੇਣ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਕਾਲਜ ਦੇ ਪਲੇਸਮੈਂਟ ਸੈੱਲ ਵੱਲੋਂ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸਰਕਾਰੀ ਅਰਧ ਸਰਕਾਰੀ ਅਦਾਰਿਆਂ, ਵਿਭਾਗਾਂ, ਨੈਸ਼ਨਲ, ਮਲਟੀ ਨੈਸ਼ਨਲ ਕੰਪਨੀਆਂ ਵਿੱਚ ਨੌਕਰੀਆਂ ਵੱਡੇ ਵੱਡੇ ਪੈਕੇਜ ਦਿਵਾ ਕੇ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਈ.ਸੀ.ਈ ਵਿਭਾਗ ਦੇ ਮੁਖੀ ਸੁਖਜਿੰਦਰ ਸਿੰਘ ਸੰਧੂ, ਰਾਜਦੀਪ ਸਿੰਘ ਬੱਲ, ਸ਼ਿਵਰਾਜਨ ਪੁਰੀ, ਜਸਬੀਰ ਸਿੰਘ, ਸਾਹਿਬ ਸਿੰਘ, ਤੇਜ ਪ੍ਰਤਾਪ ਸਿੰਘ ਕਾਹਲੋਂ, ਜਗਦੀਪ ਸਿੰਘ, ਰਾਜਿੰਦਰ ਕੁਮਾਰ, ਸਤਿੰਦਰ ਕੌਰ ਆਦਿ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...

COMMENTS