ਅੰਮ੍ਰਿਤਸਰ,29 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ ਜਸਬੀਰ ਸਿੰਘ) - ਨਹਿਰੀ ਪਟਵਾਰ ਯੂਨੀਅਨ ਪੰਜਾਬ ਦੀ ਜਿਲ੍ਹਾ ਇਕਾਈ ਅੰਮ੍ਰਿਤਸਰ ਵੱਲੋ ਇਕ ਵੱਡੇ ਕਾਫਲੇ ਨਾਲ ਮੁਲਾਜਮਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸਾਂਝੇ ਫਰੰਟ ਵੱਲੋ ਪਟਿਆਲਾ ਵਿਖੇ ਹੋਣ ਵਾਲੀ ਹੱਲਾ ਬੋਲ ਮਹਾਂ ਰੈਲੀ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਯੂਨੀਅਨ ਦੇ ਸੂਬਾ ਸੀਨੀ: ਮੀਤ ਪ੍ਰਧਾਨ ਕ੍ਰਿਪਾਲ ਸਿੰਘ ਪਨੂੰ ਅਤੇ ਰਾਜਦੀਪ ਸਿੰਘ ਚੰਦੀ ਅਤੇ ਜਿਲ੍ਹਾ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਸਤਨਾਮ ਸਿੰਘ ਪਟਵਾਰੀ ਦੀ ਅਗਵਾਈ ਹੇਠ ਸੈਂਕੜੇ ਹੀ
ਮੁਲਾਜਮਾਂ ਨੇ ਕਾਫਲੇ ਸਮੇਤ ਪੂਰੇ ਰੋਹ ਭਰਪੂਰ ਰੋਸ ਅਤੇ ਜੋਸ਼ੋ ਖਰੋਸ਼ ਨਾਲ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਹੋਇਆਂ ਹੱਲਾ ਬੋਲ ਮਹਾਂ ਰੈਲੀ ਲਈ ਰਵਾਨਾ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਉਦੋਂ ਤਕ ਸੰਘਰਸ਼ ਆਰ ਪਾਰ ਦੀ ਲੜਾਈ ਤੱਕ ਜਾਰੀ ਰੱਖਿਆ ਜਾਵੇਗਾ,ਜਦੋ ਤੱਕ ਸਰਕਾਰ ਮੁਲਾਜਮਾਂ ਦੀਆਂ ਮੰਗਾਂ ਮੰਨ ਨਹੀਂ ਲੈਂਦੀ। ਉਨ੍ਹਾਂ ਕਿਹਾ ਕਿ ਸੂਬਾ ਕਮੇਟੀ ਵੱਲੋ ਜੋ ਵੀ ਵੱਡੇ ਤੋਂ ਵੱਡੇ ਸੰਘਰਸ਼ ਲਈ ਐਕਸ਼ਨ ਉਲੀਕਿਆ ਜਾਵੇਗਾ ਜਿਲ੍ਹਾ ਅੰਮ੍ਰਿਤਸਰ ਦਾ ਮੁਲਾਜ਼ਮ ਵਰਗ ਇਸੇ ਤਰ੍ਹਾਂ ਹੀ ਤਿਆਰ ਬਰ ਤਿਆਰ ਰਹੇਗਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...

COMMENTS