ਅੰਮ੍ਰਿਤਸਰ,30 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਜਲ ਸਰੋਤ ਵਿਭਾਗ ਦੇ ਸਥਾਨਕ ਦਫਤਰ ਮਜੀਠਾ ਮੰਡਲ ਤੋ 30 ਸਾਲ ਤੱਕ ਦੀ ਬੇਦਾਗ ਅਤੇ ਬਾਖੂਬੀ ਸਰਕਾਰੀ ਸੇਵਾਵਾਂ ਨਿਭਾਉਣ ਉਪਰੰਤ ਅਜ ਇੰਜੀ: ਸਤਨਾਮ ਸਿੰਘ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਦੇ ਸਨਮਾਨ ਵਿੱਚ ਰੱਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਯਾਦਗਾਰੀ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਜਲ ਸਰੋਤ ਵਿਭਾਗ ਦੇ ਮੁੱਖ ਇੰਜੀਨੀਅਰ ਮਨਜੀਤ ਸਿੰਘ ਅਤੇ ਸਮੂਹ ਸਟਾਫ ਤੋਂ ਇਲਾਵਾ ਉਪ ਮੰਡਲ ਇੰਜੀ:
ਅਭਿਸ਼ੇਕ ਕੁਮਾਰ ਗਿੱਲ,ਇੰਜੀ: ਸੰਦੀਪ ਗਰੋਵਰ, ਇੰਜੀ: ਨਿਰਮਲਜੀਤ ਸਿੰਘ ਲੋਹੁਕਾ,ਇੰਜੀ: ਰੋਹਿਤ ਪ੍ਰਭਾਕਰ,ਇੰਜੀ: ਰਮਨਪ੍ਰੀਤ ਸਿੰਘ,ਇੰਜੀ: ਰਕੇਸ਼ ਗੁਪਤਾ, ਇੰਜੀ: ਰਛਮਿੰਦਰ ਸਿੰਘ,ਜੂਨੀਅਰ ਇੰਜੀਨੀਅਰ ਧਰਮਿੰਦਰ ਸਿੰਘ,ਇੰਜੀ: ਹਰਜੋਤ ਸਿੰਘ ਤੋਂ ਇਲਾਵਾ ਮੁਲਾਜਮ ਜਥੇਬੰਦੀ ਦੇ ਆਗੂ ਨਿਸ਼ਾਨ ਸਿੰਘ ਰੰਧਾਵਾ, ਡਰਾਫਟਮੈਨ ਐਸੋਸੀਏਸ਼ਨ ਦੇ ਗੁਰਦਿਆਲ ਚੰਦ ਮੁਹਾਵਾ, ਕਲੈਰੀਕਲ ਐਸੋਸੀਏਸ਼ਨ ਦੇ ਗੁਰਵੇਲ ਸਿੰਘ ਸੇਖੋਂ, ਰਣਜੀਤ ਸਿੰਘ ਰੰਧਾਵਾ,ਰਕੇਸ਼ ਕੁਮਾਰ ਕੌਸ਼ਲ, ਮਨਜੀਤ ਸਿੰਘ ਰੰਧਾਵਾ, ਵਿਪਨ ਕੁਮਾਰ ਸੁਪਰਡੈਂਟ, ਨਿਸ਼ਾਨ ਸਿੰਘ ਸੰਧੂ,ਦਲਜੀਤ ਸਿੰਘ ਜੇਠੂਵਾਲ, ਸੁਰਿੰਦਰਪਾਲ ਸਿੰਘ ਜਗਦੇਵ ਕਲਾਂ ਆਦਿ ਨੇ ਇੰਜੁ: ਸਤਨਾਮ ਸਿੰਘ ਜੂਨੀਅਰ ਇੰਜੀਨੀਅਰ ਵੱਲੋ ਮਹਿਕਮੇ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋ ਮਹਿਕਮੇ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਹੀ ਯਾਦ ਰੱਖਿਆ ਜਾਵੇਗਾ।ਇਸ ਮੌਕੇ ਸਮੂੰਹ ਸਟਾਫ ਵੱਲੋ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਵੀ ਕੀਤੀ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
Pragati Media
punjab
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
-
ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ...
-
सिरमौर में आज दिनांक 02/08/2022 को ग्राम पंचायत लाना चैता के वार्ड नo 04 की रामपुर गाँव की महिला मण्डल की महिलाओं द्वारा सफाई व भांग उखाड़ो...
-
ਅੰਮ੍ਰਿਤਸਰ,26 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯ...
COMMENTS