ਮੁਨੀਸ਼ ਕੁਮਾਰ,ਗੁਰਵੇਲ ਸਿੰਘ ਅਤੇ ਮਨਪ੍ਰੀਤ ਸਿੰਘ ਸਰਬਸੰਮਤੀ ਨਾਲ ਅਹੁਦੇਦਾਰ ਚੁਣੇ ਗਏ
ਅੰਮ੍ਰਿਤਸਰ, 7 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਜਲ ਸਰੋਤ ਵਿਭਾਗ ਪੰਜਾਬ ਦੇ ਮੁਲਾਜਮਾਂ ਦੀ ਜਥੇਬੰਦੀ ਪੰਜਾਬ ਇਰੀਗੇਸ਼ਨ ਕਲੈਰੀਕਲ ਐਸੋਸੀਏਸ਼ਨ ਇਕਾਈ ਅੰਮ੍ਰਿਤਸਰ ਦੇ ਵੱਖ ਵੱਖ ਅਹੁਦਿਆਂ ਤੇ ਬੜੀ ਮਿਹਨਤ ਅਤੇ ਲਗਨ ਨਾਲ ਯੂਨੀਅਨ ਦੇ ਕੰਮਾਂ /ਮੁਲਾਜ਼ਮ ਮੰਗਾਂ ਦੀ ਪ੍ਰਾਪਤੀ ਸੰਬੰਧੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਮੂਹ ਵਿਭਾਗਾਂ ਦੇ ਕਲੈਰੀਕਲ ਸਟਾਫ ਦੀ ਸਿਰਮੌਰ ਜਥੇਬੰਦੀ
ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਮਨਜਿੰਦਰ ਸਿੰਘ ਸੰਧੂ ਅਤੇ ਜਨਰਲ ਸਕੱਤਰ ਜਗਦੀਸ਼ ਠਾਕੁਰ ਵੱਲੋ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦਿਆਂ ਹੋਇਆਂ ਯੂਨੀਅਨ ਅੰਮ੍ਰਿਤਸਰ ਇਕਾਈ ਦੀ ਜਿਲ੍ਹਾ ਪੱਧਰੀ ਹੋਈ ਹੰਗਾਮੀ ਮੀਟਿੰਗ ਦੌਰਾਨ ਸਿੰਚਾਈ ਵਿਭਾਗ ਦੇ ਸਮੂਹ ਸਟਾਫ ਦੀ ਪੁਰਜ਼ੋਰ ਸਿਫਾਰਸ਼ ਤੇ ਮੁਨੀਸ਼ ਕੁਮਾਰ ਸੂਦ ਸੀਨੀਅਰ ਮੀਤ ਪ੍ਰਧਾਨ, ਗੁਰਵੇਲ ਸਿੰਘ ਸੇਖੋਂ ਐਡੀਸ਼ਨਲ ਜਨਰਲ ਸਕੱਤਰ ਅਤੇ ਮਨਪ੍ਰੀਤ ਸਿੰਘ ਨੂੰ ਮੈਂਬਰ ਐਗਜ਼ੈਕਟਿਵ ਕਮੇਟੀ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵਜੋਂ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੇ ਸੂਬਾ ਅਤੇ ਜਿਲ੍ਹਾ ਇਕਾਈ ਦੇ ਨੂੰ ਵਿਸ਼ਵਾਸ ਦੁਆਇਆ ਹੈ ਕਿ ਉਨਾਂ ਵੱਲੋ ਪਹਿਲਾਂ ਦੀ ਤਰ੍ਹਾਂ ਮੁਲਾਜ਼ਮਾਂ ਦੇ ਹੱਕਾ ਦੀ ਪ੍ਰਾਪਤੀ ਲਈ ਜੱਦੋ ਜਹਿਦ ਅਤੇ ਜਥੇਬੰਦੀ ਦੀ ਚੜ੍ਹਦੀ ਕਲਾ ਲਈ ਯਤਨ ਜਾਰੀ ਰੱਖਾਂਗੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
आज संसारपुर टेरस के जल शक्ति विभाग के रेस्ट हाउस मे 19 सूत्रीय मांग पत्र हिमाचल पथ परिवहन निगम की ड्राइवर यूनियन की तरफ से परिवहन मंत्री ब...
-
केजरीवाल की गारंटी - हम जो वादा करते हैं, उसे पूरा करते हैं” - अमनदीप संधू आम आदमी पार्टी ने जनता से किया हर वादा पूरा किया पठानकोट, (दीपक...
-
संसारपुर टेरेस जो घाटी पंचायत के अंतर्गत आती है। उसके सभी चुनाव लड़ने वाले उम्मीदवारों पर सरकार ने सभी पर अबैध कब्जे के आरोप मे चुनाव लड़ने स...
-
मेरी रसोई योजना का विस्तार: अब गेहूं के साथ मिलेंगी 5 अतिरिक्त वस्तुएँ राज्य में लगभग 40 लाख परिवारों को मिलेगा सीधा लाभ मंत्री लाल चंद कट...
-
पंचमुखी महादेव मंदिर पर नाबालिग दो प्रेमी द्वारा रचाई जा रही थी शादी - रोमी पाठक जिला बाल संरक्षण इकाई टीम के त्वरित कार्यवाही से नाबालिग ...
-
ભારતીય સંસ્કૃતીમાં તહેવારોની ઉજવણી નું આગવું મહાતમય છે ત્યારે શીતળા સાતમ ના પર્વ ની પણ પરંપરાગત રીતે ઉસ્તાહભેર ઉજવણી કરાવાય છે . ફાગણ મહિ...
-
धनोल्टी विधायक,थौलधार ब्लॉक प्रमुख व प्रदेश महिला महामंत्री व जिला पंचायत सदस्य ने बोर्ड परीक्षा में टॉपर छात्र-छात्राओं को किया सम्मानित। ...
-
दुमका: उपायुक्त राजेश्वरी बी के निदेश पर जिला आपूर्ति पदाधिकारी अल्बर्ट बिलुंग ने सभी पेट्रोल पंप मालिकों को निर्देश दिया है कि प्रातः 6:0...
-
दिल्ली आबकारी नीति मामला: अदालत ने अरविंद केजरीवाल, मनीष सिसोदिया समेत 23 आरोपियों को किया बरी पठानकोट (दीपक महाजन):दिल्ली की बहुचर्चित आ...
-
टिहरी।।मुख्यमंत्री उदीयमान खिलाडी उन्नयन योजना के अन्तर्गत न्याय पंचायत स्तरों में चयन ट्रायल्स के दूसरे दिन 1865 बालक तथा 1488 बालिकाओं ने ...

COMMENTS