ਅੰਮ੍ਰਿਤਸਰ,29 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਆਟੋ ਯੂਨੀਅਨ ਅੰਮ੍ਰਿਤਸਰ ਦੇ ਪ੍ਰਧਾਨ ਪਰਮਜੀਤ ਸਿੰਘ ਦੀ ਅਗਵਾਈ ਹੇਠ ਨਵੀਂ ਆਬਾਦੀ ਰਤਨ ਸਿੰਘ ਚੌਂਕ ਵਿਖੇ ਅੱਜ ਆਟੋ ਚਾਲਕਾਂ ਵਲੋ ਰੋਸ ਵਜੋਂ ਆਪਣੇ ਆਟੋ ਰਿਕਸ਼ੇ ਬੰਦ ਕਰਕੇ ਸਰਕਾਰ ਵਿਰੁੱਧ ਰੋਹ ਭਰਪੂਰ ਰੋਸ ਪ੍ਰਦਰਸ਼ਨ ਕੀਤਾ ਗਿਆ।ਜਿਸ ਵਿੱਚ ਉਨ੍ਹਾਂ ਕਿਹਾ ਸਰਕਾਰ ਵੱਲੋ ਨਿੱਤ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਵਧਾਈਆਂ ਜਾ ਰਹੀਆਂ ਕੀਮਤਾਂ ਕਾਰਨ ਆਟੋ ਚਾਲਕਾਂ ਦਾ ਕਾਰੋਬਾਰ ਖਤਮ ਹੋਣ ਕਿਨਾਰੇ ਜਾ ਪੁੱਜਾ ਹੈ। ਤੇਲ ਮਹਿੰਗਾ ਅਤੇ ਆਟੋ ਕਿਰਾਇਆ ਘੱਟ ਹੋਣ ਕਰਕੇ ਘਰਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਹੈ।ਬਿਜਲੀ ਬਿੱਲ,ਦਵਾਈ ਅਤੇ ਪੜ੍ਹਾਈ
ਦੇ ਖਰਚਿਆਂ ਨੂੰ ਪੂਰਾ ਕਰਨਾ ਤਾਂ ਦੂਰ ਦੀ ਗੱਲ ਹੈ,ਪ੍ਰੀਵਾਰ ਦੀ ਦੋ ਟਾਈਮ ਰੋਟੀ ਰੋਜ਼ੀ ਵੀ ਪੂਰੀ ਨਹੀਂ ਹੋ ਰਹੀ।ਸਰਕਾਰ ਵੱਲੋ ਵੀ ਕੋਈ ਆਰਥਿਕ ਸਹੂਲਤ ਨਹੀਂ ਮਿਲ ਰਹੀ।ਉਨ੍ਹਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਆਟੋ ਚਾਲਕਾਂ ਨੂੰ ਡੀਜ਼ਲ ਅਤੇ ਪੈਟਰੋਲ ਤੇ ਸਬਸਿਡੀ ਦਿੱਤੀ ਜਾਵੇ।ਅਤੇ ਆਟੋ ਰਿਕਸ਼ੇ ਦੇ ਕਿਰਾਏ ਨਿਰਧਾਰਿਤ ਕੀਤੇ ਜਾਣ।ਇਸ ਮੌਕੇ ਰੋਸ ਧਰਨੇ ਵਿੱਚ ਉਚੇਚੇ ਤੌਰ ਪਹੁੰਚੇ ਬਸਪਾ ਆਗੂ ਹਰਜੀਤ ਸਿੰਘ ਅਬਦਾਲ,ਇੰਜੀ: ਰਾਮ ਸਿੰਘ, ਮਨਜੀਤ ਸਿੰਘ ਨੇ ਯੂਨੀਅਨ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਬਹੁਜਨ ਸਮਾਜ ਪਾਰਟੀ ਅੰਮ੍ਰਿਤਸਰ ਵੱਲੋ ਪ੍ਰਸ਼ਾਸ਼ਨ ਨਾਲ ਤਾਲਮੇਲ ਕਰਕੇ ਆਟੋ ਚਾਲਕਾਂ ਨੂੰ ਟਰੈਫਿਕ ਸੰਬੰਧੀ ਆ ਰਹੀਆਂ ਮੁਸਕਲਾਂ ਤੋਂ ਇਲਾਵਾ ਆਟੋ ਦੇ ਕਿਰਾਏ ਫਿਕਸ ਕਰਵਾਉਣ ਲਈ ਵੀ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਸੋਨੂੰ, ਖਜਾਨਚੀ ਰਾਜ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਟੋ ਚਾਲਕ ਮੌਜੂਦ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
लगतार कई दिनों से हो रही बारिश व कहीं कहीं पड़ रहे ओलों से किशन बहुत चिंतित नजर आ रहा था, आज शुबह से ही खिली धूप से किसानों के चेहरे की मुस्...
-
जिला प्रशासन के द्वारा किए गए प्रयासों के माध्यम से परियों वाला बाग बना लोगों के लिए आकर्षण का केंद्र पठानकोट 4 जून दीपक महाजन...

COMMENTS