ਬਟਾਲਾ, 28 ਜੁਲਾਈ ( ਨੀਰਜ ਸ਼ਰਮਾ/ ਜਸਬੀਰ ਸਿੰਘ/ਵਿਨੋਦ ਸ਼ਰਮਾ) - ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾ ਸਦਕਾ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ 6 ਪਿੰਡਾਂ ਦੀ ਬਿਜਲੀ ਸਪਲਾਈ ਦੀ ਸਮੱਸਿਆ ਦਾ ਹੱਲ ਹੋ ਗਿਆ ਹੈ। ਪਾਵਰਕਾਮ ਵੱਲੋਂ ਅਲੀਵਾਲ ਬਿਜਲੀਘਰ ਤੋਂ ਪਿੰਡ ਅਲੀਵਾਲ, ਬੁੱਲੋਵਾਲ, ਦਾਬਾਂਵਾਲ ਕਲਾਂ, ਦਾਬਾਂਵਾਲ ਖੁਰਦ, ਸੈਦਪੁਰ ਖੁਰਦ ਅਤੇ ਚੰਦਕੇ ਪਿੰਡਾਂ ਦੀ ਬਿਜਲੀ ਸਪਲਾਈ ਲਈ 150 ਐੱਮ.ਐੱਮ. ਦੀ ਨਵੀਂ ਵਾਇਰ ਪਾਈ ਜਾ ਰਹੀ ਹੈ। ਇਸ ਉੱਪਰ ਕਰੀਬ 13 ਲੱਖ ਰੁਪਏ ਦਾ ਖਰਚਾ ਆਇਆ ਹੈ।
ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਦਾ ਧੰਨਵਾਦ ਕਰਦਿਆਂ ਸੁਖਜਿੰਦਰ ਸਿੰਘ ਸਰਪੰਚ ਪਿੰਡ ਦਾਬਾਂਵਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਪਰੋਕਤ ਛੇ ਪਿੰਡਾਂ ਦੀ ਬਿਜਲੀ ਸਪਲਾਈ ਦੀ ਵੱਡੀ ਸਮੱਸਿਆ ਸੀ ਅਤੇ ਅਕਸਰ ਹੀ ਫਾਲਟ ਪੈਣ ਨਾਲ ਪਿੰਡਾਂ ਵਿੱਚ ਲਾਈਟ ਬੰਦ ਹੋ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਇਹ ਮਸਲਾ ਜਦੋਂ ਕੈਬਨਿਟ ਮੰਤਰੀ ਸ. ਬਾਜਵਾ ਦੇ ਧਿਆਨ ਵਿੱਚ ਲਿਆਂਦਾ ਤਾਂ ਉਨ੍ਹਾਂ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਇਸਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਸਰਪੰਚ ਦਾਬਾਂਵਾਲ ਨੇ ਦੱਸਿਆ ਕਿ ਸਾਡੇ ਪਿੰਡਾਂ ਨੂੰ ਅਲੀਵਾਲ ਬਿਜਲੀਘਰ ਤੋਂ 150 ਐੱਮ.ਐੱਮ. ਦੀ ਨਵੀਂ ਕੇਬਲ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਂ ਕੇਬਲ ਪੈਣ ਨਾਲ ਉਨ੍ਹਾਂ ਦੇ ਪਿੰਡਾਂ ਦੀ ਬਿਜਲੀ ਸਪਲਾਈ ਦੀ ਸਮੱਸਿਆ ਦਾ ਹੱਲ ਹੋ ਗਿਆ ਹੈ, ਜਿਸ ਲਈ ਇਨ੍ਹਾਂ ਪਿੰਡਾਂ ਦੇ ਸਮੂਹ ਵਸਨੀਕ ਸ. ਬਾਜਵਾ ਦੇ ਧੰਨਵਾਦੀ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS