ਬਟਾਲਾ 9 ਜੁਲਾਈ ( ਨੀਰਜ ਸ਼ਰਮਾ/ ਜਸਬੀਰ ਸਿੰਘ) ਅੱਜ ਨਗਰ ਨਿਗਮ ਬਟਾਲਾ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਨਿਊ ਹਰਨਾਮ ਨਗਰ ਵਿੱਖੇ ਸੜਕਾਂ ਗਲੀਆਂ ਸੀਵਰੇਜ ਦਾ ਜਾਇਜ਼ਾ ਲੈਣ ਪਹੁੰਚੇ ਓਥੋਂ ਦੇ ਪਤਵੰਤੇ ਸੱਜਣਾਂ ਨੂੰ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਮੇਅਰ ਤੇਜਾ ਸਾਹਿਬ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਦੀ ਰਹਿਨੁਮਾਈ ਹੇਠ ਬਟਾਲਾ ਸ਼ਹਿਰ ਦੇ ਕਿਸੇ ਵਾਰਡ ਕਿਸੇ ਵੀ ਇਲਾਕੇ ਨੂੰ ਵਿਕਾਸ ਪੱਖੋਂ ਪਿੱਛੇ
ਨਹੀਂ ਰਹਿਣ ਦਿੱਤਾ ਜਾਵੇਗਾ ਨਿਊ ਹਰਨਾਮ ਨਗਰ ਦੇ ਵਾਸੀਆਂ ਨੂੰ ਹਰ ਸੰਭਵ ਮਦਦ ਦਾ ਆਸ਼ਵਾਸਨ ਦਵਾਇਆ ਇਸ ਮੌਕੇ ਮੇਅਰ ਤੇਜਾ ਸਾਹਿਬ ਨੇ ਨਾਲ ਕੌਂਸਲਰ ਹਰਨੇਕ ਨੇਕੀ ਜੀ ਕੌਂਸਲਰ ਸੁਖਦੇਵ ਸਿੰਘ ਬਾਜਵਾ ਜੀ ਸ੍ਰ ਮਨੋਹਰ ਲਾਲ ਜੀ ਗੋਗੀ ਮੱਲ੍ਹੀ ਜੀ ਹਨੀ ਮੱਲ੍ਹੀ ਜੀ ਦੀਪੂ ਸੂਰੀ ਜੀ ਰਜਿੰਦਰ ਕੁਮਾਰ ਸੂਰੀ ਜੀ ਕੁਲਦੀਪ ਕੁਮਾਰ ਜੀ ਬਲਵਿੰਦਰ ਸਿੰਘ ਜੀ ਹਰਬੰਸ ਸਿੰਘ ਜੀ ਲਖਵਿੰਦਰ ਸਿੰਘ ਜੀ ਗੁਰਬਖਸ਼ ਸਿੰਘ ਜੀ ਹਰਪਾਲ ਖਾਲਸਾ ਜੀ ਹੈਪੀ ਮਹਾਜਨ ਜੀ ਸੁਖਜਿੰਦਰ ਸਿੰਘ ਸੁੱਖ ਟਿੰਕੂ ਦਿੱਲੀ ਮੋਟਰ ਵਿਨੋਦ ਕੁਮਾਰ ਦੀਪੂ ਤੇ ਇਲਾਕਾ ਨਿਵਾਸੀ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS