ਅੰਮ੍ਰਿਤਸਰ,29 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਮੁਲਾਜਮਾਂ ਦੇ ਸਾਂਝਾ ਫਰੰਟ ਵੱਲੋ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਮੁੱਖ ਮੰਤਰੀ ਦੇ ਘਰ ਪਟਿਆਲਾ ਵਿੱਚ ਮੁਲਾਜਮਾਂ ਵੱਲੋ ਰੱਖੀ ਹੱਲਾ ਬੋਲ ਮਹਾਂ ਰੈਲੀ ਲਈ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਇਕਾਈ ਅੰਮ੍ਰਿਤਸਰ ਦਾ ਇਕ ਵੱਡਾ ਕਾਫਲਾ ਪ੍ਰਧਾਨ ਮਨਜਿੰਦਰ ਸਿੰਘ ਸੰਧੂ ਅਤੇ ਜਨਰਲ ਸਕੱਤਰ ਜਗਦੀਸ਼ ਠਾਕੁਰ ਦੀ ਅਗਵਾਈ ਹੇਠ ਪਟਿਆਲਾ ਲਈ ਰਵਾਨਾ ਹੋ ਗਿਆ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਦੱਸਿਆ ਕਿ ਜਿੱਥੇ ਮੁਲਾਜ਼ਮ ਵਰਗ ਵੱਲੋ ਲੰਬੇ ਸਮੇਂ ਤੋਂ ਸਰਕਾਰ ਤੱਕ ਆਪਣੀ ਅਵਾਜ਼ ਪੁੱਜਦਾ
ਕਰਨ ਲਈ ਆਪੋ ਆਪਣੇ ਵਿਭਾਗਾਂ ਵਿੱਚ ਗੇਟ ਰੈਲੀਆਂ ਅਤੇ ਮੀਟਿੰਗਾਂ ਕੀਤੀਆਂ ਜਾਦੀਆ ਰਹੀਆਂ ਹਨ,ਪ੍ਰੰਤੂ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਜਾਗ ਨਹੀਂ ਰਹੀ, ਨੂੰ ਜਗਾਉਣ ਲਈ ਮੁਲਾਜ਼ਮ ਵਰਗ ਵੱਲੋ ਮੁੱਖ ਮੰਤਰੀ ਪੰਜਾਬ ਦੇ ਘਰ ਪਟਿਆਲਾ ਵਿਖੇ ਇਹ ਹੱਲਾ ਬੋਲ ਮਹਾਂ ਰੈਲੀ ਰੱਖੀ ਗਈ ਹੈ।ਜੇਕਰ ਫਿਰ ਵੀ ਸਰਕਾਰ ਨੇ ਟਾਲ ਮਟੋਲ ਵਾਲੀ ਨੀਤੀ ਜਾਰੀ ਰੱਖੀ ਤੇ ਮੁਲਾਜ਼ਮ ਵਰਗ ਦੀਆਂ ਮੰਨੀਆਂ ਹੋਈਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਹੋਰ ਵੱਡੇ ਪੱਧਰ ਦੇ ਸੰਘਰਸ਼ ਐਲਾਨ ਕੇ ਸਰਕਾਰ ਨਾਲ ਆਰ ਪਾਰ ਦੀ ਲੜਾਈ ਵਿੱਢੀ ਜਾਵੇਗੀ। ਜਿਸ ਦਾ ਖਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ 2022 ਵਿੱਚ ਭੁਗਤਣਾ ਪਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਆਗੂ ਮੁਨੀਸ਼ ਕੁਮਾਰ ਸੂਦ,ਰਾਜਿੰਦਰ ਸਿੰਘ,ਤੇਜਿੰਦਰ ਸਿੰਘ ਛੱਜਲਵੱਡੀ,ਗੁਰਵੇਲ ਸਿੰਘ ਸੇਖੋਂ,ਸੁਸਪਾਲ ਠਾਕੁਰ,ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਲਾਜਮ ਹਾਜ਼ਿਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...

COMMENTS