ਅੰਮ੍ਰਿਤਸਰ, 28(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - :ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਹੰਗਾਮੀ ਮੀਟਿੰਗ ਇੰਦਰਾ ਕਲੋਨੀ ਮਜੀਠਾ ਰੋਡ ਵਿਖੇ ਪਾਸਟਰ ਅਸ਼ੋਕ ਰਵੀ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿੱਚ ਗਠਜੋੜ ਦੇ ਹਲਕਾ ਉੱਤਰੀ ਤੋਂ ਸੰਭਾਵੀ ਉਮੀਦਵਾਰ ਇੰਜ: ਗੁਰਬਖਸ਼ ਸਿੰਘ ਸੇਰਗਿੱਲ ਉਚੇਚੇ ਤੌਰ ਤੇ ਸਾਮਲ ਹੋਏ। ਇੰਜੀ: ਸ਼ੇਰਗਿੱਲ ਵੱਲੋ ਹਲਕਾ ਉੱਤਰੀ ਵਿੱਚ ਬਸਪਾ ਦੀ ਮਜਬੂਤੀ ਨੂੰ ਲੈਕੇ ਲੋਕ ਮਿਲਣੀ ਹਰ ਰੋਜ਼ ਦੇ ਨਾਮ ਨਾਲ ਅਰੰਭੇ ਪ੍ਰੋਗਰਾਮ ਦੌਰਾਨ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾ ਸੁਣੀਆਂ ਜਿਸ ਵਿੱਚ ਇਲਾਕੇ ਦੇ ਲੋਕਾਂ ਨੇ ਬਿਜਲੀ,ਪਾਣੀ, ਵਧ ਰਹੀ ਅਥਾਹ ਮਹਿੰਗਾਈ ਅਤੇ ਹੋਰ ਆ ਰਹੀਆਂ ਬਹੁਤ ਸਾਰੀਆਂ ਮੁਸ਼ਕਲਾਂ ਤੋ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ। ਮੀਟਿੰਗ ਦੌਰਾਨ
ਬਲਦੇਵ ਸਿੰਘ ਨੇ ਕਿਹਾ ਕਿ ਲੋਕ ਮਹਿੰਗਾਈ ਨਾਲ ਪਿੱਸ ਰਹੇ ਹਨ,ਮਹਿੰਗਾਈ ਦਿਨ ਬਦਿਨ ਵੱਧਦੀ ਜਾ ਰਹੀ ਹੈ ਅਤੇ ਕਾਂਗਰਸ ਸਰਕਾਰ ਦਾ ਇਸ ਪਾਸੇ ਕੋਈ ਧਿਆਨ ਨਹੀ ਹੈ। ਲੋਕ ਦੋ ਟਾਈਮ ਦੀ ਰੋਟੀ ਰੋਜ਼ੀ ਤੋ ਵੀ ਆਤਰ ਬੈਠੇ ਹਨ।ਹਰੇਕ ਵਰਗ ਸਰਕਾਰ ਤੋ ਅਤਿਅੰਤ ਦੁੱਖੀ ਹੋ ਕੇ ਸੜਕਾਂ ਦੇ ਉੱਤਰ ਰੋਸ ਪ੍ਰਦਰਸ਼ਨ ਕਰ ਰਿਹਾ ਹੈ।ਮੁਲਾਜ਼ਮਾ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਬੰਦ ਕਰ ਦਿਤੀਆਂ ਗਈਆਂ ਹਨ, ਨਵੇ ਸਕੇਲ ਦੇਣ ਤੋਂ ਸਰਕਾਰ ਕੰਨੀ ਕਤਰਾਅ ਰਹੀ ਹੈ।ਕਾਗਰਸ ਦੇ ਰਾਜ ਵਿੱਚ ਸਭ ਲੋਕ ਦੁਖੀ ਹਨ।ਇਸ ਮੌਕੇ ਬਸਪਾ ਆਗੂ ਇੰਜੀ: ਗੁਰਬਖਸ਼ ਸਿੰਘ ਸੇਰਗਿੱਲ ਨੇ ਇਲਾਕਾ ਨਿਵਾਸੀਆ ਨੂੰ ਵਿਸਵਾਸ਼ ਦਿਵਾਇਆ ਕਿ ਤੁਸੀ ਤਗੜੇ ਹੋ ਕੇ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਦੀ ਸਰਕਾਰ ਬਣਾਓ ਇਲਾਕੇ ਦੀਆਂ ਅਤੇ ਬਾਕੀ ਮੁਸ਼ਕਲਾਂ ਪਹਿਲ ਦੇ ਅਧਾਰ ਤੇ ਹੱਲ ਕੀਤੀਆ ਜਾਣਗੀਆ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਵੇਲੇ ਪੰਜਾਬ ਦੇ ਲੋਕਾਂ ਨੂੰ ਦਿੱਤੀਆ ਅਥਾਹ ਸਹੂਲਤਾਂ ਕਾਂਗਰਸ ਸਰਕਾਰ ਵੱਲੋ ਬੰਦ ਕੀਤੀਆਂ ਗਈਆਂ ਹਨ, ਤੋਂ ਇਲਾਵਾ ਹੋਰ ਵਿਕਾਸ ਦੇ ਰੁਕੇ ਕੰਮ ਗਠਜੋੜ ਦੀ ਸਰਕਾਰ ਬਣਨ ਤੇ ਦੁਬਾਰਾ ਸ਼ੁਰੂ ਕੀਤੇ ਜਾਣਗੇ।ਮੀਟਿੰਗ ਵਿੱਚ ਮਨਧੀਰ ਸਿੰਘ, ਵਿਕਰਮ ਸਿੰਘ,ਇੰਜੀ: ਰਾਮ ਸਿੰਘ, ਸਰਬਜੀਤ ਸਿੰਘ, ਬਿੱਟੂ,ਇੰਜ ਹਰਭਜਨ ਸਿੰਘ ਰਿਟਾਇਰ ਐੱਸ ਡੀ ਉ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
GOVERNMENT RAILWAY POLICE SECTION AGRA “सुरक्षा आपकी, संकल्प हमारा” राजकीय रेलवे पुलिस अनुभाग आगरा प्रेसनोट थाना मथुरा जंक्शन अनुभाग आगरा द...

COMMENTS