ਅੰਮ੍ਰਿਤਸਰ,18(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) -:ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ ਕਮੇਟੀ ਵੱਲੋਂ 18 ਅਗਸਤ ਨੂੰ ਪਟਿਆਲੇ ਕੀਤੇ ਜਾ ਰਹੇ ਸੂਬਾਈ ਮੁਜ਼ਾਹਰੇ ਦੀ ਤਿਆਰੀ ਵਜੋਂ ਅੱਜ ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਸੁਬਾਈ ਟੀਮ ਵਲੋ ਤਿਆਰੀ ਮੀਟਿੰਗਾਂਂ ਸਮੁੱਚੇ ਪੰਜਾਬ ਚ ਕੀਤੀਆਂ ਗਈਆਂ ਜਿਹਨਾਂ ਦੀ ਅਗਵਾਈ ਸੂਬਾ ਪ੍ਧਾਨ ਮੱਖਣ ਸਿੰਘ ਵਾਹਿਦਪੁਰੀ,ਜਨਰਲ ਸਕੱਤਰ ਅਨਿਲ ਕੁਮਾਰ ਬਰਨਾਲਾ,ਗੁਰਵਿੰਦਰ ਸਿੰਘ ਖਮਾਣੋ,ਜਸਵੀਰ ਸਿੰਘ ਖੋਖਰ, ਅਮਰੀਕ ਸਿੰਘ,ਜਤਿੰਦਰ ਸਿੰਘ, ਸੁਖਚੈਨ ਸਿੰਘ,ਹਰਪ੍ਰੀਤ ਸਿੰਘ ਗਰੇਵਾਲ,ਦਰਸ਼ਨ ਕੁਮਾਰ ਚੀਮਾ, ਸਤਨਾਮ ਸਿੰਘ,ਸੁਖਦੇਵ ਸਿੰਘ ਚੰਗਾਲੀਵਾਲਾ,ਬਲਜਿੰਦਰ ਸਿੰਘ, ਸੁਰਿੰਦਰ ਸਿੰਘ,ਕਰਮ ਸਿੰਘ, ਗੁਰਦਰਸ਼ਨ ਸਿੰਘ,ਪੁਸ਼ਪਿੰਦਰ ਕੁਮਾਰ,ਗਵਿੰਦਰ ਸਿੰਘ,ਕੁਲਵੀਰ
ਢਾਬਾ,ਗੁਰਮੀਤ ਸਿੰਘ ਕੋਟਕਪੂਰਾ ਸੁਖਦੇਵ ਸਿੰਘ ਜਾਜਾ,ਅੰਗਰੇਜ ਸਿੰਘ, ਸਤਿਅਮ ਪ੍ਰਕਾਸ਼,ਰਣਵੀਰ ਸਿੰਘ ਟੂਸੇ,ਕਿਸ਼ੋਰ ਚੰਦ ਗਾਜ,ਮੱਖਣ ਖਣਗਵਾਲ,ਕੁੱਲਵਿੰਦਰ ਸਿੱਧੂ, ਰਜਿੰਦਰ ਕੁਮਾਰ ਮਹਿਰਾ,ਪੂਰਨ ਸਿੰਘ ਸੰਧੂ,ਰਾਜਵੀਰ ਭਿੱਖੀ, ਅਮਰਜੀਤ ਕੁਮਾਰ,ਮੋਹਣ ਸਿੰਘ ਪੂਨੀਆ, ਰਣਜੀਤ ਸਿੰਘ,ਪ੍ਰੇਮ ਕੁਮਾਰ,ਫੁੱਮਣ ਸਿੰਘ ਕਾਠਗੜ੍ਹ,ਕਰਮਾ ਪੂਰੀ,ਦਰਸ਼ਨ ਨੰਗਲ,ਲਖਵੀਰ ਸਿੰਘ ਭਾਗੀਵਾਂਦਰ ਦਰਸ਼ਨ ਖਾਲਸਾ, ਨਿਰਮਲ ਸਿੰਘ,ਅਲਕਚੰਦ ਸਿੰਘ, ਆਦਿ ਆਗੂਆਂ ਨੇ ਕੀਤੀ ਵੱਖ ਵੱਖ ਜਗਾ ਤੇ ਇਕੱਤਰ ਮਲਾਜਮਾਂ ਨੁੰ ਸਬੋਧਨ ਕਰਦਿਆਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਸਮੁੱਚੇ ਵਿੰਗਾਂ ਚ ਕੰਮ ਕਰਦੀਆਂ ਜਥੇਬੰਦੀਆਂ ਤੇ ਆਧਾਰਤ ਬਣੀ ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੇ ਝੰਡੇ ਹੇਠ ਪਟਿਆਲਾ ਵਿਖੇ 18 ਅਗਸਤ ਨੂੰ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਫੀਲਡ ਕਰਮਚਾਰੀਆਂ ਨਾਲ ਭਾਰੀ ਵਿਤਕਰਾ ਕੀਤਾ ਜਾ ਰਿਹਾ ਹੈ ਦਰਜਾ ਤਿੰਨ ਅਤੇ ਦਰਜਾ ਚਾਰ ਕਰਮਚਾਰੀਆਂ ਵਿੱਚ ਵੱਡਾ ਪਾੜਾ ਪਾਇਆ ਜਾ ਰਿਹਾ ਹੈ ਅਤੇ ਨਾਲ ਹੀ ਫੀਲਡ ਕਰਮਚਾਰੀਆਂ ਨੂੰ ਹੋਰ ਅਤੇ ਉੱਚ ਅਧਿਕਾਰੀਆਂ ਨੂੰ ਹੋਰ ਗੁਣਾਂਕ ਨਾਲ ਤਨਖਾਹ ਕਮਿਸ਼ਨ ਦਿੱਤਾ ਜਾ ਰਿਹਾ ਹੈ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ 2011 ਦੀ ਅਨਾਮਲੀ ਦੂਰ ਕਰਕੇ ਬਣਦਾ ਗੁਣਾਂਕ ਦਿੱਤਾ ਜਾਵੇ ਹਰ ਤਰ੍ਹਾਂ ਦੇ ਡੇਲੀਵੇਜ ਕੰਟਰੈਕਟ ਮੁਲਾਜ਼ਮ ਬਿਨਾਂ ਸ਼ਰਤ ਰੈਗੂਲਰ ਕੀਤੇ ਜਾਣ,ਹੋਰਨਾਂ ਬੋਰਡਾਂ ਕਾਰਪੋਰੇਸ਼ਨਾਂ ਦੀ ਤਰ੍ਹਾਂ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ,ਅਤੇ 2004 ਤੋ ਬਾਅਦ ਭਰਤੀ ਕਰਮਚਾਰੀਆਂ ਤੇ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ, ਫੀਲਡ ਵਿਚ ਕੰਮ ਕਰਦੇ ਦਰਜਾ ਤਿੰਨ ਅਤੇ ਦਰਜਾ ਚਾਰ ਕਰਮਚਾਰੀਆਂ ਨੂੰ ਕਨਵੈਨਸ਼ ਅਲਾਊਂਸ ਦਿੱਤਾ ਜਾਵੇ ਪੁਨਰਗਠਨ ਦੇ ਨਾਂ ਤੇ ਮਹਿਕਮਿਆਂ ਦਾ ਨਿੱਜੀਕਰਨ/ ਪ੍ਰਾਈਵੇਟ ਕਰਨਾ ਬੰਦ ਕੀਤਾ ਜਾਵੇ, ਦਰਜਾ ਚਾਰ ਕਰਮਚਾਰੀਆਂ ਤੇ ਪ੍ਰਮੋਸ਼ਨ ਚੈਨਲ ਲਾਗੂ ਕੀਤਾ ਜਾਵੇ,200 ਰੁਪਏ ਕੱਟਿਆ ਜਾਂਦਾ ਜੱਜੀਆ ਟੈਕਸ ਬੰਦ ਕੀਤਾ ਜਾਵੇ,ਕੰਨਟਰੈਕਟ ਕਾਮਿਆਂ ਦੇ ਡੀ ਸੀ ਰੇਟਾਂ ਤੇ ਲਾਈ ਰੋਕ ਹਟਾਈ ਜਾਵੇ,ਆਦਿ ਮੰਗ ਪੱਤਰ ਅਨੁਸਾਰ ਮੰਗਾਂ ਦਾ ਨਿਪਟਾਰਾ ਨਾ ਹੋਣ ਕਾਰਨ ਫੀਲਡ ਕਰਮਚਾਰੀਆਂ ਵਿੱਚ ਭਾਰੀ ਰੋਸ ਤੇ ਬੇਚੈਨੀ ਪਾਈ ਜਾ ਰਹੀ ਹੈ ! ਪੰਜਾਬ ਸੁਬਬਾਰਡੀਨੇ ਸਰਵਿਸਿਜ਼ 1406-22 ਬੀ ਦੇ ਸੁਬਾਈ ਆਗੂਆਂ ਦਰਸ਼ਨ ਬੇਲੂਮਾਜਰਾ ਤੇ ਮਨਜੀਤ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਸਾਂਝੇ ਫਰੰਟ ਨਾਲ ਤਿੰਨ ਮੀਟਿੰਗਾਂ ਦੇ ਵਿੱਚ ਮੁਲਾਜ਼ਮਾਂ ਦੇ ਪੱਲੇ ਕੁਝ ਵੀ ਨ੍ਹੀਂ ਪਾਇਆ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਬਾਰੇ ਬਿਲਕੁਲ ਵੀ ਵਿਚਾਰ ਨਹੀਂ ਕਰ ਰਹੀ ਸਰਕਾਰ ਨੇ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ 18 ਅਗਸਤ ਨੂੰ ਵੱਖ ਵੱਖ ਜਥੇਬੰਦੀਆਂ ਤੇ ਆਧਾਰਤ ਬਣੀ ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਵਿੱਚ ਪੰਜਾਬ ਭਰ ਦੇ ਫੀਲਡ ਮੁਲਾਜ਼ਮ ਭਾਰੀ ਗਿਣਤੀ ਵਿੱਚ ਭਾਗ ਲੈਣਗੇ।ਰੈਲੀ ਕਰਨ ਉਪਰੰਤ ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ ਕਰਨਗੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS