ਅੰਮ੍ਰਿਤਸਰ,14 ਅਗਸਤ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਬਹੁਜਨ ਸਮਾਜ ਪਾਰਟੀ ਅਮ੍ਰਿੰਤਸਰ ਸ਼ਹਿਰੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਭੋਲਾ ਦੀ ਪ੍ਰਧਾਨਗੀ ਹੇਠ ਪਾਰਟੀ ਦਫਤਰ ਰਾਮ ਤਲਾਈ ਵਿਖੇ ਕੀਤੀ ਗਈ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ ਅਤੇ ਵਿਸ਼ੇਸ਼ ਤੌਰ ਤੇ ਜੋਨ ਇੰਚਾਰਜ ਤਾਰਾ ਚੰਦ ਭਗਤ ਜੌਨ ਇੰਚਾਰਜ ਇੰਜੀ: ਗੁਰਬਖਸ਼ ਸਿੰਘ ਸ਼ੇਰਗਿੱਲ ਪਹੁੰਚੇ, ਮੀਟਿੰਗ ਨੂੰ ਸੰਬੋਧਨ ਕਰਦਿਆਂ ਅਟਵਾਲ ਨੇ ਕਿਹਾ ਹੈ ਕਿ ਜਦੋਂ ਦਾ ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ ਗੰਠਜੋੜ ਹੋਇਆ ਹੈ ਉਸ ਦਿਨ ਤੋਂ ਹੀ ਵਿਰੋਧੀ ਪਾਰਟੀਆਂ ਦੀ
ਨੀਂਦ ਉਡੀ ਹੋਈ ਹੈ ਅਤੇ ਇਹਨਾਂ ਪਾਰਟੀਆਂ ਦੇ ਮੰਨੂਵਾਦੀ ਮਾਨਸਿਕਤਾ ਰੱਖਣ ਵਾਲੇ ਲੀਡਰ ਬਹੁਜਨ ਸਮਾਜ ਨੂੰ ਗੈਰਪੰਥਕ, ਪਵਿੱਤਰ ਅਪਵਿੱਤਰ ਵਰਗੀ ਭਾਸ਼ਾ ਵਰਤ ਕੇ ਅਤੇ ਸੰਵਿਧਾਨ ਨੂੰ ਗਲਤ ਕਹਿਣਾ, ਕਾਗਰਸ਼ ਦੇ ਸਾਬਕਾ ਵਿਧਾਇਕ ਵਲੋਂ ਦਲਿਤਾਂ ਅਤੇ ਪਛੜੀਆਂ ਜਾਤੀਆਂ ਲਈ ਜਾਤੀ ਸੂਚਕ ਸ਼ਬਦਾਂ ਦਾ ਇਸਤੇਮਾਲ ਕਰਨਾ ਬਹੁਤ ਨਿੰਦਣਯੋਗ ਹੈ,ਉਹਨਾਂ ਕਿਹਾ ਹੈ ਕਿ ਕਾਗਰਸ਼,ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਇਹਨਾਂ ਲੀਡਰਾਂ ਵਿਰੁੱਧ ਕੋਈ ਵੀ ਕਾਰਵਾਈ ਨਾ ਕਰਨਾ ਇਹਨਾਂ ਦੀ ਦਲਿਤਾਂ ਅਤੇ ਪਛੜਿਆ ਪ੍ਰਤੀ ਜਾਤੀ ਵਾਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ, ਅਟਵਾਲ ਨੇ ਕਿਹਾ ਹੈ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਦਲਿਤਾਂ ਅਤੇ ਪਛੜਿਆ ਵਿੱਚ ਅਲਖ ਜਗਾਉਣ ਲਈ 29 ਅਗਸਤ ਨੂੰ ਫਗਵਾੜਾ ਵਿਖੇ ਅਲਖ ਜਗਾਉ ਸੂਬਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ,ਇਸ ਸਬੰਧੀ ਹਲਕਾਵਾਰ ਡਿਊਟੀਆਂ ਲਗਾਈਆਂ ਗਈਆਂ ਅਤੇ ਰੈਲੀ ਦੀਆਂ ਤਿਆਰੀਆਂ ਸਬੰਧੀ ਹਲਕਿਆਂ ਨੂੰ ਮੀਟਿੰਗਾਂ ਦਿਤੀਆਂ ਗਈਆਂ, ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਇੰਚਾਰਜ ਸੁਰਜੀਤ ਸਿੰਘ ਭੈਲ, ਜਿਲਾ ਮੀਤ ਪ੍ਰਧਾਨ ਜਗਦੀਸ਼ ਦੁੱਗਲ,ਜਿਲਾ ਜਰਨਲ ਸਕੱਤਰ ਮੁਕੇਸ਼ ਕੁਮਾਰ, ਜਿਲਾ ਕੈਸ਼ੀਅਰ ਬਲਜੀਤ ਸਿੰਘ, ਹਲਕਾ ਉੱਤਰੀ ਦੇ ਪ੍ਰਧਾਨ ਹਰਜੀਤ ਸਿੰਘ ਅਬਦਾਲ, ਹਲਕਾ ਦੱਖਣੀ ਦੇ ਪ੍ਰਧਾਨ ਲਲਿਤ ਗੋਤਮ, ਹਲਕਾ ਪੂਰਬੀ ਦੇ ਪ੍ਰਧਾਨ ਅਸਵਨੀ ਸਿਰੰਜਨ, ਪੀ ਏ ਮੰਗਲ ਸਿੰਘ, ਇੰਜੀ: ਰਾਮ ਸਿੰਘ, ਰਤਨ ਸਿੰਘ,ਬਲਵਿੰਦਰ ਸਿੰਘ ਨਁਥੂ ਪੁਰ ਆਦਿ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
राज्य में शीघ्र ही बनेगा खेल विश्वविद्यालय- सीएम धामी कोटी कलोनी।। मुख्यमंत्री ने मेडिकल कॉलेज नई टिहरी की सड़कों का हॉट मिक्सि...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS