ਅੰਮ੍ਰਿਤਸਰ,19 ਅਗਸਤ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਦੀ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਕੋਟਲਾ ਤਰਖਾਣਾ ਵਿੱਚ ਇਕ ਹੰਗਾਮੀ ਮੀਟਿੰਗ ਸਵਿੰਦਰ ਸਿੰਘ ਦੇ ਗ੍ਰਹਿ ਵਿਖੇ ਹਲਕਾ ਪ੍ਰਧਾਨ ਹਰਦੇਵ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸੀਤਲ ਸਿੰਘ ਚਾਚੋਵਾਲੀ ਜਿਲ੍ਹਾ ਇੰਚਾਰਜ ਬਸਪਾ ਅੰਮ੍ਰਿਤਸਰ ਵਿਸੇਸ਼ ਤੌਰ ਤੇ ਸ਼ਾਮਲ ਹੋਏ।ਉਨ੍ਹਾਂ ਨੇ ਮੀਟਿੰਗ ਦੌਰਾਨ ਇਕੱਤਰ ਹੋਏ ਸਾਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਦਲਿਤ ਅਤੇ ਪੱਛੜੇ ਸਮਾਜ ਦੀਆਂ ਵੋਟਾਂ ਸਹਾਰੇ ਸਭ ਤੋਂ ਵੱਧ ਪੰਜਾਬ ਵਿੱਚ ਰਾਜ ਕੀਤਾ ਹੈ ਅਤੇ ਇਹਨਾਂ ਵਰਗਾਂ ਦੀ ਕੋਈ ਸਾਰ ਨਹੀਂ ਲਈ ਸਗੋਂ ਗਰੀਬੀ ਦੂਰ ਕਰਨ ਦੇ ਝੂਠੇ ਵਾਅਦੇ ਕਰਕੇ ਦਲਿਤ ਸਮਾਜ ਦਾ ਰਜ ਕੇ ਸ਼ੋਸ਼ਣ ਕੀਤਾ ਹੈ।ਉਨ੍ਹਾਂ
ਕਿਹਾ ਕਿ ਪਿਛਲੇ ਸਮੇਂ ਦੌਰਾਨ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋ ਜੋ ਦਲਿਤ ਸਮਾਜ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਗਈਆਂ ਸਨ,ਉਹ ਵੀ ਇਸ ਕਾਂਗਰਸ ਸਰਕਾਰ ਵੱਲੋ ਬੰਦ ਕਰ ਦਿਤੀਆਂ ਗਈਆਂ ਹਨ।ਬਸਪਾ ਆਗੂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜ ਵਿੱਚ ਹਰੇਕ ਵਰਗ ਦੁੱਖੀ ਨਜਰ ਆ ਰਿਹਾ ਹੈ ਚਾਹੇ ਮੁਲਾਜ਼ਮ,ਪੜੇ ਲਿਖੇ ਬੇਰੁਜ਼ਗਾਰ, ਮਜ਼ਦੂਰ, ਵਿਉਪਾਰੀ ਹੋਣ ਹਰੇਕ ਵਰਗ ਸੜਕਾਂ ਤੇ ਇਸ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਸਰਕਾਰ ਨੂੰ ਚਲਦਾ ਕਰਨ ਲਈ ਪੰਜਾਬ ਦੇ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਅਤੇ ਉਹ ਬਸਪਾ ਅਤੇ ਸ੍ਰੋਮੂਣੀ ਅਕਾਲੀ ਦਲ ਦੇ ਪਵਿੱਤਰ ਗਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ।ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲ ਦੇ ਮਾੜੇ ਰਾਜ ਪ੍ਰਬੰਧ ਦੇ ਪਰਦੇਫਾਸ਼ ਕਰਨ ਲਈ 29 ਅਗਸਤ ਨੂੰ ਫਗਵਾੜਾ ਵਿੱਚ ਬਸਪਾ ਦੀ ਅਲਖ ਜਗਾਓ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਹਲਕਾ ਮਜੀਠਾ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਕਾਫਲਿਆ ਦੇ ਰੂਪ ਵਿੱਚ ਪਹੁੰਚਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ,ਦਲਬੀਰ ਧੀਰਾ,ਜਤਿੰਦਰ ਸਿੰਘ,ਚਰਨ ਸਿੰਘ,ਡਾ: ਨਿਰਮਲ ਸਿੰਘ,ਕਾਰਜ ਸਿੰਘ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...
-
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...
-
थौलधार विकासखंड में लगे दिव्यांग शिविर में 70 पंजिकरण हुए दर्ज। थौलधार।।जिलाधिकारी के निर्देश पर समाज कल्याण विभाग टिहरी व स्वास...
-
13 दिसंबर को राष्ट्रीय लोक अदालत का आयोजन: सत्र न्यायाधीश सत्र न्यायाधीश ने लोक अदालत के संबंध में पैनल अधिवक्ताओं के साथ बैठक की पठानको...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...
-
Hello Friends, Pragati Media's Astrology Institute team is such a team that works with astrology and in conjunction with science. You m...

COMMENTS