*ਗੁਰਦਾਸਪੁਰ 01 ਅਗਸਤ ( ਜਗਜੀਤ ਸਿੰਘ ਪੱਡਾ)
*ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ' ਹਾਜ਼ਰੀ ਹਫ਼ਤਾ ‘ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ 2 ਅਗਸਤ ਤੋਂ ਸੂਬੇ ਦੇ ਸਾਰੇ ਸਕੂਲ ਖੁੱਲ ਰਹੇ ਹਨ। ਇਸ ਲਈ ਬੱਚਿਆਂ ਦੇ ਮਾਤਾ ਪਿਤਾ ਤੇ ਸਮਾਜਿਕ ਭਾਈਚਾਰੇ ਨੂੰ ਜਾਗਰੂਕ ਕਰਨ ਲਈ ਜਿਲ੍ਹਾ
ਗੁਰਦਾਸਪੁਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 'ਹਾਜ਼ਰੀ ਹਫ਼ਤਾ ‘ ਮਨਾਇਆ ਜਾਵੇਗਾ। ਉਨ੍ਹਾਂ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਅਨਾਉਂਸਮੈਂਟ , ਪ੍ਰੈੱਸ ਕਵਰੇਜ ਦੁਆਰਾ ਬੱਚਿਆ ਦੇ ਮਾਤਾ ਪਿਤਾ ਅਤੇ ਬੱਚਿਆਂ ਤੱਕ ਸਕਾਰਤਮਕ ਪਹੁੰਚ ਬਣਾਉਂਦੇ ਹੋਏ , ਸਕੂਲਾਂ ਵਿੱਚ ਬੱਚਿਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਸਿੱਖਿਆ ਅਧਿਕਾਰੀਆਂ ਅਤੇ ਸਾਰੇ ਅਧਿਆਪਕਾਂ ਦੀ ਵਿਸ਼ਾਵਾਰ ਰਾਸ਼ਟਰੀ ਪ੍ਰਾਪਤੀ ਸਰਵੇਖਣ ( ਨੈਸ ) ਸਬੰਧੀ ਟ੍ਰੇਨਿੰਗ ਪੂਰੀ ਹੋ ਚੁੱਕੀ ਹੈ ਅਤੇ ਪੀ.ਜੀ.ਆਈ. ਵਿੱਚ ਜਿਸ ਤਰ੍ਹਾਂ ਵਿੱਚ ਪੰਜਾਬ ਵਿੱਚ ਪੂਰੇ ਭਾਰਤ ਵਿੱਚ ਨੰਬਰ 1 ਬਣਿਆ ਹੈ , ਉਸੇ ਤਰ੍ਹਾਂ ਪੰਜਾਬ ਦੀ ਰਾਸ਼ਟਰੀ ਪ੍ਰਾਪਤੀ ਸਰਵੇਖਣ ( ਨੈਸ ) ਵਿੱਚ ਕਾਰਗੁਜ਼ਾਰੀ ਅੱਵਲ ਰਹੇਗੀ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ , ਡਿਪਟੀ ਡੀ.ਈ.ਓ. ਐਲੀ : ਬਲਬੀਰ ਸਿੰਘ ਵੀ ਹਾਜ਼ਰ ਸਨ। *
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਸਟੇਟ ਪੱਧਰੀ ਅੰਮ੍ਰਿਤਸਰ, 14 ਸਤੰਬਰ( ਪੱਤਰ ਪ੍ਰੇਰਕ ਜਗਜੀਤ ਸਿੰਘ ਪੱਡਾ, ਹਰਵਿੰਦਰ, ਬਲਵੰਤ ਸਿੰਘ ਭਗਤ) - ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65 ਵੀਆਂ ਅੰਤਰ...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
-
बटाला ब्लास्ट के बाद पठानकोट पुलिस आई हरकत में पठानकोट पंजाब(दीपक महाजन):पठानकोट पुलिस डिवीजन नंबर 2 ने सूचना के आधार पर बजरी कंपनी झा...

COMMENTS