*ਗੁਰਦਾਸਪੁਰ 10 ਅਗਸਤ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ)
*ਸਰਕਾਰੀ ਸਕੂਲ ਮੁੱਖੀ , ਸਕੂਲ ਮੈਨਜਮੈਂਟ ਕਮੇਟੀ ਚੇਅਰਮੈਨ ਤੇ ਸਮਾਜਿਕ ਭਾਈਚਾਰੇ ਵੱਲੋਂ ਅੱਜ ਆਪਣੀ ਜੇਬ ਵਿੱਚੋਂ ਰਾਸ਼ੀ ਖਰਚ ਕਰਕੇ ਸਰਕਾਰੀ ਸੀਨੀ : ਸੈਕੰ: ਸਮਾਰਟ ਸਕੂਲ ਮਗਰਮੂਧੀਆਂ ਵਿੱਚ ਪੜ੍ਹਦੇ ਬੱਚਿਆ ਦੇ ਆਉਣ ਜਾਣ ਲਈ ਈ-ਰਿਕਸ਼ਾ ਭੇਂਟ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਸਕੂਲ ਦੇ ਪ੍ਰਿੰਸੀਪਲ ਸਫ਼ੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿੱਚ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਬੱਚੇ ਜਿੱਥੇ ਸਿੱਖਿਆ ਪ੍ਰਾਪਤ ਕਰ ਰਹੇ ਹਨ , ਉੱਥੇ ਸਿੱਖਿਆ ਵਿਭਾਗ
ਦੀਆਂ ਹਦਾਇਤਾਂ ਤੇ ਅਮਲ ਕਰਦਿਆਂ ਪ੍ਰੀ ਪ੍ਰਾਇਮਰੀ ਵੀ ਸ਼ੁਰੂ ਕੀਤੀ ਹੈ ਅਤੇ ਹੁਣ ਉਨ੍ਹਾਂ ਦੇ ਸਕੂਲ ਵਿੱਚ ਪ੍ਰੀ ਪ੍ਰਾਇਮਰੀ ਵਿੱਚ 42 ਬੱਚੇ ਪੜ੍ਹਦੇ ਹਨ। ਉਨ੍ਹਾਂ ਦੀ ਆਉਣ ਜਾਣ ਦੀ ਸਹੂਲਤ ਲਈ ਉਨ੍ਹਾਂ ਵੱਲੋਂ, ਐਸ. ਐਮ. ਸੀ. ਚੇਅਰਮੈਨ ਜਸਪਾਲ ਸਿੰਘ ਅਤੇ ਸਮਾਜਿਕ ਭਾਈਚਾਰੇ ਵੱਲੋਂ 1 ਲੱਖ 18 ਹਜ਼ਾਰ ਦੀ ਰਾਸ਼ੀ ਖਰਚ ਕਰਕੇ ਈ-ਰਿਕਸ਼ਾ ਖ਼ਰੀਦਿਆ ਹੈ। ਅੱਜ ਈ- ਰਿਕਸ਼ਾ ਸਕੂਲ ਪਹੁੰਚਣ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਪਾਲ ਸਿੰਘ ਵੱਲੋਂ ਰਿਬਨ ਕੱਟ ਕੇ ਇਸ ਦੀ ਸ਼ੁਰੂਆਤ ਕੀਤੀ ਅਤੇ ਸ਼ਾਬਾਸ਼ੀ ਦਿੰਦੇ ਹੋਏ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਡੀ.ਐਮ. ਗਣਿਤ ਗੁਰਨਾਮ ਸਿੰਘ , ਡੀ.ਐਮ. ਅੰਗਰੇਜ਼ੀ / ਐਸ . ਐਸ . ਟੀ. ਨਰਿੰਦਰ ਸਿੰਘ , ਬੀ.ਐਮ. ਪਰਮਿੰਦਰ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸੀ। *
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...

COMMENTS