ਅੰਮ੍ਰਿਤਸਰ, 12 ਅਗਸਤ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਕੱਥੂ ਨੰਗਲ ਵਿਖੇ ਬੱਚਿਆਂ ਨੂੰ ਸਕੂਲ ਬੈਗ ਤੇ ਧਾਰਮਿਕ ਲਿਟਰੇਚਰ ਦੇ ਕੇ ਸਨਮਾਨਿਤ ਕੀਤਾ ਗਿਆ !
ਪਿਛਲੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਸਕੱਤਰ ਸਿਮਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਅੰਮ੍ਰਿਤਸਰ ਦੇ ਬੱਚਿਆਂ ਦਾ ਕਵਿੱਜ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ 11 ਟੀਮਾਂ ਨੇ ਹਿੱਸਾ ਲਿਆ,ਇਹਨਾਂ
ਟੀਮਾਂ ਵਿੱਚੋਂ ਬਾਬਾ ਅਜੈ ਸਿੰਘ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਜਿਸਦੀ ਤਿਆਰੀ ਭਾਈ ਮਨਦੀਪ ਸਿੰਘ ਅਬਦਾਲ ਪ੍ਰਚਾਰਕ ਵੱਲੋ ਕਰਵਾਈ ਗਈ ! ਇਹਨਾਂ ਬੱਚਿਆਂ ਦਾ ਸਨਮਾਨ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਦੇ ਮੈਨੇਜਰ ਸ਼੍ਰ. ਲਖਬੀਰ ਸਿੰਘ ਜੀ ਕੋਟ ਤੇ ਭਾਈ ਜੋਗਾ ਸਿੰਘ ਕਵੀਸ਼ਰ ਭਾਈ ਮਨਦੀਪ ਸਿੰਘ ਅਬਦਾਲ ਭਾਈ ਦਿਲਬਾਗ ਸਿੰਘ ਭੰਗਾਲੀ ਭਾਈ ਗੁਰਵਿੰਦਰ ਸਿੰਘ ਭਾਈ ਰਣਜੀਤ ਸਿੰਘ ਨੰਗਲ ਪਨੂੰਆ ਭਾਈ ਸੁਖਵਿੰਦਰ ਸਿੰਘ ਸੇਖਵਾ ਭਾਈ ਕੁਲਵੰਤ ਸਿੰਘ ਨੱਤ ਭਾਈ ਸਰਜੀਤ ਸਿੰਘ ਭਾਈ ਹਰਜੀਤ ਸਿੰਘ ਆਦਿ ਵੱਲੋ ਬੱਚਿਆਂ ਨੂੰ ਸਕੂਲ ਬੈਗ ਤੇ ਧਾਰਮਿਕ ਲਿਟਰੇਚਰ ਦੇ ਕੇ ਸਨਮਾਨਿਤ ਕੀਤਾ ਗਿਆ। ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੇ ਮਾਤਾ ਪਿਤਾ ਵੱਲੋ ਇਸ ਕਾਰਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਲਾਘਾ ਕੀਤੀ ਗਈ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...

COMMENTS