ਦੀਨਾਨਗਰ 25 ਅਗਸਤ ( ਜਗਜੀਤ ਸਿੰਘ ਪੱਡਾ /ਨੀਰਜ ਸ਼ਰਮਾ)
ਪੀ.ਜੀ.ਆਈ. ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿੱਥੇ ਪੂਰੇ ਭਾਰਤ ਦੇ ਰਾਜਾਂ ਵਿੱਚ ਅੱਵਲ ਰਿਹਾ ਹੈ , ਉੱਥੇ ਨੈਸ਼ਨਲ ਪ੍ਰਾਪਤੀ ਸਰਵੇਖਣ ਲਈ ਵੀ ਅਧਿਆਪਕਾਂ ਵੱਲੋਂ ਬੱਚਿਆਂ ਤੇ ਫੋਕਸ ਕਰਦੇ ਹੋਏ ਹਰ ਪੱਖੋਂ ਤਿਆਰੀ ਕਰਵਾਈ ਜਾ ਰਹੀ ਹੈ। ਇਸੇ ਸਬੰਧੀ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲ ਮੁਖੀਆਂ ਨੂੰ ਪ੍ਰੇਰਿਤ ਕਰਨ ਲਈ ਬਲਾਕ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜ੍ਹੀ ਦੇ ਤਹਿਤ ਅੱਜ ਜਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਅੱਜ ਬਲਾਕ ਦੀਨਾਨਗਰ 1 ਅਤੇ ਦੀਨਾਨਗਰ 2 ਦੇ ਸਮੂਹ ਸਕੂਲ ਮੁਖੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ
ਸੰਬੰਧੀ ਸਾਰੇ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਦੀ ਟ੍ਰੇਨਿੰਗ ਲਗਾਈ ਜਾ ਚੁੱਕੀ ਹੈ ਅਤੇ ਸਕੂਲ ਪੱਧਰ ਤੇ ਅਧਿਆਪਕਾਂ ਵੱਲੋਂ ਯੋਜਨਾਬੰਦ ਤਰੀਕੇ ਨਾਲ ਤਿਆਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 2 ਸਤੰਬਰ ਨੂੰ ਨੈਸ ਨਾਲ ਸੰਬੰਧਤ ਅਭਿਆਸ ਪੇਪਰ ਲਿਆ ਜਾ ਰਿਹਾ ਹੈ ਤਾਂ ਜੋ ਬੱਚਿਆ ਦੀ ਹਰ ਪੱਖੋਂ ਤਿਆਰੀ ਹੋ ਸਕੇ। ਇਸ ਦੌਰਾਨ ਡਿਪਟੀ ਡੀ.ਈ.ਓ. ਲਖਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਅਧਿਆਪਕਾਂ ਵੱਲੋਂ ਜੋ ਤਿਆਰੀ ਕਰਵਾਈ ਜਾ ਰਹੀ ਹੈ ਉਹ ਕਾਬਲੇ ਤਾਰੀਫ਼ ਹੈ। ਇਸ ਨੂੰ ਹੋਰ ਪਰਪੱਕ ਕਰਨ ਲਈ ਇਸ ਤਿਆਰੀ ਦਾ ਸਵੈ ਮੁਲੰਕਣ ਵੀ ਜ਼ਰੂਰੀ ਹੈ। ਇਸ ਲਈ ਹਰ ਸਕੂਲ ਦੇ ਹਰ ਬੱਚੇ ਤੱਕ ਸਾਕਾਰਤਮਕ ਪਹੁੰਚ ਕਰਕੇ ਉਸ ਦੀ ਤਿਆਰੀ ਕਰਵਾਈ ਜਾਵੇ ਤਾਂ ਜੋ ਕੋਈ ਵੀ ਬੱਚਾ ਕਿਸੇ ਗੱਲੋਂ ਪਿੱਛੇ ਨਾ ਰਹੇ।ਇਸ ਦੌਰਾਨ ਬੀ.ਐਨ. ਓ. ਦੀਨਾਨਗਰ 1 ਅਨਿਲ ਭੱਲਾ ਅਤੇ ਬੀ.ਐਨ.ਓ. ਅਮਨਦੀਪ ਕੁਮਾਰ ਵੱਲੋਂ ਬਲਾਕ ਪੱਧਰ ਤੇ ਨੈਸ ਸ਼ੀਟਾਂ ਦਾ ਅੰਕੜਾ ਮੁਲੰਕਣ ਕੀਤਾ। ਇਸ ਮੌਕੇ ਡੀ.ਐਸ.ਐਮ. ਮਨਜੀਤ ਸਿੰਘ ਸੰਧੂ ਵੱਲੋਂ ਹਾਜ਼ਰ ਸਕੂਲ ਮੁਖੀਆਂ ਨਾਲ ਸਮਾਰਟ ਸਕੂਲ ਪੈਰਾਮੀਟਰ ਸਬੰਧੀ ਵਿਸਥਾਰ ਸਾਹਿਤ ਗੱਲਬਾਤ ਕੀਤੀ ਅਤੇ ਸਿੱਖਿਆ ਵਿਭਾਗ ਵੱਲੋਂ ਭੇਜੀਆਂ ਜਾ ਰਹੀਆਂ ਗ੍ਰਾਟਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਡੀ.ਐਮ. ਸਪੋਰਟਸ ਇਕਬਾਲ ਸਿੰਘ ਸਮਰਾ ਨੇ ਸਰਕਾਰੀ ਸਕੂਲਾਂ ਵਿੱਚ ਬਣਾਏ ਜਾ ਰਹੇ ਸਮਾਰਟ ਖੇਡ ਮੈਦਾਨਾਂ ਬਾਰੇ ਵਿਚਾਰ ਚਰਚਾ ਕੀਤੀ। ਇਸ ਦੌਰਾਨ ਜਿਲ੍ਹਾ ਸਿੱਖਿਆ ਸੁਧਾਰ ਟੀਮ ਟੀਮ ਇੰਚਾਰਜ ਸੁਰਿੰਦਰ ਕੁਮਾਰ , ਟੀਮ ਮੈਂਬਰ ਕਮਲਜੀਤ ਜਰੇਵਾਲ , ਦਲਜੀਤ ਸਿੰਘ , ਨਵਦੀਪ ਸ਼ਰਮਾ , ਮੀਡੀਆ ਕੋਆਰਡੀਨੇਟਰ ਗੁਰਦਾਸਪੁਰ ਗਗਨਦੀਪ ਸਿੰਘ, ਡੀ.ਐਮ. ਗਣਿਤ ਗੁਰਨਾਮ ਸਿੰਘ , ਪ੍ਰਿੰਸੀਪਲ ਜਸਕਰਨ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
भारत सरकार केन्द्र गृहमंत्री आदरणीय श्री राजनाथ सिंह जी ने शाहजहांपुर अलवर में विशाल जनसभा की । अलवर लोक सभा भारतीय जनता पार्ट...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
-
बटाला ब्लास्ट के बाद पठानकोट पुलिस आई हरकत में पठानकोट पंजाब(दीपक महाजन):पठानकोट पुलिस डिवीजन नंबर 2 ने सूचना के आधार पर बजरी कंपनी झा...

COMMENTS