ਅੰਮ੍ਰਿਤਸਰ,16 ਅਗਸਤ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਬਹੁਜਨ ਸਮਾਜ ਪਾਰਟੀ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਦਫ਼ਤਰ ਸਕੱਤਰ ਮਾਸਟਰ ਰਾਜ ਕੁਮਾਰ ਬੱਬੀ ਦੀ ਬੀਤੀ ਰਾਤ ਅਚਾਨਕ ਤਬੀਅਤ ਖਰਾਬ ਹੋਣ ਨਾਲ ਉਨ੍ਹਾਂ ਦੀ ਮੌਤ ਹੋ ਗਈ ਹੈ। ਜਿਸ ਨਾਲ ਪ੍ਰੀਵਾਰ ਅਤੇ ਬਸਪਾ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪ੍ਰੀਵਾਰਿਕ ਮੈਬਰਾਂ ਦੇ ਦੱਸਣ ਮੁਤਾਬਿਕ ਮਾਸਟਰ ਬੱਬੀ ਬਸਪਾ ਦੀ 29 ਅਗਸਤ ਦੀ ਫ਼ਗਵਾੜਾ ਰੈਲੀ ਦੀਆਂ ਤਿਆਰੀਆਂ ਸੰਬੰਧੀ 15 ਅਗਸਤ ਸ਼ਾਮ 5 ਵਜ੍ਹੇ ਵਿਧਾਨ ਸਭਾ ਹਲਕਾ ਪੱਛਮੀ ਦੇ ਵਰਕਰਾਂ ਨੂੰ ਰੈਲੀ ਵਿੱਚ ਪਹੁੰਚਣ ਲਈ ਉਨ੍ਹਾ ਨਾਲ
ਮੀਟਿੰਗ ਕਰਨ ਉਪਰੰਤ ਜਦੋਂ ਘਰ ਆਏ ਤਾਂ ਰਾਤ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ ਆਈ ਤਾਂ ਪ੍ਰੀਵਾਰ ਵੱਲੋ ਹਸਪਤਾਲ ਲਿਜਾਉਣ ਦੀ ਅਜੇ ਤਿਆਰੀ ਹੀ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੀ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ ਇਕ ਬੇਟੀ ਅਤੇ ਤਿੰਨ ਬੇਟੇ ਛੱਡ ਕੇ ਸਹਿਜ਼-ਸੁੱਖ ਵਿੱਚ ਜਾ ਬਿਰਾਜੇ ਹਨ। ਜਿਉਂ ਹੀ ਉਨ੍ਹਾਂ ਦੀ ਮੌਤ ਦੀ ਖਬਰ ਇਲਾਕੇ ਦੇ ਲੋਕਾਂ ਨੂੰ ਮਿਲੀ ਤਾਂ ਇਲਾਕੇ ਵਿੱਚ ਸ਼ੋਕ ਦੀ ਲਹਿਰ ਫੈਲ ਗਈ। ਉਨ੍ਹਾਂ ਦੀ ਅੰਤਿਮ ਵਿਦਾਇਗੀ ਮੌਕੇ ਵੱਖ-ਵੱਖ ਸੰਸਥਾਵਾਂ ਦੇ ਧਾਰਮਿਕ,ਸਮਾਜਿਕ,ਅਤੇ
ਸਿਆਸੀ ਆਗੂਆਂ ਵੱਲੋ ਪਹੁੰਚ ਕੇ ਪ੍ਰੀਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਅਫਸੋਸ ਕਰਦਿਆਂ ਬਸਪਾ ਦੇ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ, ਜੋਨ ਇੰਚਾਰਜ ਤਾਰਾ ਚੰਦ ਭਗਤ, ਜੋਨ ਇੰਚਾਰਜ ਇਜੀ: ਸ਼ੇਰਗਿੱਲ, ਪਿੰ: ਨਰਿੰਦਰ ਸਿੰਘ,ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ ਅਤੇ ਮੁੱਖ ਸੇਵਾਦਾਰ ਸ੍ਰੋਮਣੀ ਅਕਾਲੀ ਦਲ ਹਲਕਾ ਪੱਛਮੀ ,ਜਥੇਦਾਰ ਭਜਨ ਸਿੰਘ ਮਾਹਲ,ਮੁਲਾਜਮ ਆਗੂ ਨਿਸ਼ਾਨ ਸਿੰਘ ਰੰਧਾਵਾ ਅਤੇ ਕਮਲ ਕਨੌਜੀਆ, ਭਾਜਪਾ ਆਗੂ ਰਕੇਸ਼ ਕੁਮਾਰ, ਵੱਸਣ ਸਿੰਘ ਕਾਲਾ, ਸੁਖਦੇਵ ਸਿੰਘ ਭਰੋਵਾਲ,ਰਤਨ ਸਿੰਘ,ਜਨਕ ਰਾਜ ਥਰੀਏਵਾਲ,ਇਜੀ:ਰਾਮ ਸਿੰਘ,ਗਿਆਨੀ ਬਲਦੇਵ ਸਿੰਘ ਆਦਿ ਵੱਲੋ ਮਾਸਟਰ ਰਾਜ ਕੁਮਾਰ ਬੱਬੀ ਦੀ ਮ੍ਰਿਤਕ ਦੇਹ ਤੇ ਪਾਰਟੀ ਵੱਲੋ ਨੀਲੇ ਰੰਗ ਦੀ ਚਾਦਰ ਪਾ ਕੇਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS