ਗੁਰਦਾਸਪੁਰ 19 ਅਗਸਤ (ਜਗਜੀਤ ਸਿੰਘ ਪੱਡਾ)
ਪੀ.ਜੀ.ਆਈ. ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿੱਥੇ ਪੂਰੇ ਭਾਰਤ ਦੇ ਰਾਜਾਂ ਵਿੱਚ ਅੱਵਲ ਰਿਹਾ ਹੈ , ਉੱਥੇ ਨੈਸ਼ਨਲ ਪ੍ਰਾਪਤੀ ਸਰਵੇਖਣ ਲਈ ਵੀ ਅਧਿਆਪਕਾਂ ਵੱਲੋਂ ਬੱਚਿਆਂ ਤੇ ਫੋਕਸ ਕਰਦੇ ਹੋਏ ਹਰ ਪੱਖੋਂ ਤਿਆਰੀ ਕਰਵਾਈ ਜਾ ਰਹੀ ਹੈ। ਇਸੇ ਸਬੰਧੀ ਜਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਵੱਲੋਂ ਅੱਜ ਜਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਅਤੇ ਸਮੁੱਚੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ ਸੰਬੰਧੀ ਸਾਰੇ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਦੀ ਟ੍ਰੇਨਿੰਗ ਲਗਾਈ ਜਾ ਚੁੱਕੀ ਹੈ ਅਤੇ ਸਕੂਲ ਪੱਧਰ ਤੇ ਅਧਿਆਪਕਾਂ ਵੱਲੋਂ ਯੋਜਨਾਬੰਦ ਤਰੀਕੇ ਨਾਲ ਤਿਆਰੀ
ਕਰਵਾਈ ਜਾ ਰਹੀ ਹੈ। ਇਸ ਦੇ ਚੱਲਦਿਆਂ ਸਿੱਖਿਆ ਵਿਭਾਗ ਵੱਲੋਂ ਸਮੇਂ ਸਮੇਂ ਤੇ ਅਭਿਆਸ ਪ੍ਰਸ਼ਨਾਵਲੀ ਦੀਆਂ ਵਿਸ਼ਾਲ ਸ਼ੀਟਾ ਭੇਜੀਆਂ ਜਾ ਰਹੀਆਂ ਹਨ , ਜੋ ਕਿ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਸ ਦੌਰਾਨ ਡਿਪਟੀ ਡੀ.ਈ.ਓ. ਐਲੀ. ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਅਧਿਆਪਕਾਂ ਵੱਲੋਂ ਜੋ ਤਿਆਰੀ ਕਰਵਾਈ ਜਾ ਰਹੀ ਹੈ ਉਹ ਕਾਬਲੇ ਤਾਰੀਫ਼ ਹੈ। ਇਸ ਨੂੰ ਹੋਰ ਪਰਪੱਕ ਕਰਨ ਲਈ ਇਸ ਤਿਆਰੀ ਦਾ ਸਵੈ ਮੁਲੰਕਣ ਵੀ ਜ਼ਰੂਰੀ ਹੈ। ਇਸ ਲਈ ਹਰ ਸਕੂਲ ਦੇ ਹਰ ਬੱਚੇ ਤੱਕ ਸਾਕਾਰਤਮਕ ਪਹੁੰਚ ਕਰਕੇ ਉਸ ਦੀ ਤਿਆਰੀ ਕਰਵਾਈ ਜਾਵੇ ਅਤੇ ਸਟੇਟ ਵੱਲੋਂ ਭੇਜੀਆਂ ਸ਼ੀਟਾ ਦਾ ਹਰ ਬੱਚੇ ਦਾ ਅਭਿਆਸ ਸਮੇਂ ਸਿਰ ਕਰਵਾਇਆ ਜਾਵੇ ਤਾਂ ਜੋ ਕੋਈ ਵੀ ਬੱਚਾ ਕਿਸੇ ਗੱਲੋਂ ਪਿੱਛੇ ਨਾ ਰਹੇ। ਇਸ ਦੌਰਾਨ ਪ੍ਰਿੰਸੀਪਲ ਡਾਇਟ ਚਰਨਬੀਰ ਸਿੰਘ ਵੱਲੋਂ ਵੀ ਹਾਜ਼ਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਬੀ.ਪੀ.ਈ.ਓ. ਲਖਵਿੰਦਰ ਸਿੰਘ ਸੇਖੋਂ , ਬਲਵਿੰਦਰ ਸਿੰਘ , ਨਿਰਮਲ ਕੁਮਾਰੀ , ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਜਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸੇਖੋਂ , ਸਹਾਇਕ ਕੋਆਰਡੀਨੇਟਰ ਵਿਕਾਸ ਸ਼ਰਮਾ , ਨਿਸਚਿੰਤ ਕੁਮਾਰ , ਬੀ.ਐਮ.ਟੀ. ਮਲਕੀਤ ਸਿੰਘ , ਦਲਜਿੰਦਰ ਸਿੰਘ ਸੰਧੂ , ਸੁਖਮਨਜੀਤ ਸਿੰਘ , ਰਾਮ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਸਟੇਟ ਪੱਧਰੀ ਅੰਮ੍ਰਿਤਸਰ, 14 ਸਤੰਬਰ( ਪੱਤਰ ਪ੍ਰੇਰਕ ਜਗਜੀਤ ਸਿੰਘ ਪੱਡਾ, ਹਰਵਿੰਦਰ, ਬਲਵੰਤ ਸਿੰਘ ਭਗਤ) - ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65 ਵੀਆਂ ਅੰਤਰ...
-
बटाला ब्लास्ट के बाद पठानकोट पुलिस आई हरकत में पठानकोट पंजाब(दीपक महाजन):पठानकोट पुलिस डिवीजन नंबर 2 ने सूचना के आधार पर बजरी कंपनी झा...

COMMENTS