ਗੁਰਦਾਸਪੁਰ 28 ਅਗਸਤ ( ਜਗਜੀਤ ਸਿੰਘ ਪੱਡਾ)
ਪੀ.ਜੀ.ਆਈ. ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿੱਥੇ ਪੂਰੇ ਭਾਰਤ ਦੇ ਰਾਜਾਂ ਵਿੱਚ ਅੱਵਲ ਰਿਹਾ ਹੈ , ਉੱਥੇ ਨੈਸ਼ਨਲ ਪ੍ਰਾਪਤੀ ਸਰਵੇਖਣ ਲਈ ਵੀ ਅਧਿਆਪਕਾਂ ਵੱਲੋਂ ਬੱਚਿਆਂ ਤੇ ਫੋਕਸ ਕਰਦੇ ਹੋਏ ਹਰ ਪੱਖੋਂ ਤਿਆਰੀ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਨਾਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਅਧਿਕਾਰੀਆਂ ਤੇ ਸਮੂਹ ਅਧਿਆਪਕਾਂ ਦੇ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸੈਮੀਨਾਰ ਲਗਾਏ ਜਾ ਚੁੱਕੇ ਹਨ। ਸਿੱਖਿਆ ਵਿਭਾਗ ਪੰਜਾਬ ਵੱਲੋਂ ਯੋਜਨਾਬੰਦੀ ਕਰਦੇ ਹੋਏ ਡੀ.ਐਲ.ਡੀ. ਕਰ ਰਹੇ ਵਿਦਿਆਰਥੀਆਂ ਦੇ ਦੋ ਰੋਜ਼ਾ ਸੈਮੀਨਾਰ ਲਗਾਏ ਜਾ ਰਹੇ ਹਨ , ਜਿਨ੍ਹਾਂ ਵਿੱਚ ਸਿੱਖਿਆ ਅਧਿਕਾਰੀਆਂ ਵੱਲੋਂ ਪਹੁੰਚ ਕੇ ਵਿਦਿਆਰਥੀਆਂ ਹੋਸਲਾ ਅਫ਼ਜਾਈ ਕੀਤੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ
ਵੱਲੋਂ ਪੁਰਾਣਾ ਸ਼ਾਲਾਂ ਵਿਖੇ ਚੱਲ ਰਹੇ ਨੈਸ ਸੈਮੀਨਾਰ ਵਿਜਟ ਕਰਕੇ ਨੈਸ ਅਤੇ ਸਿੱਖਣ ਪਰਿਣਾਮਾਂ ਸੰਬੰਧੀ ਵਿਸਥਾਰ ਸਾਹਿਤ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਡੀ.ਐਲ.ਡੀ. ਕਰ ਰਹੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਮੀਲ ਪੱਥਰ ਸਾਬਿਤ ਹੋਣਗੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਰਕਾਰੀ ਸਕੂਲ ਹਰ ਖੇਤਰ ਵਿੱਚ ਮੋਹਰੀ ਹਨ। ਸਰਕਾਰੀ ਸਕੂਲਾਂ ਦੇ ਅਧਿਆਪਕ ਜਿੱਥੇ ਉੱਚ ਯੋਗਤਾ ਪ੍ਰਾਪਤ ਹੈ ਉੱਥੇ ਸਮਾਰਟ ਸਕੂਲ ਖ਼ੂਬਸੂਰਤੀ ਪੱਖੋਂ ਨਿੱਜੀ ਸਕੂਲਾਂ ਨੂੰ ਮਾਤ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਹੁਣ ਨੈਸ਼ਨਲ ਅਚੀਵਮੈਂਟ ਸਰਵੇ ਲਈ ਇੱਕ ਮਿਸ਼ਨ ਦੇ ਤੌਰ ਤੇ ਕੰਮ ਕਰਨਾ ਹੋਵੇਗਾ ਤਾਂ ਜੋ ਨੈਸ ਵਿੱਚ ਚੰਗੀ ਪੁਜ਼ੀਸ਼ਨ ਹਾਸਲ ਹੋ ਸਕੇ। ਇਸ ਮੌਕੇ ਰਿਸੋਰਸ ਪਰਸਨ ਬੀ.ਐਮ.ਟੀ. ਮਲਕੀਤ ਸਿੰਘ ਤੇ ਬੀ.ਐਮ.ਟੀ. ਨਸੀਬ ਸਿੰਘ ਵੱਲੋਂ ਨੈਸ ਸੰਬੰਧੀ ਗੱਲਬਾਤ ਕਰਦੇ ਹੋਏ ਜ਼ਰੂਰੀ ਨੁਕਤੇ ਸਾਂਝੇ ਕੀਤੇ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...

COMMENTS