ਅੰਮ੍ਰਿਤਸਰ,25 ਅਗਸਤ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਪੰਜਾਬ ਬ੍ਰਾਹਮਣ ਕਲਿਆਣ ਮੰਚ ਪੰਜਾਬ ਵੱਲੋਂ ਸ੍ਰੀ ਨਰੇਸ਼ ਕੁਮਾਰ ਧੰਮੀ ਦੀ ਅਗਵਾਈ ਹੇਠ ਆਪਣੇ ਮੈਂਬਰਾਂ ਦੇ ਨਾਲ ਪੁਲਿਸ ਕਮਿਸ਼ਨਰ ਸ੍ਰੀ ਵਿਕਰਮਜੀਤ ਦੁੱਗਲ ਆਈ ਪੀ ਐੱਸ ਅੰਮ੍ਰਿਤਸਰ ਨੂੰ ਮਿਲਿਆ। ਅੰਮ੍ਰਿਤਸਰ ਗੁਰੂ ਦੀ ਨਗਰੀ ਲੱਗਣ ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਗਵਾਨ ਪਰਸ਼ੂਰਾਮ ਦੀ ਸ਼ੀਲਡ ਦੇ ਕੇ ਸਨਮਾਨਿਤ ਕੀਤਾ ਅਤੇ ਅੰਮ੍ਰਿਤਸਰ ਵਿੱਚ ਵਧ ਰਹੇ ਕਰਾਇਮ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਨੇ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕੇ ਅੰਮ੍ਰਿਤਸਰ ਵਿੱਚ ਕੋਈ ਵੀ ਕਰਾਈਮ ਕਰਨ ਵਾਲੇ ਨੂੰ
ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੂੰ ਸਖਤ ਤੋ ਸਖਤ ਸਜਾ ਦਿੱਤੀ ਜਾਵੇਗੀ ਅਤੇ ਅਮ੍ਰਿਤਸਰ ਵਿਚ ਸ਼ਾਂਤੀ ਬਹਾਲ ਕੀਤੀ ਜਾਵੇਗੀ ਇਸ ਮੌਕੇ ਉੱਤੇ ਪੰਡਤ ਨਰੇਸ਼ ਕੁਮਾਰ ਧੰਮੀ (ਪੰਜਾਬ ਪ੍ਰਧਾਨ) ਮਦਨ ਲਾਲ ਸ਼ਰਮਾ( ਜਨਰਲ ਸਕੱਤਰ ਪੰਜਾਬ) ਡਾਕਟਰ ਅਸ਼ੋਕ ਸ਼ਰਮਾ ਨਰੇਸ਼ ਚੋਪੜਾ ( ਪ੍ਰਧਾਨ ਦਾਲ ਐਸੋਸੀਏਸ਼ਨ) ਰੋਹਿਤ ਖੰਨਾ ਪ੍ਰਧਾਨ ਕਲੋਥ ਮਰਚੰਟ , ਅੰਮ੍ਰਿਤਪਾਲ ਸਿੰਘ ਬੱਬੂ, ਪ੍ਰਿੰਸ ਪਰਤਾਪ ਧੰਮੀ, ਕੰਵਲਜੀਤ ਸਿੰਘ ਸ਼ਮੀ, ਵਿਕਾਸ ਭਾਸਕਰ, ਅਸ਼ੋਕ ਸਿਆਲ, ਜਤਿੰਦਰਪਾਲ ਸਿੰਘ, ਰਮੇਸ਼ ਸ਼ਰਮਾ ਐਕਸੀਅਨ, ਪੰਡਿਤ ਭੀਸ਼ਮ ਪਾਲ ਬਿਆਲਾ, ਪ੍ਰਿੰਸ ਟੱਕਰ ਹਾਜਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
Pragati Media
punjab
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
टिहरी=थौलधार विकास खण्ड के राजकीय इंटर कॉलेज मैंडखाल में कक्षा 10वीं व 12वीं की बोर्ड परीक्षा 2022 में उत्तीर्ण हुए प्रथम, द्वितीय एवं तृतीय...
-
टिहरी: सुरकंडा देवी की पहाड़ी पर बड़ा हादसा होने से बचा, ट्रॉलियों में फंसे रहे टिहरी विधायक सहित कई श्रद्धालुगण सुरकंडा देवी मं...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
COMMENTS