ਕਾਹਨੂੰਵਾਨ 05 ਅਗਸਤ (ਜਗਜੀਤ ਸਿੰਘ ਪੱਡਾ)
ਸਿੱਖਿਆ ਵਿਭਾਗ ਪੰਜਾਬ ਵੱਲੋਂ ਸੈਂਟਰ ਮੁੱਖ ਅਧਿਆਪਕਾਂ ਤੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੀਆਂ ਕੀਤੀਆਂ ਪਦ-ਉੱਨਤੀਆਂ ਕੀਤੀਆਂ ਗਈਆਂ ਹਨ। ਜਿਸ ਦੇ ਤਹਿਤ ਜਿਲ੍ਹਾ ਗੁਰਦਾਸਪੁਰ ਵਿਖੇ 2 ਸੈਂਟਰ ਮੁੱਖ ਅਧਿਆਪਕਾਂ ਦੀ ਪ੍ਰਮੋਸ਼ਨ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵਜੋਂ ਹੋਈ ਹੈ। ਇਸ ਦੇ ਚੱਲਦਿਆਂ ਅੱਜ ਬਲਵਿੰਦਰ ਸਿੰਘ ਵੱਲੋਂ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ 2 ਦੇ ਤੌਰ ਤੇ ਅਹੁੱਦਾ ਸੰਭਾਲ ਲਿਆ। ਇਸ ਮੌਕੇ ਬੀ.ਪੀ.ਈ.ਓ. ਬਲਵਿੰਦਰ ਸਿੰਘ ਨੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਿਸੇ ਅਧਿਆਪਕ ਦਾ ਕੰਮ ਪੈਂਡਿਗ
ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਅਧਿਆਪਕ ਸਿੱਧੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ ਵੱਲੋਂ ਲਖਵਿੰਦਰ ਸਿੰਘ ਨੂੰ ਅਹੁੱਦਾ ਸੰਭਾਲਣ ਤੇ ਵਧਾਈ ਦਿੱਤੀ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਸੇਖੋਂ , ਨੀਰਜ ਕੁਮਾਰ , ਪੋਹਲਾ ਸਿੰਘ , ਨਿਰਮਲ ਕੁਮਾਰੀ , ਰਾਕੇਸ਼ ਕੁਮਾਰ , ਰਿਟਾਇਰਡ ਬੀ.ਪੀ.ਈ.ਓ. ਬੋਧ ਰਾਜ , ਮਨਜੀਤ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਹਾਜ਼ਰ ਹੋ ਕੇ ਮੁਬਾਰਕਬਾਦ ਦਿੱਤੀ। ਇਸ ਦੌਰਾਨ ਸੁਖਜਿੰਦਰਾ ਇੰਸੀਚਿਊਟ ਦੇ ਚੇਅਰਮੈਨ ਸਵਿੰਦਰ ਸਿੰਘ ਗਿੱਲ , ਜਸਪਿੰਦਰ ਸਿੰਘ , ਗਗਨਦੀਪ ਸਿੰਘ , ਸਮਾਰਟ ਸਕੂਲ ਕੋਆਰਡੀਨੇਟਰ ਸੁਲੱਖਣ ਸਿੰਘ ਸੈਣੀ , ਮਲਕੀਤ ਸਿੰਘ ਕਾਹਨੂੰਵਾਨ , ਜਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸੇਖੋਂ , ਨਿਸਚਿੰਤ ਕੁਮਾਰ , ਵਿਕਾਸ ਸ਼ਰਮਾ , ਬੀ.ਐਮ. ਟੀ. ਅਮਰਜੀਤ ਸਿੰਘ , ਬਾਊ ਮਨਜਿੰਦਰ ਸਿੰਘ , ਰੁਪਿੰਦਰ ਕੌਰ ਡਾਟਾ ਐਟਰੀ ਓੁਪਰੇਟਰ , ਸੰਜੀਵ ਕੁਮਾਰ , ਐਮ. ਆਈ. ਐਸ. ਕੋਆਰਡੀਨੇਟਰ ਵਿਨੈ ਕੁਮਾਰ , ਨੀਤੂ ਅੱਤਰੀ , ਜਸਬੀਰ ਸਿੰਘ। ਅਭਾ ਭਾਰਤੀ , ਤਰਸੇਮ ਲਾਲ , ਰਜਿੰਦਰ ਘੋੜਾ , ਵਰਿੰਦਰ ਕੁਮਾਰ , ਦਲਜੀਤ ਸਿੰਘ ਧੰਦਲ , ਬਾਊ ਦਲਬੀਰ ਸਿੰਘ , ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS