ਅੰਮ੍ਰਿਤਸਰ,23 ਅਗਸਤ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - :ਕਾਰਜਕਾਰੀ ਇੰਜੀਨੀਅਰ ਮਹੇਸ਼ ਸਿੰਘ ਨੇ ਜਲ ਸਰੋਤ ਵਿਭਾਗ ਦੇ ਸਥਾਨਿਕ ਦਫਤਰ ਮਜੀਠਾ ਮੰਡਲ ਦਾ ਚਾਰਜ ਸੰਭਾਲ ਲਿਆ ਹੈ।ਉਹ ਕਾਰਜਕਾਰੀ ਇੰਜੀਨੀਅਰ ਰਜੇਸ਼ ਕੁਮਾਰ ਗੁਪਤਾ ਦੀ ਜਗ੍ਹਾ ਆਪਸੀ ਬਦਲੀ ਦੌਰਾਨ ਦਫਤਰ ਚੌਕਸੀ ਅਤੇ ਕੁਆਲਟੀ ਐਸੋਰੈਂਸ ਮੰਡਲ ਅੰਮ੍ਰਿਤਸਰ ਤੋਂ ਬਦਲ ਕੇ ਇੱਥੇ ਆਏ ਹਨ।ਉਨ੍ਹਾਂ ਵੱਲੋ ਮਜੀਠਾ ਮੰਡਲ ਦਾ ਚਾਰਜ ਸੰਭਾਲਣ ਤੇ ਜਿੱਥੇ ਸਮੂੰਹ ਸਟਾਫ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ,ਉੱਥੇ ਮੁਲਾਜਮਾਂ ਦੀ ਸਿਰਮੌਰ ਜਥੇਬੰਦੀ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਜਿਲ੍ਹਾ ਅੰਮ੍ਰਿਤਸਰ ਵੱਲੋ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ ਅਤੇ ਸੂਬਾ
ਮੀਤ ਪ੍ਰਧਾਨ ਰਾਕੇਸ਼ ਕੁਮਾਰ ਬਾਬੋਵਾਲ ਦੀ ਅਗਵਾਈ ਹੇਠ ਫੈਡਰੇਸ਼ਨ ਦੀ ਸਮੁੱਚੀ ਟੀਮ ਵੱਲੋ ਉਨ੍ਹਾਂ ਨੂੰ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਜੀ ਤਸਵੀਰ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਇਸ ਮੌਕੇ ਨਹਿਰੀ ਪਟਵਾਰੀ ਯੂਨੀਅਨ ਦੇ ਆਗੂ ਰਾਜਦੀਪ ਸਿੰਘ ਚੰਦੀ, ਸਤਨਾਮ ਸਿੰਘ ਠੇਠਰਕੇ,ਰਣਯੋਧ ਸਿੰਘ ਢਿੱਲੋਂ,ਪੰਜਾਬ ਇਰੀਗੇਸ਼ਨ ਕਲੈਰੀਕਲ ਐਸੋਸੀਏਸ਼ਨ ਦੇ ਆਗੂ ਗੁਰਵੇਲ ਸਿੰਘ ਸੇਖੋਂ,ਰਕੇਸ਼ ਕੁਮਾਰ, ਸੀ ਪੀ ਐਫ ਕਰਮਚਾਰੀ ਯੂਨੀਅਨ ਦੇ ਆਗੂ ਸੰਜੀਵ ਕੁਮਾਰ,ਬਲਜਿੰਦਰ ਸਿੰਘ ਵਿਰਦੀ ਆਦਿ ਤੋਂ ਇਲਾਵਾ ਉਪ ਮੰਡਲ ਅਫਸਰ ਇੰਜੀ: ਅਭਿਸ਼ੇਕ ਕੁਮਾਰ,ਇੰਜੀ:ਰਕੇਸ਼ ਗੁਪਤਾ,ਇੰਜੀ:ਕੁਲਦੀਪ ਸਿੰਘ,ਸੁਪਰਡੈਂਟ ਓਮ ਪ੍ਰਕਾਸ਼,ਸਰਬਜੀਤ ਸਿੰਘ,ਆਰ ਸੀ ਹਰਭਜਨ ਸਿੰਘ ਆਦਿ ਵੱਲੋ ਇੰਜੀ: ਮਹੇਸ਼ ਸਿੰਘ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਹੈ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...

COMMENTS