ਅਸ਼ੀਰਵਾਦ ਯਾਤਰਾ ਵਿੱਚ ਉਮੜ੍ਹਿਆ ਨੀਲੇ ਝੰਡੇ ਦਾ ਜਨ-ਸੈਲਾਬ
ਬਸਪਾ ਦੀ ਮਾਝੇ 'ਚ ਮਜਬੂਤ ਦਸਤਕ ਕਾਂਗਰਸ ਲਈ ਖ਼ਤਰੇ ਲਈ ਖ਼ਤਰੇ ਦੀ ਘੰਟੀ
ਅੰਮ੍ਰਿਤਸਰ,7 ਅਗਸਤ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਵਲੋਂ ਅੱਜ ਅੰਮ੍ਰਿਤਸਰ ਵਿਖੇ ਮਾਨ-ਸਨਮਾਨ ਲਈ ਅਸ਼ੀਰਵਾਦ ਯਾਤਰਾ ਭਗਵਾਨ ਵਾਲਮੀਕਿ ਤੀਰਥ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਚੱਲੀ ਜਿਸਦੀ ਅਗਵਾਈ ਬਸਪਾ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕੀਤੀ। ਕਾਂਗਰਸ ਭਾਜਪਾ ਵਲੋਂ ਸ੍ਰੀ ਚਮਕੌਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਸੀਟਾਂ ਗਠਜੋੜ ਤਹਿਤ ਬਸਪਾ ਦੇ ਹਿੱਸੇ ਆਉਣ ਤੋਂ ਬਾਅਦ ਉਪਜੇ ਵਿਵਾਦ ਤੋਂ ਬਾਅਦ ਬਸਪਾ ਨੇ ਪੰਜਾਬ ਵਿਚ ਮਾਨ- ਸਨਮਾਨ ਲਈ ਵਡੇ ਪੱਧਰ ਉਪਰ ਮੋਟਰ ਸਾਈਕਲ ਯਾਤਰਾਵਾਂ ਸ਼ੁਰੂ ਕਰ ਰੱਖੀਆਂ ਹਨ ਜੋਕਿ ਅੰਦੋਲਨ ਦਾ ਰੂਪ ਧਾਰ ਚੁੱਕੀਆਂ ਹਨ। ਬਸਪਾ ਦੀ ਇਹ ਯਾਤਰਾ ਮਾਝੇ ਵਿੱਚ ਕਾਂਗਰਸ ਲਈ ਖ਼ਤਰੇ ਦੀ ਘੰਟੀ ਨਜ਼ਰ ਆ ਰਹੀ ਹੈ।
ਇਸ ਮੌਕੇ ਬਸਪਾ ਪ੍ਰਧਾਨ ਨੇ ਭਗਵਾਨ ਵਾਲਮੀਕਿ ਜੀ ਦੀ ਪ੍ਰਤਿਮਾ ਨੂੰ ਫੁੱਲਮਾਲਾ ਅਰਪਿਤ ਕੀਤੀ ਅਤੇ ਡੇਰਾ ਧੂਣਾ ਸਾਹਿਬ ਤੇ ਡੇਰਾ ਬਾਬਾ ਪੂਰਨ ਨਾਥ ਵਿਖੇ ਸੰਤ ਗਿਰਧਾਰੀ ਨਾਥ ਜੀ ਤੋਂ ਅਸ਼ੀਰਵਾਦ ਲਿਆ। ਸੂਬਾ ਪ੍ਰਧਾਨ ਸ ਗੜ੍ਹੀ ਨੇ ਕਿਹਾ ਕਿ ਕਾਂਗਰਸ ਭਾਜਪਾ ਨੇ ਜਿਥੇ ਪੂਰੇ ਪੰਜਾਬ ਦੇ ਦਲਿਤ ਪੱਛੜੇ ਬਹੁਜਨ ਸਮਾਜ ਨੂੰ ਅਪਵਿੱਤਰ, ਗ਼ੈਰ-ਪੰਥਕ ਤੇ ਜਾਤੀਸੂਚਕ ਸ਼ਬਦਾਂ ਨਾਲ ਅਪਮਾਨਿਤ ਕੀਤਾ ਹੈ ਓਥੇ ਹੀ 'ਆਪ' ਪਾਰਟੀ ਨੇ ਸੰਵਿਧਾਨ ਵਿਰੋਧੀ ਟਿੱਪਣੀ ਕੀਤੀ ਹੈ। ਕਾਂਗਰਸ ਸਰਕਾਰ ਬਹੁਜਨ ਸਮਾਜ ਦੇ ਅੰਦੋਲਨ ਨਾਲ ਚੋਰੀ ਤੇ ਸੀਨਾਜੋਰੀ ਕਰ ਰਹੀ ਹੈ ਜਿਸ ਦਾ ਮੁਕਾਬਲਾ ਕਰਨ ਲਈ ਬਸਪਾ ਅੱਜ ਗੁਰੂਆਂ ਦਾ ਅਸ਼ੀਰਵਾਦ ਲੈਣ ਲਈ ਅਸ਼ੀਰਵਾਦ ਯਾਤਰਾ ਕਰ ਰਹੀ ਹੈ। ਇਸ ਲੜੀ ਵਿਚ 29 ਅਗਸਤ ਨੂੰ ਪੰਜਾਬ ਦੇ ਬਹੁਜਨ ਸਮਾਜ ਨੂੰ ਲਾਮਬੰਦ ਕਰਨ ਹਿੱਤ ਸੂਬਾ ਪੱਧਰੀ ਮਾਣ-ਸਨਮਾਨ ਲਈ 'ਅਲਖ ਜਗਾਓ ਰੈਲੀ' ਫਗਵਾੜਾ ਵਿਖੇ ਕਰ ਰਹੀ ਹੈ।
ਇਹ ਯਾਤਰਾ ਲਗਾਤਾਰ 3 ਘੰਟੇ ਦੇ ਲੱਗਭੱਗ ਸਫ਼ਰ ਤਹਿ ਕਰਕੇ ਸ੍ਰੀ ਦਰਬਾਰ ਸਾਹਿਬ ਪੁੱਜੀ। ਜਿਥੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਕੇ ਅਸ਼ੀਰਵਾਦ ਲਿਆ ਗਿਆ ਅਤੇ ਅਰਦਾਸ ਕੀਤੀ ਗਈ। ਸੂਚਨਾ ਦਫਤਰ ਵਿਖੇ ਕਮੇਟੀ ਵਲੋਂ ਸ੍ਰ ਗੜ੍ਹੀ ਨੂੰ ਸਿਰੋਪਾ ਬਖਸ਼ਿਸ਼ ਕੀਤਾ ਗਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ, ਰੋਹਿਤ ਖੋਖਰ, ਤਨਵੀਰ ਸਿੰਘ ਗਿੱਲ, ਦਲਵੀਰ ਸਿੰਘ ਵੇਰਕਾ, ਗੁਰਬਕਸ਼ ਸਿੰਘ ਸ਼ੇਰਗਿੱਲ, ਸਵਿੰਦਰ ਛੱਜਲਵੱਡੀ, ਗੁਰਬਖਸ਼ ਮਹੇ, ਤਾਰਾ ਚੰਦ ਭਗਤ, ਗੁਰਪ੍ਰਤਾਪ ਸਿੰਘ ਟਿੱਕਾ, ਅਵਤਾਰ ਸਿੰਘ ਟਰੱਕਾਂ ਵਾਲਾ, ਸੁਖਵੰਤਜੀਤ ਕੌਰ, ਸੁਰਜੀਤ ਸਿੰਘ ਭੋਲਾ, ਇੰਜ ਅਮਰੀਕ ਸਿੰਘ ਸਿੱਧੂ, ਪ੍ਰਿੰ ਨਰਿੰਦਰ ਸਿੰਘ, ਜਗਦੀਸ਼ ਦੁੱਗਲ, ਰਣਬੀਰ ਸਿੰਘ ਰਾਣਾ, ਅਮਰਵੀਰ ਢੋਡ, ਦਿਲਬਾਗ ਸਿੰਘ, ਗੁਰਵਿੰਦਰ ਸਿੰਘ ਕਾਲਾ, ਤਰਸੇਮ ਸਿੰਘ ਭੋਲਾ, ਸਰਜੀਤ ਸਿੰਘ ਅਬਦਾਲ, ਰਤਨ ਸਿੰਘ, ਸੁਖਦੇਵ ਕੁਮਾਰ, ਇੰਜ ਰਾਮ ਸਿੰਘ, ਹਰਜੀਤ ਸਿੰਘ ਅਬਦਾਲ, ਵਸਣ ਸਿੰਘ, ਬਲਵਿੰਦਰ ਨੱਥੂਪੁਰ, ਲਲਿਤ ਗੌਤਮ, ਅਸ਼ਵਨੀ ਸਰੰਜਨ, ਮੰਗਲ ਸਿੰਘ, ਗੁਰਜੀਤ ਸਿੰਘ ਅਟਵਾਲ, ਬਲਜੀਤ ਸਿੰਘ ਅਟਵਾਲ, ਜਗਜੀਤ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ, ਸ਼ੀਤਲ ਸਿੰਘ, ਵਰਿਆਮ ਸਿੰਘ ਝੰਜੋਟੀ, ਮਨਧੀਰ ਸਿੰਘ ਸ਼ੇਰਗਿੱਲ, ਜਸਪ੍ਰੀਤ ਸਿੰਘ, ਕਰਮ ਸਿੰਘ, ਕੁਲਦੀਪ ਸਿੰਘ ਮਾਹਲਾ, ਇੰਜ ਐਸ ਡੀ ਸਹੋਤਾ, ਦੌਲਤ ਸਿੰਘ ਸ਼ੇਰਗਿੱਲ, ਸੁਖਬੀਰ ਸਿੰਘ, ਸੰਜੇ, ਬਲਿਹਾਰ ਸਿੰਘ, ਸਤਬੀਰ ਸਿੰਘ, ਮੋਰਿਸ ਸਭਰਵਾਲ, ਇੰਜ ਕਸ਼ਮੀਰ ਸਿੰਘ, ਜਤਿੰਦਰ ਸਿੰਘ, ਗਿਆਨੀ ਬਲਦੇਵ ਸਿੰਘ, ਵਸਣ ਸਿੰਘ ਕਾਲਾ, ਸੁਖਦੇਵ ਸਿੰਘ ਆਦਿ ਸ਼ਾਮਿਲ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...

COMMENTS